July 2, 2024 8:50 pm

ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਲੋਕ ਸਭਾ ‘ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Sushil Kumar Rinku

ਚੰਡੀਗੜ੍ਹ, 20 ਜੁਲਾਈ 2023: ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਮਣੀਪੁਰ ਮੁੱਦੇ ‘ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ […]

ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਆਪਸ ‘ਚ ਭਿੜੇ ਭਾਜਪਾ-ਆਪ ਕੌਂਸਲਰ

Delhi Municipal Corporation

ਚੰਡੀਗ੍ਹੜ 06 ਜਨਵਰੀ 2023: ਦਿੱਲੀ ਨਗਰ ਨਿਗਮ (Delhi Municipal Corporation) ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਤੋਂ ਪਹਿਲਾਂ ਹੋ ਹੰਗਾਮਾ ਹੋ ਗਿਆ । ਇਸ ਦੇ ਨਾਲ ਹੀ ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਵੀ ਹੋ ਗਈ । ਐਮਸੀਡੀ ਚੋਣਾਂ ਵਿੱਚ ਪੂਰਨ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ […]

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Satyendra Jain

ਚੰਡੀਗੜ੍ਹ 11 ਨਵੰਬਰ 2022: ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਵਿਚ ਸਿਹਤ ਮੰਤਰੀ ਸਤੇਂਦਰ ਜੈਨ (Satyendra Jain) ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ (Satyendra Jain) ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਹੈ। ਅਧਿਕਾਰਤ ਸੂਤਰਾਂ […]

ਮਨੀ ਲਾਂਡਰਿੰਗ ਮਾਮਲਾ: ਸਤੇਂਦਰ ਜੈਨ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ ਈਡੀ ਨੂੰ ਨੋਟਿਸ ਜਾਰੀ

Satyendra Jain

ਚੰਡੀਗੜ੍ਹ 11 ਅਕਤੂਬਰ 2022: ਸੁਪਰੀਮ ਕੋਰਟ ਨੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਸਤੇਂਦਰ ਜੈਨ (Satyendra Jain) ਦੀ ਪਟੀਸ਼ਨ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ, ਦਿੱਲੀ ਹਾਈਕੋਰਟ ਨੇ ਮੰਤਰੀ ਸਤੇਂਦਰ ਜੈਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਖਿਲਾਫ ਚੱਲ ਰਹੇ […]

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਸ਼ੁਰੂ, ਇਨ੍ਹਾਂ ਮੁੱਦਿਆਂ ‘ਤੇ ਹੰਗਾਮੇ ਦੇ ਆਸਾਰ

Punjab Vidhan Sabha

ਚੰਡੀਗੜ੍ਹ 30 ਸਤੰਬਰ 2022: 16ਵੀਂ ਪੰਜਾਬ ਵਿਧਾਨ ਸਭਾ (Punjab Vidhan Sabha) ਸੈਸ਼ਨ ਦੇ ਅੱਜ ਤੀਜੇ ਦਿਨ ਦੀ ਕਰਵਾਈ ਸ਼ੁਰੂ ਹੋਈ ਚੁੱਕੀ ਹੈ | ਸੈਸ਼ਨ ਦੀ ਕਾਰਵਾਈ ਸ਼ੁਰੂ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਣ ਦਿਨ ਸੰਭਾਵਨਾ ਹੈ |ਮਾਨ ਸਰਕਾਰ ਅੱਜ ਕਈ ਅਹਿਮ ਬਿੱਲ ਪੇਸ਼ ਕਰ ਸਕਦੀ ਹੈ | ਬੀਤੇ ਦਿਨ ਕਾਂਗਰਸ ਦੇ ਵਿਧਾਇਕਾਂ ਨੇ ਕੈਬਨਿਟ ਮੰਤਰੀ ਫੌਜਾ […]

ਅਦਾਲਤ ਨੇ ਸਤੇਂਦਰ ਜੈਨ ਦੀ ਪਤਨੀ ਪੂਨਮ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ

Satyendra Jain

ਚੰਡੀਗੜ੍ਹ 06 ਅਗਸਤ 2022: ਦਿੱਲੀ ਦੀ ਰਾਉਸ ਐਵੇਨਿਊ ਕੋਰਟ ਨੇ ਸਤੇਂਦਰ ਜੈਨ (Satyendra Jain) ਦੀ ਪਤਨੀ ਪੂਨਮ ਜੈਨ (Poonam Jain) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਪੂਨਮ ਜੈਨ ਨੂੰ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਕਿ ਉਸ ਨੂੰ ਜਾਂਚ ਦੌਰਾਨ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ। ਜਿਕਰਯੋਗ ਹੈ ਕਿ […]

ਪੰਜਾਬ ਕਾਂਗਰਸ ਦਾ ਸਾਰਾ ਕੂੜਾ ਭਾਜਪਾ ‘ਚ ਹੋ ਰਿਹਾ ਸ਼ਾਮਲ: ਰਾਘਵ ਚੱਢਾ

Raghav Chadha

ਚੰਡੀਗੜ੍ਹ 04 ਜੂਨ 2022: ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਸਿਆਸਤ ਵਿੱਚ ਹਲਚਲ ਮਚ ਗਈ ਹੈ। ਦਸਿਆ ਜਾ ਰਿਹਾ ਹੈ ਕਿ ਅੱਜ ਕਾਂਗਰਸ ਦੇ ਕਈ ਵੱਡੇ ਨੇਤਾ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਸ ਵਿੱਚ ਕੇਵਲ ਢਿੱਲੋਂ, ਰਾਜਕੁਮਾਰ ਵੇਰਕਾ, ਬਲਬੀਰ ਸਿੱਧੂ ਅਤੇ ਕਈ ਹੋਰ ਮੰਤਰੀਆਂ ਦਾ ਨਾਂ […]

ਗੈਰ-ਕਾਨੂੰਨੀ ਰੇਤ ਮਾਫੀਆ ‘ਤੇ ‘ਆਪ’ ਸਰਕਾਰ ਦੀ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

ਗੈਰ-ਕਾਨੂੰਨੀ

ਚੰਡੀਗੜ੍ਹ, 7 ਅਪ੍ਰੈਲ 2022 : ਚੰਡੀਗੜ੍ਹ ਵਿੱਚ ਬੈਠਕ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਰੇਤ ਮਾਫੀਆ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਠੇਕੇਦਾਰਾਂ ਨੂੰ ਰੇਤ ਦੀ ਸਪਲਾਈ ਨਿਰਵਿਘਨ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਉਸਾਰੀ ਲਈ ਰੇਤ ਦੀ ਕੋਈ ਕਮੀ ਨਾ ਆਵੇ। ਇਸ ਤੋਂ ਇਲਾਵਾ ਮੰਤਰੀ ਹਰਜੋਤ ਬੈਂਸ ਨੂੰ […]

ਵਿਵਾਦਾਂ ‘ਚ ਘਿਰੇ ਮੁੱਖ ਮੰਤਰੀ ਮਾਨ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਤਸਵੀਰਾਂ

ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਅਪ੍ਰੈਲ 2022 : ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੀ ਪੰਜਾਬ ਲਈ ਨਵੇਂ-ਨਵੇਂ ਫੈਸਲੇ ਲੈਣ ਵਾਲੇ ਭਗਵੰਤ ਮਾਨ ਇਕ ਨਵੇਂ ਵਿਵਾਦ ‘ਚ ਫਸ ਗਏ ਹਨ। ਦਰਅਸਲ, ਮਾਨ ਵੱਲੋਂ ਵਿਧਾਨ ਸਭਾ ਚੋਣ ਪ੍ਰਚਾਰ ਲਈ ਗੁਜਰਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਜਾਣ ਲਈ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਵਿਰੋਧੀ […]

‘ਆਪ’ ਦੀ ਸਰਕਾਰ ਵਿੱਚ ਨਿਯੁਕਤੀਆਂ ਦਾ ਦੌਰ ਸ਼ੁਰੂ, ਮਾਨ ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ

ਚੰਡੀਗੜ੍ਹ,12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ।