July 7, 2024 6:40 pm

ਡਾ. ਸੰਦੀਪ ਪਾਠਕ ਨੇ ‘ਆਪ’ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਕੌਂਸਲਰਾਂ ਨਾਲ ਸੰਗਠਨ ਸੰਬੰਧਿਤ ਕੀਤੀ ਅਹਿਮ ਮੀਟਿੰਗ

ਡਾ: ਸੰਦੀਪ ਪਾਠਕ

ਚੰਡੀਗੜ੍ਹ 16 ਜਨਵਰੀ 2023: ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਮੂਹ ਕੌਂਸਲਰਾਂ, […]

‘ਆਪ’ ਵਿਧਾਇਕ ਨੂੰ 3 ਸਾਲ ਦੀ ਸਜਾ ਹੋਣ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਦਿੱਤਾ ਵੱਡਾ ਬਿਆਨ

Kultar Singh Sandhwan

ਚੰਡੀਗੜ੍ਹ 26 ਮਈ 2022: ਰੋਪੜ੍ਹ ਦੀ ਅਦਾਲਤ ਵੱਲੋਂ ਝਗੜੇ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ.ਬਲਬੀਰ ਸਿੰਘ (Dr. Balbir Singh) 3 ਸਾਲ ਦੀ ਸਜ਼ਾ ਸੁਣਾਏ ਜਾਣ ਮਗਰੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਡਾ ਬਿਆਨ ਦਿੱਤਾ ਹੈ । ਇਸ ਦੌਰਾਨ ਕੁਲਤਾਰ ਸੰਧਵਾਂ (Kultar Singh Sandhwan) ਨੇ ਕਿਹਾ ਹੈ ਕਿ ਬਲਬੀਰ ਸਿੰਘ […]

ਸੀਬੀਆਈ ਵਲੋਂ ਅਮਰਗੜ੍ਹ ਤੋਂ ‘ਆਪ’ ਵਿਧਾਇਕ ਦੇ ਟਿਕਾਣਿਆਂ ‘ਤੇ ਛਾਪੇਮਾਰੀ

CBI raids AAP MLA

ਚੰਡੀਗੜ੍ਹ 07 ਮਈ 2022: ਸੀਬੀਆਈ (CBI) ਵਲੋਂ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ (MLA Jaswant Singh Gajjan Majra) ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਪੀਟੀਆਈ ਦੇ ਮੁਤਾਬਕ ਸੀਬੀਆਈ (CBI) ਨੂੰ ਮਿਲੀ ਖਬਰ ਅਨੁਸਾਰ 40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ […]

ਸਾਈਕਲ ਚਲਾ ਕੇ ਪੰਜਾਬ ਵਿਧਾਨ ਸਭਾ ‘ਚ ਪਹੁੰਚਿਆ ‘ਆਪ’ ਦਾ ਇਹ ਵਿਧਾਇਕ

Punjab Vidhan Sabha

ਚੰਡੀਗੜ੍ਹ 17 ਮਾਰਚ 2022: ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ (Punjab Vidhan Sabha) ਦੇ ਪਹਿਲੇ ਇਜਲਾਸ ਦੀ ਕਾਰਵਾਈ ਕੀਤੀ ਗਈ। ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ‘ਚ ਨਵੇਂ ਤੇ ਨੌਜਵਾਨ ਵਿਧਾਇਕ ਜਿੱਤ ਕੇ ਪੰਜਾਬ ਵਿਧਾਨ ਸਭਾ ਪਹੁੰਚੇ । ਇਸ ਦੌਰਾਨ ਨਾਭਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਵਿਧਾਇਕ ਗੁਰਦੇਵ ਸਿੰਘ ਮਾਨ (Gurdev Singh Mann) […]

‘ਆਪ’ ਦੇ ਵਿਧਾਇਕ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ

AAP MLA

ਗੜ੍ਹਸ਼ੰਕਰ 22 ਦਸੰਬਰ 2021: ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਜੈ ਕਿਸ਼ਨ ਰੋੜੀ ‘ਤੇ ਮੰਗਲਵਾਰ ਦੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਦੱਸਦਈਏ ਕਿ ਇਹ ਹਮਲਾ ਰਾਤ ਦੇ ਕਰੀਬ 11: 40 ਵਜੇ ਇਥੋਂ ਦੇ ਬੰਗਾ ਰੋਡ ‘ਤੇ ਕੀਤਾ ਗਿਆ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। […]