June 30, 2024 6:13 pm

‘ਆਪ’ ਸਰਕਾਰ ਨੇ ਪੰਜਾਬੀਆਂ ਨਾਲ ਹਰ ਵਾਅਦਾ ਪੂਰਾ ਕੀਤਾ: ਡਾ. ਬਲਬੀਰ ਸਿੰਘ

Dr. Balbir Singh

ਪਟਿਆਲਾ 21 ਮਾਰਚ 2024: ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਵੱਲੋਂ ਅੱਜ ਇੱਥੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਵਲੰਟੀਅਰ ਬੈਠਕ ਕੀਤੀ ਗਈ। ਇਸ ਬੈਠਕ ’ਚ ਆਪ ਉਮੀਦਵਾਰ ਡਾ: ਬਲਬੀਰ ਸਿੰਘ ਦੇ ਹੱਕ ’ਚ ਇਕਜੁੱਟ ਹੋ ਕੇ ਜੁਟਣ ਲਈ ਸਮੂਹ ਵਲੰਟੀਅਰਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ […]

‘ਆਪ’ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ CM ਭਗਵੰਤ ਮਾਨ ਖਟਕੜ ਕਲਾਂ ਪਹੁੰਚੇ, ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ

Khatkar Kalan

ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਖਟਕੜ ਕਲਾਂ (Khatkar Kalan) ਵਿਖੇ ਪਹੁੰਚੇ ਅਤੇ ਪੰਜਾਬ ਸਰਕਾਰ ਦੇ 2 ਸਾਲ ਪੂਰੇ ਹੋਣ ‘ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਨਾਲ ਹੀ ਮਿਊਜ਼ੀਅਮ […]

ਪੰਜਾਬ ‘ਚ ‘ਆਪ’ ਸਰਕਾਰ ਦੇ ਦੋ ਸਾਲ ਪੂਰੇ, CM ਭਗਵੰਤ ਮਾਨ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਟੇਕਿਆ ਮੱਥਾ

Bhagwant Mann

ਚੰਡੀਗੜ੍ਹ, 16 ਮਾਰਚ 2024: ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਦੋ ਸਾਲ ਪੂਰੇ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ‘ਆਪ’ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਘਰਵਾਲੀ ਡਾ: ਗੁਰਪ੍ਰੀਤ ਕੌਰ ਵੀ ਮੌਜੂਦ ਹਨ। […]

ਪੰਜਾਬ ਸਰਕਾਰ ਵੱਲੋਂ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਜੋੜਿਆ

budget

ਚੰਡੀਗੜ੍ਹ, 5 ਮਾਰਚ 2024: ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ (budget) ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਇਸ ਦੇ ਨਾਲ ਹੀ ਬਜਟ ਤੋਂ ਪਹਿਲਾਂ ਕਾਂਗਰਸ […]

‘ਆਪ’ ਸਰਕਾਰ ਪੰਜਾਬ ਦੇ ਹਰ ਵਰਗ ਦੀ ਸਰਕਾਰ ਹੈ, CM ਭਗਵੰਤਮਾਨ ਸਾਰੇ ਵਰਗਾਂ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ: ਮਾਲਵਿੰਦਰ ਕੰਗ

AAP government

ਚੰਡੀਗੜ੍ਹ, 18 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਇਕਾਈ ਮਾਨ ਸਰਕਾਰ (AAP Government) ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਡੀਏ 4% ਵਧਾਉਣ ਦੇ ਫੈਸਲੇ ਦਾ ਸਵਾਗਤ ਕਰਦੀ ਹੈ। ‘ਆਪ’ ਨੇ ਇਸ ਫੈਸਲੇ ਨੂੰ ਸਾਡੇ ਸੂਬੇ ਲਈ ਸਖ਼ਤ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਦੀ ਭਲਾਈ ਲਈ ਇੱਕ ਚੰਗਾ ਕਦਮ ਕਰਾਰ ਦਿੱਤਾ ਹੈ। ‘ਆਪ’ ਪੰਜਾਬ ਦੇ ਮੁੱਖ […]

ਆਪ’ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ‘ਤੇ ਧੱਕ ਦਿੱਤਾ ਹੈ, ਆਰਥਿਕਤਾ ਢਹਿ-ਢੇਰੀ: ਤਰੁਣ ਚੁੱਘ

Article 370

ਨਵਾਂਸ਼ਹਿਰ, 07 ਦਸੰਬਰ 2023: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬੇਮਿਸਾਲ ਸੰਕਟ ਵਿੱਚ ਸੁੱਟ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਵਿੱਚ ਪੰਜਾਬ ਆਰਥਿਕ ਤੌਰ ‘ਤੇ ਟੁੱਟ ਗਿਆ ਹੈ ।ਕਾਨੂੰਨ ਵਿਵਸਥਾ ਵੀ ਪੂਰੀ ਤਰ੍ਹਾਂ ਨਾਲ […]

‘ਆਪ’ ਸਰਕਾਰ ਨੇ ਪਿਛਲੇ 18 ਮਹੀਨਿਆਂ ‘ਚ 37 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਤੇ 12 ਹਜ਼ਾਰ ਮੁਲਾਜ਼ਮ ਪੱਕੇ ਕੀਤੇ: ‘ਆਪ’

AAP government

ਚੰਡੀਗੜ੍ਹ, 15 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਨ ਸਰਕਾਰ (AAP government) ਵੱਲੋਂ ਪਿਛਲੇ ਡੇਢ ਸਾਲ ਦੌਰਾਨ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਦੇਣ ਕਾਰਨ ਪੰਜਾਬ ਦੇ 50 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਇਸ ਵਾਰ ਦੀਵਾਲੀ ਖੁਸ਼ਹਾਲ ਹੋਈ ਹੈ। ਬੁੱਧਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ […]

‘ਆਪ’ ਸਰਕਾਰ ਨੇ PWD ਪ੍ਰੋਜੈਕਟਾਂ ‘ਚ 72 ਕਰੋੜ ਦੀ ਬੱਚਤ ਕੀਤੀ: ਜਗਤਾਰ ਸੰਘੇੜਾ

PWD projects

ਚੰਡੀਗੜ੍ਹ, 04 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 55 ਪੀਡਬਲਯੂਡੀ ਪ੍ਰੋਜੈਕਟਾਂ (PWD projects) ਵਿੱਚ 72 ਕਰੋੜ ਦੀ ਬੱਚਤ ਕਰਨ ਲਈ ਇਮਾਨਦਾਰ ਅਤੇ ਪਾਰਦਰਸ਼ੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਇੱਕ ਸਾਲ ਸੱਤ ਮਹੀਨਿਆਂ ਤੋਂ ਸੂਬੇ ਦੀ ਮਾਨ ਸਰਕਾਰ ਬਹੁਤ ਹੀ ਕੁਸ਼ਲਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਖਜ਼ਾਨੇ ਦੇ ਪੈਸੇ ਦੀ ਬਰਬਾਦੀ […]

ਪੰਜਾਬ ਵਿਧਾਨ ਸਭਾ ਇਜਲਾਸ ਸਬੰਧੀ ਅੱਜ ਸੁਪਰੀਮ ਕੋਰਟ ‘ਚ ਸੁਣਵਾਈ, ਰਾਜਪਾਲ ਦੇ ਚੁੱਕੇ 2 ਬਿੱਲਾਂ ਨੂੰ ਮਨਜ਼ੂਰੀ

Supreme Court

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦੀ ਆਪ ਸਰਕਾਰ ਵੱਲੋਂ ਪੰਜਾਬ ‘ਚ ਵਿਧਾਨ ਸਭਾ ਇਜਲਾਸ ਦੀ ਵੈਧਤਾ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਣ ਜਾ ਰਹੀ ਹੈ। ਹਾਲਾਂਕਿ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਰਮ ਰੁਖ਼ ਅਪਣਾਉਂਦਿਆਂ 3 ਵਿੱਚੋਂ 2 ਮਨੀ ਬਿੱਲਾਂ ਨੂੰ […]

ਆਪ ਸਰਕਾਰ ਦਾ ਬਦਲਾਅ ਪੰਜਾਬ ਦੇ ਲੋਕਾਂ ਨੂੰ ਮਹਿੰਗਾ ਪੈ ਰਿਹਾ ਹੈ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ, 03 ਅਕਤੂਬਰ 2023: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਇੱਥੋਂ ਦੇ ਆਗੂਆਂ ਨੂੰ ਧਮਕੀਆਂ ਦੇ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਖੁੱਲ੍ਹੇ ਮੰਚ ਤੋਂ ਕਾਂਗਰਸ ਪਾਰਟੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ ਉਹ ਨਸ਼ੇ ‘ਚ ਸ਼ਾਮਲ […]