July 7, 2024 3:20 pm

ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ ‘ਤੇ ਚੁੱਕੇ ਸਵਾਲ

Arvind Kejriwal

ਚੰਡੀਗੜ੍ਹ 08 ਅਗਸਤ 2022: ਕੇਂਦਰ ਸਰਕਾਰ ਵਲੋਂ ਬਿਜਲੀ ਮੰਤਰੀ ਆਰ.ਕੇ.ਸਿੰਘ ਨੇ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ (Electricity Amendment Bill) ਪੇਸ਼ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ । ਉਨ੍ਹਾਂ ਕਿਹਾ ਕਿ ਇਸ ਦਾ ਲਾਭ ਸਿਰਫ਼ ਬਿਜਲੀ ਵੰਡ ਕੰਪਨੀਆਂ ਨੂੰ ਹੀ […]

ਦਿੱਲੀ ‘ਚ ਕੋਰੋਨਾ ਮਾਮਲਿਆਂ ‘ਚ ਤੇਜ਼ੀ, 24 ਘੰਟਿਆਂ ‘ਚ 795 ਨਵੇਂ ਮਾਮਲੇ ਆਏ ਸਾਹਮਣੇ

Corona

ਚੰਡੀਗੜ੍ਹ 11 ਜੂਨ 2022: ਦੇਸ਼ ਦੀ ਰਾਜਧਾਨੀ ਦਿੱਲੀ ‘ਚ ਕੋਰੋਨਾ (Corona) ਮਹਾਂਮਾਰੀ ਦੇ ਮਾਮਲੇ ਲਗਾਤਾਰ ਵਧ ਰਹੇ ਹਨ | ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 795 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਦੇ ਨਾਲ ਹੀ 19326 ਟੈਸਟਾਂ ‘ਚੋਂ 4.11 ਫੀਸਦੀ ਲੋਕ ਸੰਕਰਮਿਤ ਪਾਏ ਗਏ ਹਨ। ਇਸ ਤੋਂ ਪਹਿਲਾਂ 10 ਮਈ ਨੂੰ ਸੰਕਰਮਣ ਦੀ ਦਰ […]

ਵੱਡੀ ਖ਼ਬਰ : ਵਿਨੈ ਕੁਮਾਰ ਸਕਸੈਨਾ ਹੋਣਗੇ ਦਿੱਲੀ ਦੇ ਨਵੇਂ ਉਪ ਰਾਜਪਾਲ

Vinay Kumar Saxena

ਚੰਡੀਗੜ੍ਹ 23 ਮਈ 2022: ਅਨਿਲ ਬੈਜਲ ਦੇ ਅਸਤੀਫੇ ਤੋਂ ਬਾਅਦ ਵਿਨੈ ਕੁਮਾਰ ਸਕਸੈਨਾ (Vinay Kumar Saxena) ਨੂੰ ਦਿੱਲੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸਕਸੈਨਾ ਦਿੱਲੀ ਦੇ 22ਵੇਂ ਉਪ ਰਾਜਪਾਲ ਬਣ ਗਏ ਹਨ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਦਿੱਲੀ ਦੇ ਉਪ ਰਾਜਪਾਲ ਹੋਣਗੇ। ਇਸ ਤੋਂ ਪਹਿਲਾਂ ਵਿਨੈ ਕੁਮਾਰ ਸਕਸੈਨਾ ਭਾਰਤ ਸਰਕਾਰ ਦੇ ਖਾਦੀ […]

ਮੋਹਾਲੀ ਏਅਰਪੋਰਟ ਤੇ ਕੁਲਵੰਤ ਸਿੰਘ ਨੇ ਕੀਤਾ ਅਰਵਿੰਦ ਕੇਜਰੀਵਾਲ ਦਾ ਭਰਵਾਂ ਸਵਾਗਤ

Kulwant Singh

ਮੁਹਾਲੀ 22 ਮਈ 2022 : ਮੋਹਾਲੀ ਏਅਰ ਪੋਰਟ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਚੰਦਰਸ਼ੇਖਰ ਰਾਓ ਦਾ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਸਵਾਗਤ ਕੀਤਾ | ਏਅਰਪੋਰਟ ਤੇ ਪੱਤਰਕਾਰਾਂ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਜੇ […]

CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਭਾਜਪਾ ‘ਤੇ ਲਗਾਏ ਗੰਭੀਰ ਦੋਸ਼

Arvind Kejriwal

ਚੰਡੀਗੜ੍ਹ 17 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ‘ਤੇ ਗੰਭੀਰ ਇਲਜ਼ਾਮ ਲਗਾਏ ਹਨ । ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਹੁਣ ਭਗਵੰਤ ਮਾਨ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਭਾਜਪਾ ਦੀ ਸ਼ਹੀਦ-ਏ-ਆਜ਼ਮ […]