July 7, 2024 7:00 pm

CM ਭਗਵੰਤ ਮਾਨ ਦਾ ਅੱਜ ਲੁਧਿਆਣਾ ਵਿਖੇ ਰੋਡ ਸ਼ੋਅ, ਅਸ਼ੋਕ ਪਰਾਸ਼ਰ ਪੱਪੀ ਲਈ ਮੰਗਣਗੇ ਵੋਟਾਂ

Ludhiana

ਚੰਡੀਗੜ੍ਹ, 20 ਮਈ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਰ ‘ਆਪ’ ਉਮੀਦਵਾਰ ਦੇ ਹੱਕ ‘ਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਅੱਜ ਸੀਐੱਮ ਭਗਵੰਤ ਮਾਨ ਲੁਧਿਆਣਾ (Ludhiana) ‘ਚ ਰੋਡ ਸ਼ੋਅ ਕਰਨਗੇ, ਇਹ ਰੋਡ ਸ਼ੋਅ ਟਿੱਬਾ ਰੋਡ ਤੋਂ ਸ਼ੁਰੂ ਹੋਵੇਗਾ । ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਵੋਟਾਂ […]

‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ

Sushil Kumar Rinku

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ | ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਜਲੰਧਰ ਪੱਛਮੀ ਤੋਂ ਆਪਣੀ ਵੋਟ ਪਾਉਣ ਪਹੁੰਚੇ। ਉਨ੍ਹਾਂ ਕਿਹਾ ਮੈਨੂੰ ਪੁਰਾਣੇ ਲੋਕ ਦਾ ਵੀ ਸਾਥ ਮਿਲੇਗਾ | ਬੂਥ ਕੈਪਚਰਿੰਗ ਵਾਲੇ ਸਵਾਲ ‘ਤੇ ਉਨ੍ਹਾਂ ਕਿਹਾ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਚੱਲ ਰਹੀ […]

ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

Sushil Kumar Rinku

ਚੰਡੀਗੜ੍ਹ, 17 ਅਪ੍ਰੈਲ 2023: ਜਲੰਧਰ ਲੋਕ ਸਭਾ ਹਲਕੇ ਲਈ ਅਗਾਮੀ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਨੇ ‘ਆਪ’ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ । ਇਸਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿੱਚ ‘ਆਪ’ ਉਮੀਦਵਾਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਸਿੰਘ […]

“ਆਪ” ਉਮੀਦਵਾਰ ਨੇ ਸਟ੍ਰਾਂਗ ਰੂਮ ਦੇ ਸੁਰੱਖਿਆ ਪ੍ਰਬੰਧਾਂ ‘ਤੇ ਚੁੱਕੇ ਸਵਾਲ

"ਆਪ"

ਚੰਡੀਗੜ੍ਹ, 22 ਫਰਵਰੀ 2022 : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਨੇ ਪੰਜਾਬ ਵਿੱਚ ਪੋਲਿੰਗ ਖਤਮ ਹੋਣ ਤੋਂ ਬਾਅਦ ਸਟ੍ਰਾਂਗ ਰੂਮਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪਟਿਆਲਾ ਤੋਂ ‘ਆਪ’ ਉਮੀਦਵਾਰ ਅਜੀਤਪਾਲ ਕੋਹਲੀ ਨੇ ਸੋਮਵਾਰ ਰਾਤ ਨੂੰ ਸਟ੍ਰਾਂਗ ਰੂਮ ਦੇ ਪ੍ਰਬੰਧਾਂ ਦਾ ਸੋਸ਼ਲ ਮੀਡੀਆ ‘ਤੇ ਲਾਈਵ ਟੈਲੀਕਾਸਟ ਕੀਤਾ। ਉਨ੍ਹਾਂ ਕਿਹਾ […]

ਹਲਕਾ ਮੋਹਾਲੀ ਤੋਂ “ਆਪ” ਦੇ ਉਮੀਦਵਾਰ ਕੁਲਵੰਤ ਸਿੰਘ ਨੇ ਭਰੇ ਨਾਮਜ਼ਦਗੀ ਪੱਤਰ

ਕੁਲਵੰਤ ਸਿੰਘ

ਚੰਡੀਗੜ੍ਹ, 31 ਜਨਵਰੀ 2022 : ਵਿਧਾਨ ਸਭਾ ਹਲਕਾ ਮੋਹਾਲੀ ਤੋਂ “ਆਪ” ਦੇ ਉਮੀਦਵਾਰ ਕੁਲਵੰਤ ਸਿੰਘ ਨੇ ਅੱਜ ਐਸ. ਡੀ.ਐਮ ਦਫਤਰ ਮੁਹਾਲੀ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ । ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਨੂੰ ਪੰਜਾਬ ਦਾ ਸਭ ਤੋਂ ਵਿਕਸਿਤ ਸ਼ਹਿਰ ਬਣਾਉਣਾ ਹੀ ਮੇਰਾ ਮੁੱਖ […]

“ਆਪ” ਉਮੀਦਵਾਰ ਜਗਰੂਪ ਸਿੰਘ ਸੇਖਵਾਂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਚੰਡੀਗੜ੍ਹ, 31 ਜਨਵਰੀ 2022 : ਵਿਧਾਨ ਸਭਾ ਹਲਕਾ ਕਾਦੀਆ ਤੋਂ ਆਪ ਦੇ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਵਲੋਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਹਨ | ਉਥੇ ਹੀ ਜਗਰੂਪ ਸੇਖਵਾਂ ਨੇ ਕਿਹਾ ਕਿ ਅੱਜ ਪਿਤਾ ਸੇਵਾ ਸਿੰਘ ਸੇਖਵਾਂ ਦੀ ਵੱਡੀ ਕਮੀ ਮਹਿਸੂਸ ਹੋ ਰਹੀ ਹੈ ਅਤੇ ਹਲਕੇ ਦੇ ਲੋਕਾਂ ਪਰਿਵਾਰ ਅਤੇ ਪ੍ਰਮਾਤਮਾ ਦੇ ਅਸ਼ੀਰਵਾਦ ਨਾਲ […]

“ਆਪ” ਦੇ ਉਮੀਦਵਾਰ ਆਸ਼ੂ ਬੰਗੜ ਨੇ ਦਿੱਤਾ ਅਸਤੀਫਾ, ਲਗਾਏ ਇਹ ਦੋਸ਼

ਚੰਡੀਗੜ੍ਹ, 17 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ ਵੱਡਾ ਝਟਕਾ ਲੱਗਾ ਹੈ। ਫਿਰੋਜ਼ਪੁਰ ਦੇਹਾਤ ਤੋਂ ਪਾਰਟੀ ਦੇ ਐਲਾਨੇ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਫ਼ਿਰੋਜ਼ਪੁਰ ‘ਚ ਪ੍ਰੈੱਸ ਕਾਨਫਰੰਸ ਕਰਦਿਆਂ ਆਸ਼ੂ ਬੰਗੜ ਨੇ ਕਿਹਾ ਕਿ ਦਿੱਲੀ ਤੋਂ ਆਏ ਆਬਜ਼ਰਵਰ ਬੇਰਹਿਮ ਵਤੀਰਾ ਕਰਦੇ ਹਨ | […]

ਹਲਕਾ ਮੋਹਾਲੀ ਦੀ ਬਦਲੀ ਸਿਆਸੀ ਫਿਜ਼ਾ, ਕੁਲਵੰਤ ਸਿੰਘ ਬਣੇ ‘ਆਪ’ ਦੇ ਉਮੀਦਵਾਰ

Kulwant Singh

ਮੋਹਾਲੀ, 28 ਦਸੰਬਰ 2021 : ਵਿਧਾਨ ਸਭਾ ਹਲਕਾ ਮੋਹਾਲੀ ਦੀ ਸਿਆਸੀ ਫਿਜ਼ਾਵਾਂ ਅੱਜ ਉਸ ਸਮੇਂ ਬਦਲਦੀਆਂ ਨਜ਼ਰ ਆਈਆਂ ਜਦੋਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਸ੍ਰ. ਕੁਲਵੰਤ ਸਿੰਘ (Kulwant Singh) ਨੂੰ ਹਲਕਾ ਮੋਹਾਲੀ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ। ਉਮੀਦਵਾਰ ਵਜੋਂ ਐਲਾਨ ਹੁੰਦਿਆਂ ਹੀ ਸ੍ਰ. ਕੁਲਵੰਤ ਸਿੰਘ ਨੇ ਆਪਣੇ […]