July 7, 2024 11:57 am

ਮਾਨ ਸਰਕਾਰ ਹਿਸਾਬ ਦੇਵੇ 30,000 ਕਰੋੜ ਦਾ ਕਰਜ਼ਾ ਲੈ ਕੇ ਖ਼ਰਚ ਕਿੱਥੇ ਕੀਤਾ: ਪ੍ਰਤਾਪ ਸਿੰਘ ਬਾਜਵਾ

Pratap Singh Bajwa

ਗੁਰਦਾਸਪੁਰ 28 ਦਸੰਬਰ 2022 : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਤੋਂ ਕਰੋੜਾਂ ਰੁਪਏ ਤੋਂ ਵੱਧ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ 30,000 ਕਰੋੜ ਦਾ ਕਰਜ਼ਾ ਆਪ ਸਰਕਾਰ ਨੇ ਚਾਲੂ ਵਿੱਤੀ ਸਾਲ ਦੀਆਂ […]

ਗੁਜਰਾਤ ‘ਚ ‘ਆਪ’ ਸਰਕਾਰ ਬਣਨ ‘ਤੇ ਚੰਗੀ ਸਿੱਖਿਆ ਤੇ ਸਿਹਤ ਸੇਵਾਵਾਂ ਮੁਫ਼ਤ ਦਿੱਤੀਆਂ ਜਾਣਗੀਆਂ: CM ਮਾਨ

AAP government

ਗੁਜਰਾਤ/ਚੰਡੀਗੜ੍ਹ, 3 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮਾਨ ਨੇ ਕਿਹਾ ਕਿ ਬੇਰੁਜ਼ਗਾਰ […]

ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਖ਼ਿਲਾਫ ਐੱਫਆਈਆਰ ਦਰਜ

Gram Panchayats

ਚੰਡੀਗੜ੍ਹ 24 ਨਵੰਬਰ 2022: ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ । ਲੁਧਿਆਣਾ ਪੁਲਿਸ ਨੇ ਮੋਗਾ ਵਾਸੀ ਅੰਮ੍ਰਿਤਪਾਲ ਸਿੰਘ ਮਹਿਰੋ ਖ਼ਿਲਾਫ਼ ਧਾਰਾ 188, 596 ਆਈਪੀਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ […]

ਡੀਜੀਪੀ ਪੰਜਾਬ ਵੱਲੋਂ ਵਿੱਢੀ ਮੁਹਿੰਮ ਦਾ ਕੋਈ ਫਾਇਦਾ ਨਹੀਂ, ਮੈਨੂੰ ਵੀ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ: ਰਾਜਾ ਵੜਿੰਗ

Raja Warring

ਲੁਧਿਆਣਾ 23 ਨਵੰਬਰ 2022: ਲੁਧਿਆਣਾ ਦੇ ਹਲਕਾ ਪੱਛਮੀ ‘ਚ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਪੰਜਾਬ ਸਰਕਾਰ ਨੇ ਅਜੇ ਤੱਕ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਦੀ ਸੂਚੀ ਨਹੀਂ ਬਣਾਈ : ਪ੍ਰਤਾਪ ਬਾਜਵਾ

ਸਕੂਲ ਆਫ਼ ਐਮੀਨੈਂਸ

ਚੰਡੀਗੜ੍ਹ 09 ਨਵੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਦੀ ਪੰਜਾਬ ਵਿੱਚ ਸਕੂਲੀ ਸਿੱਖਿਆ ਦੀ ਸਥਿਤੀ ‘ਤੇ ਢਿੱਲੇ ਰਵੱਈਏ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ‘ਚ ਜਿਹੜੇ ਉੱਘੇ ਸਕੂਲ (ਸਕੂਲ ਆਫ਼ ਐਮੀਨੈਂਸ) ਬਣਾਉਣ […]

ਸੁਕੇਸ਼ ਚੰਦਰਸ਼ੇਖਰਨ ਦੇ ਖੁਲਾਸੇ ਤੋਂ ਬਾਅਦ ‘ਆਪ’ ਵੱਲੋਂ ਰਾਜ ਸਭਾ ਦੀ ਨਾਮਜ਼ਦਗੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ: ਰਾਜਾ ਵੜਿੰਗ

Raja Warring

ਚੰਡੀਗੜ੍ਹ 02 ਨਵੰਬਰ 2022: ਪੰਜਾਬ ਕਾਂਗਰਸ ਨੇ ਸੁਕੇਸ਼ ਚੰਦਰਸ਼ੇਖਰਨ ਵੱਲੋਂ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਰਾਜ ਸਭਾ ਨਾਮਜ਼ਦਗੀ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦੇ ਖੁਲਾਸੇ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਰਾਜ ਸਭਾ ਦੀਆਂ ਟਿਕਟਾਂ ਵਿਕਣ ਦਾ ਇਲਜ਼ਾਮ ਪਹਿਲਾਂ ਹੀ ਲੱਗਾ ਹੋਇਆ […]

CM ਭਗਵੰਤ ਮਾਨ ਤੇ ਪੰਜਾਬ ਰਾਜਪਾਲ ਦੇ ਆਪਸੀ ਮਤਭੇਦ ਨਾਲ ਸੂਬੇ ਦੀ ਜਨਤਾ ਦਾ ਹੋ ਰਿਹੈ ਨੁਕਸਾਨ: ਮਜੀਠੀਆ

Bikramjit Singh Majithia

ਬਟਾਲਾ 21 ਅਕਤੂਬਰ 2022: ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ (Bikramjit Singh Majithia) ਅੱਜ ਬਟਾਲਾ ਦੇ ਨਜਦੀਕ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲੇ ਅਤੇ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਵਾਲੇ ਦੇ ਧਾਰਮਿਕ ਅਸਥਾਨ ਗੁਰੂਦਵਾਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ | ਉਨ੍ਹਾਂ ਵਲੋਂ ਇਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਹੈ ਅਤੇ […]

PAU ਦੇ ਵੀ.ਸੀ. ਦੀ ਨਿਯੁਕਤੀ ਸੰਬੰਧੀ CM ਭਗਵੰਤ ਮਾਨ ਨੇ ਪੰਜਾਬ ਰਾਜਪਾਲ ਨੂੰ ਲਿਖੀ ਚਿੱਠੀ

PAu

ਚੰਡੀਗੜ੍ਹ 20 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ (Punjab Governor Banwari Lal) ਨੂੰ ਚਿੱਠੀ ਲਿਖੀ ਹੈ | ਇਸ ਚਿੱਠੀ ਵਿਚ ਮੁੱਖ ਐਂਟਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਦੇ ਵਾਈਸ ਚਾਂਸਲਰ ਦੀ ਨਿਯੁਕਤੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਐਕਟ 1970 ਦੇ ਤਹਿਤ […]

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਡਾ. ਗੋਸਲ ਦੀ ਪੀਏਯੂ-ਵੀਸੀ ਵਜੋਂ ਨਿਯੁਕਤੀ ਦਾ ਬਚਾਅ, ਕਿਹਾ ਨਿਯਮਾਂ ਅਨੁਸਾਰ ਹੋਈ ਨਿਯੁਕਤੀ

Kuldeep Singh Dhaliwal

ਚੰਡੀਗੜ੍ਹ 18 ਅਕਤੂਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ‘ਤੇ ਪੰਜਾਬ ਸਰਕਾਰ ਦੇ ਕੰਮਕਾਜ ਵਿੱਚ ਬੇਲੋੜਾ ਦਖਲ ਦੇਣ ਦਾ ਦੋਸ਼ ਲਗਾਉਂਦੇ ਹੋਏ ਡਾ. ਸਤਬੀਰ ਸਿੰਘ ਗੋਸਲ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਦੇ ਵਾਈਸ-ਚਾਂਸਲਰ ਵਜੋਂ ਨਿਯੁਕਤੀ ਦਾ ਬਚਾਅ ਕੀਤਾ ਗਿਆ। ਮੰਗਲਵਾਰ ਨੂੰ ਪੰਜਾਬ […]

ਪੰਜਾਬ ਰਾਜਪਾਲ ਨੇ PAU ਦੇ ਵੀ.ਸੀ ਨੂੰ ਹਟਾਉਣ ਲਈ ਗੈਰ-ਸੰਵਿਧਾਨਿਕ ਕਰਵਾਈ ਕੀਤੀ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University), ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਤਰਕ ਦਿੱਤਾ ਕਿ ਇਹ ਨਿਯੁਕਤੀ ਪੰਜਾਬ ਸਰਕਾਰ ਵੱਲੋਂ ਯੂਜੀਸੀ ਦੇ ਨਿਯਮਾਂ ਅਤੇ ਚਾਂਸਲਰ ਦੀ ਪ੍ਰਵਾਨਗੀ ਤੋਂ ਬਗ਼ੈਰ ਕੀਤੀ […]