July 2, 2024 10:01 pm

‘ਆਪ’ ਉਮੀਦਵਾਰ ਕੁਲਵੰਤ ਸਿੰਘ ਦੀ ਪਤਨੀ ਵੱਲੋਂ ਘਰ-ਘਰ ਚੋਣ ਪ੍ਰਚਾਰ

Jaswant Kaur

ਮੋਹਾਲੀ 22 ਜਨਵਰੀ 2022: ਪੰਜਾਬ ‘ਚ ਸਮੇਂ-ਸਮੇਂ ’ਤੇ ਰਾਜ ਕਰਦੀਆਂ ਆ ਰਹੀਆਂ ਕਦੇ ਅਕਾਲੀ ਅਤੇ ਕਦੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਅਜ਼ਾਦੀ ਤੋਂ 75 ਸਾਲ ਬਾਅਦ ਤੱਕ ਵੀ ਬੁਨਿਆਦੀ ਸਹੂਲਤਾਂ ਪੂਰੀਆਂ ਨਹੀਂ ਕਰ ਸਕੀਆਂ ਜਦਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਵੱਡੇ-ਵੱਡੇ ਭ੍ਰਿਸ਼ਟਾਚਾਰ ਕਰ-ਕਰ ਕੇ ਲੋਕਾਂ ਨੂੰ ਖੂਬ ਲੁੱਟਿਆ ਅਤੇ ਕੁੱਟਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ […]

ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਚੁਣੌਤੀ ਦਿੰਦਿਆਂ ਕਹੀ ਇਹ ਗੱਲ

bhagwant maan AAP

ਚੰਡੀਗੜ੍ਹ 9 ਜਨਵਰੀ 2022: ਆਮ ਆਦਮੀ ਪਾਰਟੀ (AAP) ਪੰਜਾਬ ਦੇ ਆਗੂ ਭਗਵੰਤ ਮਾਨ (Bhagwant Maan)ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਇਹ ਖੁੱਲ੍ਹੀ ਬਹਿਸ ਵਿਦੇਸ਼ਾਂ ਦੀ ਤਰਜ਼ ’ਤੇ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ‘ਆਪ’ ਮਜ਼ਬੂਤ ​​ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ […]

Punjab Assembly Election: ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਦਾ ਐਲਾਨ

punjab election 2022

ਚੰਡੀਗੜ੍ਹ 8 ਜਨਵਰੀ 2022: ਚੋਣ ਆਯੋਗ ਨੇ ਪੰਜਾਬ ‘ਚ ਵਿਧਾਨ ਸਭਾ ਚੋਣਾਂ  (Punjab Assembly Election) ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ , ਪੰਜਾਬ (Punjab) ‘ਚ 14 ਫਰਵਰੀ ਨੂੰ ਹੋਣਗੀਆਂ ਚੋਣਾਂ ਅਤੇ 10 ਮਾਰਚ ਨੂੰ ਆਉਣਗੇ ਨਤੀਜੇ |15 ਜਨਵਰੀ ਤੋਂ ਬਾਅਦ ਦੁਵਾਰਾ ਸਮੀਖਿਆ ਕੀਤੀ ਜਾਵੇਗੀ|ਚੋਣ ਕਮਿਸ਼ਨ ਦੇ ਐਲਾਨ ਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ […]

ਫਿਰੋਜ਼ਪੁਰ ਰੈਲੀ ‘ਚ ਕੁਤਾਹੀ ਦੇ ਮਾਮਲੇ ਸੰਬੰਧੀ ਰਾਘਵ ਚੱਢਾ ਨੇ ਕੀਤੀ ਜਾਂਚ ਦੀ ਮੰਗ

Raghav Chadha demands

ਚੰਡੀਗੜ੍ਹ 6 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ (Ferozepur rally) ‘ਚ ਕੁਤਾਹੀ ਦੇ ਮੁੱਦੇ ‘ਤੇ ਹੁਣ ਆਮ ਆਦਮੀ ਪਾਰਟੀ ਨੇ ਪੰਜਾਬ (AAP Punjab) ਸਰਕਾਰ ਦਾ ਘੇਰਾਓ ਕੀਤਾ ਹੈ। ‘ਆਪ’ ਪੰਜਾਬ (AAP Punjab) ਦੇ ਸਹਿ-ਇੰਚਾਰਜ ਰਾਘਵ ਚੱਢਾ (Raghav Chadha) ਨੇ ਲੋਕਾਂ ਨੂੰ ‘ਆਪ’ ਦੀ ਸਰਕਾਰ ਬਣਾਉਣ ਦੀ ਅਪੀਲ ਕਰਦੇ ਹੋਏ ਕਾਂਗਰਸ ਸਰਕਾਰ ਤੋਂ […]

ਪੰਜਾਬ ‘ਚ ਮੁੜ ਮਾਹੌਲ ਖਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ : ਅਰਵਿੰਦ ਕੇਜਰੀਵਾਲ

peace march in patiala

ਚੰਡੀਗੜ੍ਹ 31 ਦਸੰਬਰ 2021: ਅੱਜ ਅਰਵਿੰਦ ਕੇਜਰੀਵਾਲ (Arvind Kejriwal) ਦੀ ਅਗਵਾਈ ਹੇਠ ਸ਼ਾਂਤੀ ਮਾਰਚ ਕੱਢਣ ਲਈ ਪਟਿਆਲਾ (Patiala) ਪਹੁੰਚੇ। ਇਹ ਸ਼ਾਂਤੀ ਮਾਰਚ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਧਰਮ ਦੀ ਰਾਜਨੀਤੀ ਕਰਦੀ ਹੈ। ਪੰਜਾਬ ਸਰਕਾਰ ਤੇ […]

Chandigarh: ਅਰਵਿੰਦ ਕੇਜਰੀਵਾਲ ਨੇ ਰੈਲੀ ਦੌਰਾਨ ਚੰਡੀਗੜ੍ਹ ਲਈ ਕੀਤੇ 5 ਵੱਡੇ ਵਾਅਦੇ

chandigarh rally

ਚੰਡੀਗੜ੍ਹ 19 ਦਸੰਬਰ 2021: (Aam Aadmi Parti) ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਅੱਜ ਰੈਲੀ ਦੌਰਾਨ ਚੰਡੀਗੜ੍ਹ (Chandigarh) ਲਈ ਕੀਤੇ ਵੱਡੇ 5 ਵਾਅਦੇ ਕੀਤੇ ਹਨ । ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ, ਨਗਰ ਨਿਗਮ ਦੇ ਅਫ਼ਸਰ ਘਰ ਆ ਕੇ ਕੰਮ ਕਰਨਗੇ,ਚੰਡੀਗੜ੍ਹ (Chandigarh) ‘ਚ ਪਾਣੀ […]