July 4, 2024 3:37 pm

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ SDM ਦੀਪਾਂਕਰ ਗਰਗ ਵੱਲੋਂ ਮੁਹਿੰਮ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ 2024: ਐਸ.ਡੀ.ਐਮ ਦੀਪਾਂਕਰ ਗਰਗ (SDM Dipankar Garg) ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਨਾਨੂ ਮਾਜਰਾ, ਸੰਭਾਲਕੀ, ਸੁੱਖਗੜ੍ਹ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ। ਐਸ.ਡੀ.ਐਮ (SDM Dipankar Garg) ਨੇ ਕਿਹਾ ਕਿ […]

ਹਰਜੋਤ ਸਿੰਘ ਬੈਂਸ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਹੱਲ ਕਰਨ ਦੇ ਨਿਰਦੇਸ਼

Harjot Singh Bains

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ 2024: ਲਗਾਤਾਰ ਇੱਕ ਹਫਤੇ ਤੋਂ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਲੱਗ ਰਹੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪਾਂ ਵਿੱਚ ਨਿੱਜੀ ਤੌਰ ਤੇ ਸ਼ਿਰਕਤ ਕਰ ਰਹੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਹਰ ਦਿਨ ਦੀ ਸੁਰੂਆਤ ਕੈਂਪ ਤੋਂ ਕਰ ਰਹੇ ਹਨ […]

ਆਪ ਦੀ ਸਰਕਾਰ, ਆਪ ਦੇ ਦੁਆਰ”: ਖਰੜ ਦੇ ਪਿੰਡ ਰਕੌਲੀ, ਅਕਾਲਗੜ੍ਹ, ਮਜਾਤ, ਟੋਡਰਮਾਜਰਾ, ਰਤਨਗੜ੍ਹ ਅਤੇ ਨਿਹੋਲਕਾ ਵਿਖੇ ਲਗਾਏ ਕੈਂਪ

ਖਰੜ

ਖਰੜ, 11 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ ਗੁਰਮੰਦਰ ਸਿੰਘ ਨੇ ਸਬ-ਡਵੀਜ਼ਨ […]

ਫਾਜ਼ਿਲਕਾ: “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ 12 ਕੈਂਪਾਂ ‘ਚ 1284 ਜਣਿਆਂ ਨੂੰ ਮਿਲਿਆ ਸਰਕਾਰੀ ਸੇਵਾਵਾਂ ਦਾ ਲਾਭ

Fazilka

ਫਾਜ਼ਿਲਕਾ 8 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਫਾਜ਼ਿਲਕਾ (Fazilka) ਜ਼ਿਲੇ ਵਿੱਚ 12 ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਨਾਂ ਨੇ ਦੱਸਿਆ ਕਿ […]

ਫਰਵਰੀ ਮਹੀਨੇ ’ਚ ਪੰਜਾਬ ਭਰ ‘ਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ‘ਚ ਰੋਜ਼ਾਨਾ ਲੱਗਣਗੇ ਚਾਰ ਕੈਂਪ

ਤਹਿਸੀਲ

ਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ 2024: ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ ਹੋਰ ਨਾਗਰਿਕ ਕੇਂਦਰਿਤ ਉਪਰਾਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਸਕੀਮ ਦਾ ਆਗਾਜ਼ ਕੀਤਾ। ਇਸ ਸਕੀਮ ਤਹਿਤ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਿੰਡ ਤੇ […]