July 7, 2024 7:36 pm

ਵੀਡੀਓ ‘ਚ ਸ਼ਾਮਲ ਮੰਤਰੀ ‘ਤੇ ਪੋਕਸੋ ਦੇ ਤਹਿਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ: ਪ੍ਰਤਾਪ ਸਿੰਘ ਬਾਜਵਾ

School of Eminence

ਜਲੰਧਰ, 05 ਮਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਉਸ ਕੈਬਨਿਟ ਮੰਤਰੀ ਵਿਰੁੱਧ ਪੋਕਸੋ (POCSO) (ਜਿਨਸੀ ਅਪਰਾਧ ਤੋਂ ਬੱਚਿਆਂ ਦੀ ਰੋਕਥਾਮ) ਐਕਟ ਦੀ ਮੰਗ ਕੀਤੀ, ਜਿਸ ਦੀ ਵੀਡੀਓ ਫੋਰੈਂਸਿਕ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਦਿੱਤੀ ਗਈ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ […]