July 7, 2024 3:58 pm

ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ: ਜੈਵੀਰ ਸ਼ੇਰਗਿੱਲ

Jaiveer Shergill

ਚੰਡੀਗੜ੍ਹ, 06 ਦਸੰਬਰ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ (AAP) ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਵਿੱਚ ਆਪ ਦਾ ਸੂਰਜ ਛੇਤੀ ਹੀ ਡੁੱਬੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਆਪ ਨੇ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕੁੱਲ 205 ਸੀਟਾਂ ‘ਤੇ […]