July 15, 2024 4:55 pm

ਪੰਜਾਬ ਨੂੰ ‘ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ’ ਲਾਗੂ ਕਰਨ ‘ਚ ਮਿਲਿਆ ਪਹਿਲਾ ਇਨਾਮ

ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ

ਚੰਡੀਗੜ੍ਹ 17 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੇ ਮੰਤਵ ਨਾਲ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਦਿਖ ਰਿਹਾ ਹੈ। ਦਿੱਲੀ ਵਿਖੇ ਮਾਤ੍ਰੀ ਸਿਹਤ ਦੇ ਵਿਸ਼ੇ ਤੇ ਆਯੋਜਿਤ ਰਾਸ਼ਟਰੀ ਵਰਕਸ਼ਾਪ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਵੱਲੋਂ ਪੰਜਾਬ ਨੂੰ ਸੁਰੱਖਿਅਤ ਮਾਤ੍ਰਿਤਵ […]

108 ਐਂਬੂਲੈਂਸ ਚਲਾਉਣ ਵਾਲੀ ਕੰਪਨੀ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੇਵਾਵਾਂ ਨੂੰ ਹੋਰ ਚੁਸਤ ਕਰਨ ਦੇ ਹੁਕਮ

108 ambulances

ਚੰਡੀਗੜ੍ਹ 16 ਦਸੰਬਰ 2022: ਆਪਣੇ ਕਰਮਚਾਰੀਆਂ ਤੱਕ ਉਨ੍ਹਾਂ ਦੇ ਪਰਿਵਾਰ ਰਾਹੀਂ ਪਹੁੰਚਣ ਅਤੇ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਵਿੱਚ, ਜਿਕਿਤਜ਼ਾ ਹੈਲਥਕੇਅਰ ਲਿਮਿਟਡ ਨੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਉੱਚੇਰੀ ਪੜ੍ਹਾਈ ਅਤੇ ਖੇਡਾਂ ਦੀ ਸਿਖਲਾਈ ਵਿੱਚ ਮਦਦ ਕਰਨ ਲਈ ਐਂਬੂਲੈਂਸ ਐਕਸੈਸ ਫਾਰ ਆਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੀ ਸਾਲਾਨਾ ਸਕਾਲਰਸ਼ਿਪ ਗ੍ਰਾਂਟ ਪ੍ਰਦਾਨ ਕੀਤੀ ਹੈ। […]

ਪੰਜਾਬ ‘ਚ 2023 ਦੇ ਅੰਤ ਤੱਕ 38 ਜੱਚਾ-ਬੱਚਾ ਹਸਪਤਾਲ ਹੋਣਗੇ : ਸਿਹਤ ਮੰਤਰੀ ਜੌੜਾਮਾਜਰਾ

Toll plazas

ਚੰਡੀਗੜ੍ਹ 05 ਦਸੰਬਰ 2022: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ […]