July 7, 2024 2:29 pm

‘ਆਪ’ ਦੇ ਜ਼ੁਲਮ ਦਾ ਵਿਰੋਧ ਕਰਨ ਲਈ ਕਾਂਗਰਸੀ ਵਿਧਾਇਕ ਸ਼ੇਰੋਵਾਲੀਆ ਨਾਲ ਡਟ ਕੇ ਖੜੇ ਹੋਵਾਂਗੇ’: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 12 ਮਈ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਸ਼ੁੱਕਰਵਾਰ ਨੂੰ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜਿਨ੍ਹਾਂ ਨੇ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣ ਵਾਲੇ ਦਿਨ ਜਲੰਧਰ ਵਿੱਚ ‘ਆਪ’ ਵਿਧਾਇਕਾਂ ਦੀ ਗੈਰ-ਕਾਨੂੰਨੀ ਮੌਜ਼ੂਦਗੀ ਦਾ ‘ਵਿਰੋਧ ਕੀਤਾ ਸੀ, ਵਿਰੁੱਧ ਝੂਠੀ ਐਫਆਈਆਰ ਦਰਜ ਕਰਨ ਲਈ […]

ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਗ੍ਰਿਫਤਾਰ

MLA Dalbir Singh Tong

ਚੰਡੀਗੜ੍ਹ, 10 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਕਈ ਥਾਵਾਂ ‘ਤੇ ਝੜੱਪਾਂ ਹੋਣ ਦੀਆਂ ਖਬਰਾਂ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (MLA Dalbir Singh Tong) ਦੀ ਗ੍ਰਿਫਤਾਰੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਚੋਣ […]

ਅਦਾਲਤ ਵਲੋਂ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਭਗੌੜਾ ਕਰਾਰ, ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮ

AAP MLA Dalbir Singh Tong

ਚੰਡੀਗੜ੍ਹ 03 ਨਵੰਬਰ 2022: ਪੰਜਾਬ ਦੇ ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ (Dalbir Singh Tong) ਨੂੰ ਤਰਨਤਾਰਨ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ‘ਚ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਵੀ ਦਿੱਤੇ ਹਨ। ਜ਼ਿਕਰਯੋਗ ਹੈ ਕਿ […]