July 4, 2024 11:50 pm

‘ਆਪ’ ਦੀ ਸਰਕਾਰ ਵਿੱਚ ਨਿਯੁਕਤੀਆਂ ਦਾ ਦੌਰ ਸ਼ੁਰੂ, ਮਾਨ ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ

ਚੰਡੀਗੜ੍ਹ,12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ (Bhagwant Mann) ਦੇ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ।

ਵੱਡੀ ਖ਼ਬਰ : ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 11 ਮਾਰਚ 2022 : ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨੂੰ ਅਸਤੀਫ਼ਾ ਦੇ ਦਿੱਤਾ ਹੈ |ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਤੋਂ ਬਾਅਦ ਚੰਨੀ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜ ਭਵਨ ਪੁੱਜ ਕੇ ਚਰਨਜੀਤ ਚੰਨੀ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣਾਂ ਦੋ ਸੀਟਾਂ ਤੋਂ […]

ਕਾਂਗਰਸ ਨੂੰ ਲੱਗਾ ਝਟਕਾ, ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ “ਆਪ” ‘ਚ ਸ਼ਾਮਲ

"ਆਪ"

ਚੰਡੀਗੜ੍ਹ, 16 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਤੇ ਸਿਆਸੀ ਆਗੂਆਂ  ਦੀ ਅਦਲੀ ਬਦਲੀ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ | ਇਸੇ ਦੇ ਚਲਦਿਆਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਸਰ  ਦੇ ਮੇਅਰ ਕਰਮਜੀਤ ਸਿੰਘ ਕਾਂਗਰਸ ਦਾ […]