July 2, 2024 4:11 pm

ਆਪ’ ਨੇ ਪੰਜਾਬ ਨੂੰ ਪੁਲਿਸ ਰਾਜ ‘ਚ ਤਬਦੀਲ ਕੀਤਾ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 29 ਸਤੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੂਰੀ ਤਰਾਂ ਪੁਲਿਸ ਸੂਬਾ ਬਣਾ ਦਿੱਤਾ ਗਿਆ ਹੈ, ਜਿੱਥੇ ਅਸਹਿਮਤੀ ਦੀਆਂ ਆਵਾਜ਼ਾਂ ਨੂੰ ਬੇਰਹਿਮੀ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ […]

ਜਲੰਧਰ ‘ਚ ਔਰਤਾਂ ਲਈ ਖੁੱਲ੍ਹੇ ਸ਼ਰਾਬ ਠੇਕੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ‘ਆਪ’ ਸਰਕਾਰ

liquor Shop

ਚੰਡੀਗੜ੍ਹ, 11 ਅਗਸਤ 2023: ਜਲੰਧਰ ਦੇ ਲੰਮਾ ਪਿੰਡ ਚੌਕ ‘ਚ ਔਰਤਾਂ ਲਈ ਖੋਲ੍ਹੇ ਗਏ ਸ਼ਰਾਬ ਠੇਕੇ (liquor Shop) ਨੂੰ ਲੈ ਕੇ ਪੰਜਾਬ ਭਾਜਪਾ ਅਤੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਕਿ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਨੂੰ ਸ਼ਰਮਨਾਕ ਹੈ। ਰਾਜਾ ਵੜਿੰਗ […]

ਲੁਧਿਆਣਾ ‘ਚ ਵਾਰਡਬੰਦੀ ਨੂੰ ਲੈ ਕੇ ਸਿਆਸਤ ਭਖੀ, ਕਾਂਗਰਸ ਦਾ ‘ਆਪ’ ‘ਤੇ ਝੂਠੀ ਰਾਜਨੀਤੀ ਕਰਨ ਦਾ ਦੋਸ਼

Ludhiana

ਚੰਡੀਗੜ੍ਹ, 05 ਅਗਸਤ 2023: ਲੁਧਿਆਣਾ (Ludhiana) ਦੀ ਨਿਗਮ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੋਈ ਵਾਰਡਬੰਦੀ ਨੂੰ ਲੈ ਕੇ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਵਿਰੋਧੀ ਧਿਰ ‘ਆਪ’ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ। ਸਾਬਕਾ ਮੰਤਰੀ ਭਰਤ ਆਸ਼ੂ ਦੀ ਪਤਨੀ ਮਮਤਾ ਆਸ਼ੂ ਦੇ ਵਾਰਡ ਐੱਸ.ਸੀ ਕਰਨ ਤੋਂ ਬਾਅਦ ਉਨ੍ਹਾਂ ਨੇਆਪ ਸਰਕਾਰ ‘ਤੇ ਝੂਠੀ ਰਾਜਨੀਤੀ ਕਰਨ […]

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਨੂੰ ‘ਆਪ’ ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਕੀਤੀ ਅਪੀਲ

Bikram Singh Majithia

ਚੰਡੀਗੜ੍ਹ, 25 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ […]

‘ਆਪ’ ਸਰਕਾਰ ਦੀ ਸਿੱਖਿਆ ਪ੍ਰਤੀ ਪਹੁੰਚ ਪੂਰੀ ਤਰ੍ਹਾਂ ਨਿਰਾਸ਼ਾਜਨਕ: ਗੌਰਮਿੰਟ ਟੀਚਰਜ਼ ਯੂਨੀਅਨ

Government Teacher Union

ਚੰਡੀਗੜ੍ਹ, 05 ਜੁਲਾਈ 2023: ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ (Government Teacher Union) ਨੇ ਪੰਜਾਬ ਦੀ ਆਪ ਸਰਕਾਰ ਦੀ ਸਿੱਖਿਆ ਪ੍ਰਤੀ ਨੀਤੀ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੱਤਾ ਹੈ‌। ਜ਼ਿਕਰਯੋਗ ਹੈ ਕਿ ਜੀ ਟੀ ਯੂ ਉਹ ਜਥੇਬੰਦੀ ਹੈ ਜੋ ਕਿ ਦੇਸ਼ ਅੰਦਰ ਲੱਗੀ ਐਮਰਜੈਂਸੀ ਦੌਰਾਨ ਵੀ ਆਪਣੀਆਂ ਲੋਕਹਿੱਤ ਵਾਲੀਆਂ ਸਰਗਰਮੀਆਂ ਤੋਂ ਪਿੱਛੇ […]

‘ਆਪ’ ਸਰਕਾਰ ਨੇ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਢਿੱਲਾ ਰਵੱਈਆ ਅਪਣਾਇਆ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ, 24 ਜੂਨ 2023: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (AAP Government) ਦੇ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੇ ਉੱਚੇ ਦਾਅਵਿਆਂ ਨੂੰ ਰੱਦ ਕਰਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਦਾ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਭ੍ਰਿਸ਼ਟ ਵਿਧਾਇਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਸਜ਼ਾ ਦੇਣ […]

ਵਧਦੀ ਗਰਮੀ ਦੇ ਮੱਦੇਨਜ਼ਰ ‘ਆਪ’ ਸਰਕਾਰ ਪੇਂਡੂ ਡਿਸਪੈਂਸਰੀਆਂ ਖੋਲ੍ਹੇ: ਜੈਵੀਰ ਸ਼ੇਰਗਿੱਲ

Shergill

ਚੰਡੀਗੜ੍ਹ, 25 ਮਈ 2023 : ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਕਿਹਾ ਹੈ ਕਿ ‘ਆਪ’ਸਰਕਾਰ ਵੱਲੋਂ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨ ਕਰਕੇ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਉਨ੍ਹਾਂ ਮੁੱਖ ਮੰਤਰੀ ਭਗਵੰਤ […]

‘ਆਪ’ ਸਰਕਾਰ ਜਲੰਧਰ ਨੂੰ ਦੇਸ਼ ‘ਚ ਮਾਡਲ ਤੌਰ ‘ਤੇ ਵਿਕਸਿਤ ਕਰੇਗੀ: ਮਾਲਵਿੰਦਰ ਸਿੰਘ ਕੰਗ

Malwinder Singh Kang

ਚੰਡੀਗੜ੍ਹ, 18 ਮਈ 2023: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ (Malwinder Singh Kang) ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਕੀਤੀ ਪ੍ਰੈਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਸਰਕਾਰ ਦੇ ਪੰਜਾਬ ਲਈ ਏਜੰਡੇ ਬਾਰੇ ਦੱਸਿਆ ਅਤੇ ਨਾਲ ਹੀ ਉਨ੍ਹਾਂ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੇ ਅਧੀਨ ਜਲੰਧਰ ਵਿਖੇ ਬੀਤੇ ਦਿਨੀਂ […]

‘ਆਪ’ ਸਰਕਾਰ ਨੇ ਆਪਣੇ ਦੋ ਬਜਟਾਂ ‘ਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ, ਪਰ ਫ਼ਿਰ ਵੀ ਮਾਲੀਏ ‘ਚ ਚੋਖਾ ਵਾਧਾ ਹੋਇਆ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 03 ਮਈ 2023: “ਪੰਜਾਬ ਵਿੱਚ ਪਹਿਲੀ ਵਾਰ ਲੋਕਾਂ ਨੇ ਤੀਜੀ ਧਿਰ ਦਾ ਮੁੱਖ ਮੰਤਰੀ ਚੁਣਿਆ ਅਤੇ ਉਹ ਵੀ ਇਤਿਹਾਸਕ ਬਹੁਮਤ ਨਾਲ। ਅਤੇ ਹੁਣ ‘ਆਪ’ ਸਰਕਾਰ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ, ਜਿਨ੍ਹਾਂ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਉਨ੍ਹਾਂ ਨੂੰ ਚੁਣਿਆ ਸੀ,” ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ […]

ਅੰਤਰਰਾਸ਼ਟਰੀ ਮਜ਼ਦੂਰ ਦਿਵਸ: ਦੇਸ਼ ਦੇ ਵਿਕਾਸ ‘ਚ ਮਜ਼ਦੂਰਾਂ ਦਾ ਯੋਗਦਾਨ ਮਹੱਤਵਪੂਰਨ: ‘ਆਪ’

ਮੋਹਾਲੀ

ਜਲੰਧਰ, 01 ਮਈ 2023: ਆਮ ਆਦਮੀ ਪਾਰਟੀ ਨੇ ਮਜ਼ਦੂਰ ਦਿਵਸ ਮੌਕੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਜ਼ਦੂਰਾਂ ਨੂੰ ਵਧਾਈ ਦਿੱਤੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦਾ ਮਜ਼ਦੂਰ ਵਰਗ, ਉਸ […]