July 4, 2024 6:24 pm

ਕਿਸਾਨਾਂ ਦੀ 20 ਲੱਖ ਹੈਕਟੇਅਰ ਤਬਾਹ ਹੋਈ ਫ਼ਸਲ ਲਈ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 04 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ […]

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਸੂਲਣ ’ਤੇ ਮਾਨ ਸਰਕਾਰ ਸਖ਼ਤ, ਸ਼ਿਕਾਇਤ ਸੰਬੰਧੀ ਈ-ਮੇਲ ਜਾਰੀ

School of Eminence

ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ‘ਚ ਪ੍ਰਾਈਵੇਟ ਸਕੂਲਾਂ (Private Schools) ਦੀ ਮਨਮਾਨੀ ਖ਼ਿਲਾਫ਼ ‘ਆਪ’ ਸਰਕਾਰ ਨੇ ਸਖਤ ਸਟੈਂਡ ਲਿਆ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਫੀਸਾਂ ਦੀ ਵਸੂਲੀ ‘ਤੇ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ […]

‘ਆਪ’ ਦੀ ਟੈਰਿਫ ਪਾਲਿਸੀ ਨਾਲ ਪੰਜਾਬ ਦੀ ਇੰਡਸਟਰੀ ਨੂੰ ਇੱਕ ਹੋਰ ਝਟਕਾ: ਜੈਵੀਰ ਸ਼ੇਰਗਿੱਲ

Jaiveer Shergill

ਚੰਡੀਗੜ੍ਹ, 30 ਮਾਰਚ 2023: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੱਧਮ ਅਤੇ ਵੱਡੇ ਉਦਯੋਗਿਕ ਖਪਤਕਾਰਾਂ ਦੀਆਂ ਬਿਜਲੀ ਦਰਾਂ 5 ਰੁਪਏ ਤੋਂ ਵਧਾ ਕੇ 5.50 ਰੁਪਏ ਕਰਨ ਦਾ ਲਿਆ ਗਿਆ ਵਿਨਾਸ਼ਕਾਰੀ ਫੈਸਲਾ ਪੰਜਾਬ ਦੀ ਪਹਿਲਾਂ ਹੀ ਸੰਘਰਸ਼ ਕਰ ਰਹੀ ਸਨਅਤ ਨੂੰ ਤਬਾਹ ਕਰਨ ਦੇ ਬਰਾਬਰ ਹੈ। ਇਸ ਉਦਯੋਗ ਵਿਰੋਧੀ ਫੈਸਲੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ […]

ਪੰਜਾਬ ਦੇ ਮਾਹੌਲ ਨੂੰ ਸੰਭਾਲਣ ‘ਚ ‘ਆਪ’ ਸਰਕਾਰ ਨਾਕਾਮ ਸਾਬਤ ਹੋਈ: ਗੁਰਕੀਰਤ ਸਿੰਘ ਕੋਟਲੀ

Gurkirat Singh Kotli

ਸਮਰਾਲਾ, 30 ਮਾਰਚ 2023: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ (Gurkirat Singh Kotli) ਨੇ ਪੰਜਾਬ ਦੇ ਲਗਾਤਾਰ ਬਿਗੜ ਰਹੇ ਹਾਲਾਤਾਂ ਲਈ ਸੂਬੇ ਦੀ ‘ਆਪ’ ਸਰਕਾਰ ਨੂੰ ਜਿੰਮੇਵਾਰ ਦੱਸਦਿਆ ਆਖਿਆ, ਕਿ ਜੇਕਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਸਮਾਂ ਰਹਿੰਦੇ ਕਾਰਵਾਈ ਕੀਤੀ ਹੂੰਦੀ ਤਾਂ ਅੱਜ ਸੂਬੇ ਦੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਨਹੀਂ ਸੀ […]

ਆਪ’ ਸਰਕਾਰ ਦੇ ਇੱਕ ਸਾਲ ਪੂਰੇ ਹੋਣ ‘ਤੇ ਮੰਤਰੀ ਅਨਮੋਲ ਗਗਨ ਮਾਨ ਨੇ ਪੇਸ਼ ਕੀਤੇ ਆਪਣੇ ਵਿਭਾਗਾਂ ਦੇ ਅੰਕੜੇ

Anmol Gagan Mann

ਚੰਡੀਗੜ੍ਹ, 17 ਮਾਰਚ 2023: ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਦੇ ਇੱਕ ਸਾਲ ਪੂਰਾ ਹੋਣ ‘ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ‘ਇੱਕ ਸਾਲ ਪੰਜਾਬ ਦੇ ਨਾਲ’ ਦੇ ਨਾਅਰੇ ਹੇਠ ਭਗਵੰਤ ਮਾਨ ਸਰਕਾਰ ਅਤੇ ਆਪਣੇ ਵਿਭਾਗਾਂ ਦੀ ਇੱਕ ਸਾਲ ਦੀ‌ ਕਾਰਗੁਜ਼ਾਰੀ ‘ਤੇ ਚਾਨਣਾ ਪਾਇਆ। ਸ਼ੁੱਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]

ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ 17 ਮਾਰਚ ਨੂੰ ਸਰਕਾਰ ਖ਼ਿਲਾਫ਼ ਦਿੱਤੇ ਜਾਣਗੇ ਧਰਨੇ

Shiromani Akali Dal

ਚੰਡੀਗੜ੍ਹ, 15 ਮਾਰਚ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 17 ਤੋਂ 24 ਮਾਰਚ ਤੱਕ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਧਰਨੇ ਲਗਾ ਕੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਜਾਣ ਵਿਰੁੱਧ ਰੋਸ ਪ੍ਰਗਟ ਕਰਨ ਲਈ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਮੌਕੇ […]

ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ: ਰਾਜਾ ਵੜਿੰਗ

Raja Warring

ਚੰਡੀਗੜ੍ਹ, 10 ਮਾਰਚ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ […]

ਪੰਜਾਬ ‘ਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ, ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਉੱਠੀ ਮੰਗ

AAP

ਚੰਡੀਗੜ੍ਹ, 23 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ (AAP) ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਗ੍ਰਿਫਤਾਰੀ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ ਪਰ ਕਾਂਗਰਸ ਅਤੇ ਅਕਾਲੀ ਦਲ ‘ਆਪ’ ਨੂੰ ਘੇਰਨ ਦੀ ਤਿਆਰੀ ਕਰ ਰਹੇ […]

‘ਆਪ’ ਸਰਕਾਰ ਸੂਬੇ ‘ਚੋਂ 50 ਫੀਸਦੀ ਆਬਾਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ: ਬਿਕਰਮ ਮਜੀਠੀਆ

Bikram Majithia

ਚੰਡੀਗੜ੍ਹ, 27 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਆਬਾਦੀ ਵਿਚੋਂ 50 ਫੀਸਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ ਅਤੇ ਪੰਜਾਬ ਵਿਚ ਪਾਰਟੀ ਦੇ ਡੁੱਬਦੇ ਬੇੜੇ ਨੂੰ ਬਚਾਉਣ ਵਾਸਤੇ ਪੀ ਆਰ ਮੁਹਿੰਮ […]

‘ਸਕੂਲ ਆਫ਼ ਐਮੀਨੈਂਸ’ ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਣ ਦਾ ਐਲਾਨ

School of Eminence

ਮੋਹਾਲੀ, 21 ਜਨਵਰੀ 2023: ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ […]