July 4, 2024 11:48 pm

ਮੁਲਾਜ਼ਮਾਂ ਦੇ ਦਮ ‘ਤੇ ਹੀ ਸੱਤਾ ‘ਚ ਆਈ ‘ਆਪ’ ਸਰਕਾਰ: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ

ਰੁਜ਼ਗਾਰ

ਚੰਡੀਗੜ੍ਹ 30 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੀ.ਐੱਮ.ਐੱਸ.ਯੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਦਮ ‘ਤੇ ਹੀ ਸੱਤਾ ‘ਚ ਆਈ ਹੈ। ਮਾਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੁੱਖ […]

RDF ਫੰਡ ਦੇ 4,000 ਕਰੋੜ ਰੁਪਏ ਦੇ ਭੁਗਤਾਨ ਲਈ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ ‘ਆਪ’ ਸਰਕਾਰ

sugarcane

ਚੰਡੀਗੜ੍ਹ, 17 ਮਈ 2023: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਵੱਲੋਂ ਰੂਰਲ ਡਿਵੈਲਪਮੈਂਟ ਫੰਡ (RDF) ਦੇ 4,000 ਕਰੋੜ ਰੁਪਏ ਦੀ ਅਦਾਇਗੀ ਨਾ ਕਰਨ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਰਡੀਐਫ ਮਾਮਲੇ ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ […]

ਸ਼੍ਰੋਮਣੀ ਅਕਾਲੀ ਦਲ ਨੇ 400 ਕਰੋੜ ਰੁਪਏ ਦੇ ਰੇਤ ਮਾਇਨਿੰਗ ਘੁਟਾਲੇ ਦੀ CBI ਜਾਂਚ ਦੀ ਕੀਤੀ ਮੰਗ

Shiromani Akali DaL

ਚੰਡੀਗੜ੍ਹ, 16 ਫਰਵਰੀ 2023: ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ’ਕੱਟੜ ਇਮਾਨਦਾਰ’ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਬਾਹਰੋਂ ਰੇਤਾ ਤੇ ਬਜਰੀ ਲੈ ਕੇ ਆਉਣ ਵਾਲੇ ਵਾਹਨਾਂ ਤੋਂ ਲਈ ਜਾਂਦੀ ਰਾਇਲਟੀ ਵਿਚ 400 ਕਰੋੜ ਰੁਪਏ ਦੇ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਇਹ ਵੀ ਦੱਸਿਆ ਕਿ ਕਿਵੇਂ ਆਪ […]

ਪੰਜਾਬ ‘ਚ ਸਰਕਾਰੀ ਡਾਇਰੀ ‘ਤੇ CM ਮਾਨ ਦੀ ਫੋਟੋ ਲਾਉਣ ‘ਤੇ ਸੁਖਪਾਲ ਖਹਿਰਾ ਨੇ ਕੱਸਿਆ ਤੰਜ

Punjab

ਚੰਡੀਗੜ੍ਹ, 01 ਫਰਵਰੀ 2023: ਪੰਜਾਬ (Punjab) ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਡਾਇਰੀ ਦੀ ਰਵਾਇਤੀ ਪ੍ਰਥਾ ਨੂੰ ਬਦਲ ਦਿੱਤਾ ਹੈ। ਹਰ ਸਾਲ ਜਾਰੀ ਹੋਣ ਵਾਲੀ ਸਰਕਾਰੀ ਡਾਇਰੀ ‘ਤੇ ਪੰਜਾਬ ਸਰਕਾਰ ਦਾ ਲੋਗੋ ਹੁੰਦਾ ਸੀ ਪਰ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਡਾਇਰੀ ‘ਚ ਪੰਜਾਬ ਸਰਕਾਰ ਦੇ ਸ਼ੇਰ ਵਾਲੇ ਲੋਗੋ […]

ਪੰਜਾਬ ‘ਚ ਨਸ਼ੇ ਦੇ ਖ਼ਾਤਮੇ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਪਵੇਗਾ: ਬਲਬੀਰ ਸਿੰਘ ਪੰਨੂ

Balbir Singh Pannu

ਗੁਰਦਾਸਪੁਰ, 31 ਜਨਵਰੀ 2023: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਆਪ ਪਾਰਟੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ (Balbir Singh Pannu) ਦਾ ਕਹਿਣਾ ਹੈ ਕਿ ਇਸ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ‘ਚ ਹਰ ਪੰਜਾਬੀ ਨੂੰ ਅੱਗੇ ਆਉਣਾ […]

ਡੀਪੀਆਈ ਵਲੋਂ ‘ਆਪ’ ਪਾਰਟੀ ਨੂੰ 164 ਕਰੋੜ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ

Kejriwal

ਚੰਡੀਗੜ੍ਹ 12 ਜਨਵਰੀ 2023: ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ (DIP) ਨੇ ਆਮ ਆਦਮੀ ਪਾਰਟੀ ਨੂੰ 164 ਕਰੋੜ ਰੁਪਏ ਦੀ ਵਸੂਲੀ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਇਹ ਰਕਮ 10 ਦਿਨਾਂ ਦੇ ਅੰਦਰ ਅਦਾ ਕਰਨ ਲਈ ਕਿਹਾ ਗਿਆ ਹੈ। ਦਰਅਸਲ, ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਸਕੱਤਰ ਨੂੰ 2015-2016 ਦੌਰਾਨ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ […]

ਚੋਣ ਵਾਅਦੇ ਤੋੜ ਕੇ ‘ਆਪ’ ਧੋਖਾਧੜੀ ਦੇ ਸਾਰੇ ਰਿਕਾਰਡ ਤੋੜ ਰਹੀ ਹੈ: ਜੈਵੀਰ ਸਿੰਘ ਸ਼ੇਰਗਿੱਲ

Javeer Singh Shergill

ਚੰਡੀਗੜ੍ਹ, 4 ਜਨਵਰੀ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸਿੰਘ ਸ਼ੇਰਗਿੱਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਮੁੱਖ ਚੋਣ ਵਾਅਦਿਆਂ ‘ਚੋਂ ਇਕ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ‘ਚ ਨਾਕਾਮ ਰਹਿਣ ‘ਤੇ ਵਰ੍ਹਦਿਆਂ, ‘ਆਪ’ ਦੇ ਰਾਸ਼ਟਰੀ ਸ. ਕਨਵੀਨਰ ਅਤੇ ਦਿੱਲੀ ਦੇ […]

ਸਰਹਾਲੀ ਆਰਪੀਜੀ ਹਮਲਾ: ਪੰਜਾਬ ਪੁਲਿਸ ਵਲੋਂ ਫਿਲੀਪੀਨਜ਼ ਤੋਂ ਚਲਾਏ ਜਾ ਰਹੇ ਲਖਬੀਰ ਲੰਡਾ ਦੇ ਸਬ-ਮੌਡਿਊਲ ਦਾ ਪਰਦਾਫਾਸ਼, ਰਾਕੇਟ ਲਾਂਚਰ ਸਮੇਤ ਤਿੰਨ ਸੰਚਾਲਕ ਗ੍ਰਿਫ਼ਤਾਰ

Sarhali RPG Attack

ਚੰਡੀਗੜ੍ਹ/ਤਰਨਤਾਰਨ 27 ਦਸੰਬਰ 2022: ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ (Sarhali RPG Attack)ਦੇ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਪੰਜਾਬ ਪੁਲਿਸ ਨੇ ਅੱਜ ਕੈਨੇਡਾ ਅਧਾਰਿਤ ਅੱਤਵਾਦੀ ਲਖਬੀਰ ਲੰਡਾ ਦੇ ਸਬ-ਮਾਡਿਊਲ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ, ਇਸ ਸਬ-ਮਾਡਿਊਲ […]

ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਤੋਂ 97 ਕਰੋੜ ਰੁਪਏ ਵਸੂਲਣ ਦੇ ਦਿੱਤੇ ਨਿਰਦੇਸ਼

Vinay Kumar Saxena

ਚੰਡੀਗੜ੍ਹ 20 ਜੁਲਾਈ 2022: ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਮੁੱਖ ਸਕੱਤਰ ਨੂੰ ਸਰਕਾਰੀ ਇਸ਼ਤਿਹਾਰਾਂ ਵਜੋਂ ਪ੍ਰਕਾਸ਼ਿਤ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਤੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਪ ਰਾਜਪਾਲ ਦੇ ਨਿਰਦੇਸ਼ 2015 ਦੇ ਸੁਪਰੀਮ ਕੋਰਟ ਦੇ ਆਦੇਸ਼ਾਂ, 2016 ਦੇ ਦਿੱਲੀ ਹਾਈਕੋਰਟ ਦੇ ਆਦੇਸ਼ਾਂ […]

ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ ਦਾ ਬਿਆਨ, ਕਰਾਂਗੇ ਸਖ਼ਤ ਕਾਰਵਾਈ

Arvind Kejriwal

ਚੰਡੀਗੜ੍ਹ 10 ਦਸੰਬਰ 2022: ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਿਊਜ਼ ਏਜੰਸੀ ਏਐਨਆਈ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਵੱਡੇ ਗੈਂਗਸਟਰ ਫੜੇ ਗਏ […]