July 5, 2024 1:10 am

Punjab News: MLA ਜਸਵੰਤ ਗੱਜਣਮਾਜਰਾ ਨੂੰ ਹਸਪਤਾਲ ‘ਚ ਮਿਲ ਰਿਹੈ VVIP ਟ੍ਰਰੀਟਮੈਂਟ !, RTI ਕਾਰਕੁੰਨ ਮਾਨਿਕ ਗੋਇਲ ਨੇ ਚੁੱਕੇ ਸਵਾਲ

MLA Jaswant Gajjan Majra

ਚੰਡੀਗੜ੍ਹ, 12 ਜੂਨ, 2024: 40 ਕਰੋੜ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਫਸੇ ਹਲਕਾ ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਗੱਜਣਮਾਜਰਾ (MLA Jaswant Gajjan Majra) ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ | ਗੱਜਣਮਾਜਰਾ ਇਸ ਮਾਮਲੇ ‘ਚ ਨਿਆਂਇਕ ਹਿਰਾਸਤ ਵਿੱਚ ਹਨ। ਹਾਲਾਂਕਿ, ਬਿਮਾਰੀ ਦੇ ਚੱਲਦੇ ਉਨ੍ਹਾਂ ਦਾ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਇਲਾਜ਼ ਚੱਲ ਰਿਹਾ ਹੈ । […]

ਦਿੱਲੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ ਭਾਜਪਾ, ਸਾਡੇ 7 ਵਿਧਾਇਕਾਂ ਨਾਲ ਕੀਤਾ ਸੰਪਰਕ: ਆਤਿਸ਼ੀ

BJP

ਚੰਡੀਗੜ੍ਹ, 27 ਜਨਵਰੀ 2024: ਭਾਜਪਾ (BJP) ਦੇ ‘ਆਪ’ ਵਿਧਾਇਕਾਂ ਨਾਲ ਸੰਪਰਕ ਕਰਨ ਦੇ ਦੋਸ਼ਾਂ ‘ਤੇ ਮੰਤਰੀ ਆਤਿਸ਼ੀ ਨੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ‘ਆਪ੍ਰੇਸ਼ਨ ਲੋਟਸ 2.0’ ਸ਼ੁਰੂ ਕੀਤਾ ਹੈ, ਅਤੇ ਦਿੱਲੀ ‘ਚ ਲੋਕਤੰਤਰੀ ਢੰਗ ਨਾਲ ਚੁਣੀ ‘ਆਪ’ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇ ‘ਆਪ’ ਦੇ ਸੱਤ ਵਿਧਾਇਕਾਂ […]

ਈਡੀ ਵੱਲੋਂ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਦੀ ਰਿਹਾਇਸ਼ ‘ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ

Amanatullah Khan

ਚੰਡੀਗੜ੍ਹ,10 ਅਕਤੂਬਰ 2023: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀਆਂ ਮੁਸੀਬਤਾਂ ਘੱਟ ਹੋਣ ਦੇ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਸਵੇਰੇ ਈਡੀ ਦੀ ਟੀਮ ਇੱਕ ਹੋਰ ਵਿਧਾਇਕ ਦੇ ਘਰ ਪਹੁੰਚੀ ਅਤੇ ਜਾਂਚ ਕਰ ਰਹੀ ਹੈ | ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ (Amanatullah Khan) ਦੇ ਘਰ […]

‘ਆਪ’ ਦੇ ਰਾਜ ਸਭਾ ਦੇ ਜ਼ਿਆਦਾਤਰ ਸੰਸਦ ਮੈਂਬਰ ਸੰਕਟ ਦੀ ਘੜੀ ‘ਚ ਪੰਜਾਬ ਦੇ ਨਾਲ ਖੜੇ ਹੋਣ ‘ਚ ਅਸਫਲ: ਬਾਜਵਾ

Partap Singh Bajwa

ਚੰਡੀਗੜ੍ਹ, 19 ਅਗਸਤ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਬਹੁਗਿਣਤੀ ਰਾਜ ਸਭਾ ਮੈਂਬਰਾਂ ‘ਤੇ ਪੰਜਾਬ ਲਈ ਨਖਿੱਧ ਅਤੇ ਪ੍ਰਭਾਵਹੀਣ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ‘ਆਪ’ ਦੇ ਕੁਝ ਰਾਜ ਸਭਾ ਮੈਂਬਰ ‘ਡਮੀ’ ਤੋਂ ਵੱਧ ਕੁਝ ਨਹੀਂ ਹਨ ਅਤੇ ਇਸ ਤਰਾਂ ਸੰਕਟ […]

ਮਣੀਪੁਰ ਘਟਨਾ ‘ਚ ਬੀਬੀਆਂ ਨੂੰ ਜਲਦ ਮਿਲੇ ਇਨਸਾਫ਼: ਕੁਲਵੰਤ ਸਿੰਘ

Manipur

ਮੋਹਾਲੀ, 25 ਜੁਲਾਈ 2023: ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮਣੀਪੁਰ (Manipur) ਹਿੰਸਾ ਅਤੇ ਉੱਥੇ ਬੀਬੀਆਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਰੇ ਕੈਬਿਨਟ ਮੰਤਰੀ, ਵਿਧਾਇਕ, ਵਰਕਰ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ | ਇਸ ਦੌਰਾਨ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. […]

ਸਰਹਿੰਦ ਨਹਿਰ ਦੇ ਫਲੱਡ ਗੇਟ ਖੋਲ੍ਹਣ ਸੰਬੰਧੀ ਭੜਕੇ ਲੋਕਾਂ ਨੇ ‘ਆਪ’ ਵਿਧਾਇਕ ਖ਼ਿਲਾਫ਼ ਕੀਤੀ ਨਾਅਰੇਬਾਜੀ

Sri Chamkaur Sahib

ਸ੍ਰੀ ਚਮਕੌਰ ਸਾਹਿਬ, 12 ਜੁਲਾਈ 2023: ਸ੍ਰੀ ਚਮਕੌਰ ਸਾਹਿਬ (Sri Chamkaur Sahib) ਬੇਟ ਏਰੀਏ ਵਿੱਚ ਬਰਸਾਤੀ ਪਾਣੀ ਨੂੰ ਲੈ ਕੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਲੈ ਕੇ ਬੀਤੇ ਤਿੰਨ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਬੇਟ ਏਰੀਏ ਦੇ ਪਿੰਡਾਂ ਵਿੱਚ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਆਮ […]

ਭਗਵੰਤ ਮਾਨ ਸਰਕਾਰ ਦੀ ਅਗਾਂਹਵਧੂ ਸੋਚ ਦੇ ਚੱਲਦੇ ਜਲੰਧਰ ‘ਚ ਹੋਈ ਹੈ ਇਤਿਹਾਸਕ ਜਿੱਤ: ਕੁਲਵੰਤ ਸਿੰਘ

MLA Kulwant Singh

ਮੋਹਾਲੀ 13 ਮਈ 2023 ( ਸਤੀਸ਼ ਕੁਮਾਰ ਪੱਪੀ): ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ […]

ਰਿਸ਼ਵਤਖੋਰੀ ਮਾਮਲੇ ‘ਚ ਅਦਾਲਤ ਨੇ ਰਸ਼ਿਮ ਗਰਗ ਦੇ ਵਿਜੀਲੈਂਸ ਰਿਮਾਂਡ ‘ਚ ਕੀਤਾ ਵਾਧਾ

Vigilance Bureau

ਚੰਡੀਗੜ੍ਹ, 20 ਫਰਵਰੀ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਵਿਜੀਲੈਂਸ ਨੂੰ ਉਸਦਾ 2 ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਜਿਕਰਯੋਗ ਹੈ ਕਿ 17 ਫਰਵਰੀ ਨੂੰ ਅਦਾਲਤ […]

ਅਦਾਲਤ ਨੇ ‘ਆਪ’ ਵਿਧਾਇਕ ਦੇ ਪੀ.ਏ. ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜਿਆ

ਰਸ਼ਿਮ ਗਰਗ

ਚੰਡੀਗੜ੍ਹ, 17 ਫ਼ਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਬਠਿੰਡਾ ਦੇ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮੌਕੇ ਵਿਜੀਲੈਂਸ ਵਿਭਾਗ ਨੇ ਰਸ਼ਿਮ ਗਰਗ ਨੂੰ 7 ਦਿਨਾਂ […]

ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਜਾਣਕਾਰੀ ਦੇਣ ਲਈ ਉਲੀਕਿਆ ਓਰੀਐਂਟੇਸ਼ਨ ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਚੰਡੀਗੜ੍ਹ, 14 ਫ਼ਰਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵਿਖੇ ਪੰਜਾਬ ਦੇ ਸਮੂਹ ਵਿਧਾਇਕਾਂ ਲਈ ਰੱਖੇ […]