July 8, 2024 1:03 am

ਡੇਰਾਬੱਸੀ ਸਬ-ਡਿਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਵਿਖੇ ਲਗਾਏ ਕੈਂਪ

Derabassi

ਡੇਰਾਬੱਸੀ, 1 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਡੇਰਾਬੱਸੀ (Derabassi) ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 […]

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਾਏ ਕੈਂਪਾਂ ਦੀ ਲੋਕ ਕਰ ਰਹੇ ਨੇ ਪ੍ਰਸ਼ੰਸਾ: SDM ਖਰੜ

SDM Kharar

ਖਰੜ, 24 ਫਰਵਰੀ 2024: ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ-ਡਿਵੀਜ਼ਨ ਖਰੜ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਖਰੜ (SDM Kharar) ਗੁਰਮੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇੱਕ ਥਾਂ ਆ ਕੇ ਬੈਠੇ ਹਨ ਅਤੇ […]

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ: ਅਨਮੋਲ ਗਗਨ ਮਾਨ

Anmol Gagan Mann

ਖਰੜ, 23 ਫਰਵਰੀ 2024: “ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਸੋਲੀ ਅਤੇ ਸੰਗਾਲਾ ਵਿਖੇ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਉਨਾਂ ਦਾ ਨਿਪਟਾਰਾ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣਾ ਵਾਅਦਾ […]

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਪਿੰਡ ਸਨੇਟਾ ਵਿਖੇ ਲੱਗੇ ਕੈਂਪ ਦਾ MLA ਕੁਲਵੰਤ ਸਿੰਘ ਵੱਲੋਂ ਦੌਰਾ

MLA Kulwant Singh

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 2024 : ਲੋਕਾਂ ਨੂੰ ਪੇਸ਼ ਆ ਰਹੀਆਂ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਲਮਕਦੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵੱਡੇ ਪੱਧਰ ‘ਤੇ […]

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ

Shiromani Gurdwara Parbandhak Committee

ਅਬੋਹਰ 23 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ (Aap di Sarkar Aap De Duar) ਮੁਹਿੰਮ ਤਹਿਤ ਲਗਣ ਵਾਲੇ ਕੈਂਪਾਂ ਦਾ ਸ਼ੈਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਉਪ ਮੰਡਲ […]

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗ ਰਹੇ ਕੈਂਪਾਂ ਦਾ ਸ਼ਡਿਊਲ ਜਾਰੀ

Aap Di Sarkar Aap De Duar

ਫਾਜ਼ਿਲਕਾ 20 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤੇ ਤਹਿਤ ਕੈਂਪਾਂ (Aap Di Sarkar Aap De Duar) ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ 21 ਫਰਵਰੀ ਨੂੰ […]

20 ਅਤੇ 21 ਫਰਵਰੀ ਨੂੰ ਜ਼ਿਲ੍ਹੇ ‘ਚ ਵੱਖ-ਵੱਖ ਥਾਵਾਂ ‘ਤੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾਣਗੇ ਕੈਂਪ

EKYC

ਸ੍ਰੀ ਮੁਕਤਸਰ ਸਾਹਿਬ, 19 ਫਰਵਰੀ 2024: ਪੰਜਾਬ ਸਰਕਾਰ (Punjab government) ਦੀਆਂ ਹਦਾਇਤਾਂ ਤੇ 20 ਅਤੇ 21 ਫਰਵਰੀ ਨੂੰ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਤੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾਣਗੇ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜ਼ਨਰਲ ਡਾ. ਨਯਨ ਨੇ ਦਿੱਤੀ। ਉਹਨਾਂ ਦੱਸਿਆ ਕਿ ਸਬ-ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿੱਚ 20 […]

ਐੱਸ.ਡੀ.ਐਮ ਖਰੜ ਵੱਲੋਂ 21 ਤੋਂ 27 ਫਰਵਰੀ ਤੱਕ ਲੱਗਣ ਵਾਲੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ਦਾ ਸ਼ਡਿਊਲ ਜਾਰੀ

EKYC

ਖਰੜ, 19 ਫਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਗੁਰਮੰਦਰ ਸਿੰਘ ਵੱਲੋਂ ਖਰੜ (Kharar) ਸਬ-ਡਿਵੀਜ਼ਨ ’ਚ 21 ਫਰਵਰੀ ਤੋਂ 27 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ […]

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਅਲਾਪੁਰ, ਘੜੂੰਆ ਕਮੇਟੀ, ਬਜਹੇੜੀ, ਸੋਤਲ ਸਮੇਤ ਕਈ ਪਿੰਡਾਂ ‘ਚ ਲਗਾਏ ਕੈਂਪ

ਆਪ ਦੀ ਸਰਕਾਰ

ਖਰੜ, 13 ਫਰਵਰੀ, 2024: ਲਗਾਤਾਰ ਇੱਕ ਹਫਤੇ ਤੋਂ ਪੰਜਾਬ ਸਰਕਾਰ ਵੱਲੋਂ ਸਬ-ਡਵੀਜਨ ਖਰੜ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਅਤੇ ਖਜਲ ਖੁਆਰੀ ਦੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਖਰੜ ਗੁਰਮੰਦਰ […]

SDM ਮੋਹਾਲੀ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 14 ਤੋਂ 20 ਫਰਵਰੀ ਤੱਕ ਦਾ ਸ਼ਡਿਊਲ ਜਾਰੀ

HOG DEER

ਐਸ.ਏ.ਐਸ.ਨਗਰ 12 ਫ਼ਰਵਰੀ, 2024: ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਦੀਪਾਂਕਰ ਗਰਗ ਵੱਲੋਂ ਮੋਹਾਲੀ (Mohali) ਸਬ ਡਵੀਜ਼ਨ  ਵਿੱਚ  14 ਤੋਂ 20 ਫਰਵਰੀ ਤੱਕ ਲੱਗਣ ਵਾਲੇ ਪਿੰਡ/ਵਾਰਡ ਵਾਰ […]