July 5, 2024 1:08 am

ਦਿੱਲੀ ਸ਼ਰਾਬ ਨੀਤੀ ਮਾਮਲਾ: ਅਨੁਰਾਗ ਠਾਕੁਰ ਦਾ ‘ਆਪ’ ‘ਤੇ ਤੰਜ, ਆਖਿਆ- ਕਿੰਗਪਿਨ ਅਜੇ ਬਾਹਰ, ਉਸਦਾ ਨੰਬਰ ਵੀ ਆਵੇਗਾ

Anurag Thakur

ਚੰਡੀਗੜ੍ਹ, 05 ਅਕਤੂਬਰ 2023: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ […]

ਜੇਕਰ ਸੰਜੇ ਸਿੰਘ ਦੇ ਘਰੋਂ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਮਿਲਦਾ ਹੈ ਤਾਂ ਪਹਿਲਾਂ ਸਬੂਤ ਪੇਸ਼ ਕਰੋ: ਆਤਿਸ਼ੀ

Sanjay Singh

ਚੰਡੀਗੜ੍ਹ, 05 ਅਕਤੂਬਰ 2023: ਮੁੰਬਈ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਸਮਰਥਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।ਸੰਜੇ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ‘ਚ ‘ਆਪ’ ਦਾ ਧਰਨਾ ਜਾਰੀ […]

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਲਕੇ ਪਾਰਟੀ ਵਿਧਾਇਕਾਂ ਦੀ ਸੱਦੀ ਮੀਟਿੰਗ

Aam Aadmi Party

ਚੰਡੀਗੜ੍ਹ 24 ਅਗਸਤ 2022: ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਭਲਕੇ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਦੀ ਪ੍ਰਧਾਨਗੀ ਹੇਠ ਮੀਟਿੰਗ ਹੋਵੇਗੀ । ਦਿੱਲੀ ਦੇ ਮੁੱਖ ਮੰਤਰੀ ਨੇ ਪਾਰਟੀ ਵਿਧਾਇਕਾਂ ਦੀ ਇਹ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ 25 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ, ਜਿਸ ਵਿੱਚ ‘ਆਪ’ […]

ਭਾਜਪਾ ਨੇ ‘ਆਪ’ ਵਿਧਾਇਕਾਂ ਨੂੰ ਤੋੜਨ ਲਈ 20 ਕਰੋੜ ਦੀ ਕੀਤੀ ਪੇਸ਼ਕਸ਼: ਸੰਜੇ ਸਿੰਘ

MP Sanjay Singh

ਚੰਡੀਗੜ੍ਹ 24 ਅਗਸਤ 2022: ਦਿੱਲੀ ‘ਚ ਆਬਕਾਰੀ ਨੀਤੀ ਨੂੰ ਲੈ ਕੇ ਚੱਲ ਰਹੇ ਸਿਆਸੀ ਮਾਹੌਲ ਭਖਿਆ ਹੋਇਆ ਹੈ, ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ‘ਆਪ’ ਸੰਸਦ ਸੰਜੇ ਸਿੰਘ (Sanjay Singh) ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਨਾਪਾਕ ਇਰਾਦਿਆਂ ਦਾ ਪਰਦਾਫਾਸ਼ ਹੋ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Satender Jain

ਚੰਡੀਗੜ੍ਹ 13 ਜੂਨ 2022: ਆਮ ਆਦਮੀ ਪਾਰਟੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਨੂੰ ਰਾਉਜ ਐਵਿਨਿਊ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਈਡੀ ਨੇ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ […]

ਪੁਲਿਸ ਮੁਲਾਜ਼ਮਾਂ ਵਲੋਂ ਹੈਲਮੇਟ ਨਾ ਪਾਉਣ ਅਤੇ ਮਾਸਕਿੰਗ ਨੀਤੀ ਦੀ ਪਾਲਣਾ ਨਾ ਕੀਤੇ ਜਾਣ ‘ਤੇ ਦਿੱਲੀ ਹਾਈਕੋਰਟ ਸਖ਼ਤ

Agneepath Scheme

ਚੰਡੀਗੜ੍ਹ 01 ਜੂਨ 2022: ਦਿੱਲੀ ਹਾਈ ਕੋਰਟ (Delhi High Court) ਨੇ ਬੁੱਧਵਾਰ ਨੂੰ ਕੋਵਿਡ-19 ਦੌਰਾਨ ਮਾਸਕਿੰਗ ਨੀਤੀ ਦੀ ਪਾਲਣਾ ਨਾ ਕੀਤੇ ਜਾਣ ਅਤੇ ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਚਲਾਨ ਕੱਟਣ ਅਤੇ ਕਾਰਵਾਈ ਨਾ ਕਰਨ ‘ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਅਧਿਕਾਰੀ ਕਾਨੂੰਨ ਤੋਂ ਉਪਰ ਨਹੀਂ […]

ਮਨੀ ਲਾਡਰਿੰਗ ਮਾਮਲੇ ‘ਚ ED ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਕੀਤਾ ਗ੍ਰਿਫਤਾਰ

Satinder Jain

ਚੰਡੀਗੜ੍ਹ 30 ਮਈ 2022: ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ (Health Minister Satinder Jain) ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਤਿੰਦਰ ਜੈਨ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜਾਂਚ ਚੱਲ ਰਹੀ ਸੀ। ਸਤਿੰਦਰ ਨੂੰ ਅਰਵਿੰਦ ਕੇਜਰੀਵਾਲ ਦਾ ਕਰੀਬੀ ਮੰਨਿਆ ਜਾਂਦਾ ਹੈ। ਦੋ ਮਹੀਨੇ ਪਹਿਲਾਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਸੀਬੀਆਈ ਦੁਆਰਾ ਦਰਜ ਕੀਤੀ […]

ਦਿੱਲੀ ਦੀ ਸਾਈਕਲ ਮਾਰਕੀਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

Delhi's Jhandewalan cycle market

ਚੰਡੀਗੜ੍ਹ 20 ਮਈ 2022: ਦਿੱਲੀ ਦੇ ਸਭ ਤੋਂ ਵਿਅਸਤ ਝੰਡੇਵਾਲਾਨ ਸਥਿਤ ਸਾਈਕਲ ਮਾਰਕੀਟ (Delhi’s Jhandewalan cycle market) ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ। ਇਸ ਸੰਬੰਧੀ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦਿੱਲੀ ਫਾਇਰ ਡਿਪਾਰਟਮੈਂਟ […]

ED ਵਲੋਂ ਕੇਜਰੀਵਾਲ ਦੇ ਮੰਤਰੀ ਸਤੇਂਦਰ ਜੈਨ ਦੀ ਕਰੋੜਾਂ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਕੁਰਕ

ਸਤੇਂਦਰ ਜੈਨ

ਚੰਡੀਗੜ੍ਹ 05 ਅਪ੍ਰੈਲ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਵਿਰੁੱਧ ਕਾਰਵਾਈ ਕੀਤੀ ਹੈ। ਇਹ ਕਾਰਵਾਈ ਸੀਬੀਆਈ ਵੱਲੋਂ ਮਨੀ ਲਾਂਡਰਿੰਗ ਮਾਮਲੇ ‘ਚ ਦਰਜ ਐਫਆਈਆਰ ਦੇ ਆਧਾਰ ’ਤੇ ਕੀਤੀ ਗਈ ਹੈ। ਜਿਸ ‘ਚ ਉਸਦੇ ਪਰਿਵਾਰ ਅਤੇ ਫਰਮਾਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਸਥਾਈ ਤੌਰ ‘ਤੇ ਕੁਰਕ ਕੀਤੀ ਗਈ ਹੈ। […]