July 7, 2024 6:37 pm

ਬਜਟ ਸੈਸ਼ਨ ਪੰਜਾਬ ਦੇ ਮੁੱਦਿਆਂ ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇਗਾ: CM ਭਗਵੰਤ ਮਾਨ

budget session

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦੇ ਪਹਿਲੇ ਦਿਨ ਪਵਿੱਤਰ ਸਦਨ ਵਿਖੇ ਹਾਜ਼ਰੀ ਭਰੀ | ਪੰਜਾਬ ਦੇ ਗਵਰਨਰ ਸਾਬ੍ਹ ਦੇ ਸ਼ੁਰੂਆਤੀ ਭਾਸ਼ਣ ਦੌਰਾਨ ਗਿਣਾਈਆਂ ਪ੍ਰਾਪਤੀਆਂ ਸਾਡੀ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਮੁੱਖ […]

Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਕੀਤੀ ਮੁਲਤਵੀ

Budget Session

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Budget Session) ਦੀ ਕਾਰਵਾਈ ਸ਼ੁਰੂ ਹੋਈ| ਇਸਦੇ ਨਾਲ ਹੀ ਹੁਣ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਦੌਰਾਨ ਰਾਜਪਾਲ […]

ਕਾਂਗਰਸ ਕੋਲ ਕੋਈ ਮੁੱਦਾ ਹੀ ਨਹੀਂ ਤਾਂ ਹੀ ਸਦਨ ‘ਚ ਹੰਗਾਮਾ ਕਰਕੇ ਕਰਦੇ ਹਨ ਵਾਕਆਉਟ: ਆਪ

Congress

ਚੰਡੀਗੜ੍ਹ, 03 ਮਾਰਚ 2023: ਸੈਸ਼ਨ ਦੀ ਕਾਰਵਾਈ ਤੋਂ ਬਾਅਦ ‘ਆਪ’ ਵਿਧਾਇਕਾਂ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕਾਂਗਰਸ (Congress) ਕੋਲ ਕੋਈ ਮੁੱਦਾ ਹੀ ਨਹੀਂ ਹੈ। ਇਸ ਕਾਰਨ ਉਹ ਹੰਗਾਮਾ ਕਰਕੇ ਹੀ ਵਾਕਆਉਟ ਕਰਦੇ ਹਨ। ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਮਚਾਏ ਗਏ ਹੰਗਾਮੇ ਨੇ ਲੋਕਾਂ […]

ਭਾਜਪਾ ਨੇ ‘ਆਪ’ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ ਕੀਤੀ: ਅਰਵਿੰਦ ਕੇਜਰੀਵਾਲ

BJP

ਚੰਡੀਗੜ੍ਹ 29 ਅਗਸਤ 2022: ਦਿੱਲੀ ਵਿਧਾਨ ਸਭਾ ‘ਚ ਅੱਜ ਵਿਸ਼ੇਸ਼ ਇਜਲਾਸ ਬੁਲਾਇਆ ਗਿਆ | ਇਸ ਦੌਰਾਨ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ‘ਚ ਭਾਜਪਾ ਵਿਧਾਇਕਾਂ ਦੀ ਨਾਅਰੇਬਾਜ਼ੀ ਦੇ ਵਿਰੋਧ ‘ਚ ਜਵਾਬੀ ਨਾਅਰੇਬਾਜ਼ੀ ਕੀਤੀ। ਭਾਜਪਾ (BJP) ਵਿਧਾਇਕਾਂ ਦੇ ਬਾਹਰ ਆਉਣ ਤੋਂ ਬਾਅਦ ਵੀ ‘ਆਪ’ ਵਿਧਾਇਕ ਭਾਜਪਾ ਖ਼ਿਲਾਫ ਨਾਅਰੇਬਾਜ਼ੀ ਕਰਦੇ ਰਹੇ, ਜਿਨ੍ਹਾਂ ਨੂੰ ਦਿੱਲੀ ਵਿਧਾਨ ਸਭਾ ਦੀ ਡਿਪਟੀ […]

ਨਿਰਮਲਾ ਡੇਰੇ ਦੀ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼, ਮਾਮਲਾ ਮੁੱਖ ਮੰਤਰੀ ਕੋਲ ਪਹੁੰਚਿਆ

ਨਿਰਮਲਾ ਡੇਰੇ

ਚੰਡੀਗੜ੍ਹ 14 ਜੂਨ 2022 : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਵਿਰੁੱਧ ਜਾ ਕੇ ਕੁਝ ਵਿਧਾਇਕ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ ਅਤੇ ਜ਼ਮੀਨੀ ਵਿਵਾਦਾਂ ਵਿਚ ਨਾਜਾਇਜ਼ ਦਖ਼ਲ-ਅੰਦਾਜ਼ੀ ਕਰਦੇ ਹਨ । ਜਿਨ੍ਹਾਂ ਵਿੱਚੋਂ ਇੱਕ ਹਨ ਰਾਮਪੁਰਾ ਫੂਲ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ। ਇਸ ਬਾਰੇ ਜਾਣਕਾਰੀ ਦਿੰਦਿਆਂ ਨਿਰਮਲਾ ਸੰਪਰਦਾ ਦੇ ਮਹਾਂਮੰਡਲੇਸ਼ਵਰ ਡਾ. ਸਵਾਮੀ ਇਸ਼ਵਰ ਦਾਸ […]

‘ਆਪ’ ਵਿਧਾਇਕ ਡਾ.ਜਸਵੀਰ ਸਿੰਘ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ

Jasveer Singh

ਚੰਡੀਗੜ੍ਹ 31 ਮਈ 2022: ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋ ‘ਆਪ’ ਦੇ ਵਿਧਾਇਕ ਡਾ. ਜਸਵੀਰ ਸਿੰਘ ਅੱਜ ਢਿੱਲਵਾਂ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਵਾਲ ਵਾਲ ਬੱਚ ਗਏ | ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਨਿੱਜੀ ਕਾਰ ਹਾਦਸਾਗ੍ਰਸਤ ਹੋ ਗਈ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਡਾ. ਜਸਵੀਰ ਸਿੰਘ ਆਪਣੀ ਨਿੱਜੀ ਗੱਡੀ ਪੀ ਬੀ ਜੀਰੋ 2 […]

ਭਗਵੰਤ ਮਾਨ ਦੀ ਅਗੁਵਾਈ ‘ਚ ‘ਆਪ’ ਵਿਧਾਇਕ ਇਸ ਦਿਨ ਜਾਣਗੇ ਕਰਤਾਰਪੁਰ ਸਾਹਿਬ

bhagwant mann

ਚੰਡੀਗੜ੍ਹ 17 ਨਵੰਬਰ 2021 : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਮਾਰਗ ਦੇ ਖੁੱਲ੍ਹਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ 19 ਨਵੰਬਰ ਨੂੰ ‘ਆਪ’ ਪੰਜਾਬ ਦੇ ਵਿਧਾਇਕ ਉਨ੍ਹਾਂ ਦੀ ਅਗਵਾਈ ਹੇਠ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਣ ਲਈ ਜਾਣਗੇ। ਭਗਵੰਤ ਮਾਨ ਨੇ ਕਿਹਾ […]

‘ਆਪ’ ਦੇ ਵਿਧਾਇਕ ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ CM ਚੰਨੀ ‘ਤੇ ਚੁੱਕੇ ਸਵਾਲ

ਅਮਨ ਅਰੋੜਾ

ਚੰਡੀਗੜ੍ਹ, 11 ਨਵੰਬਰ 2021 : ਪੰਜਾਬ ਵਿਧਾਨ ਸੈਸ਼ਨ ਦੇ ਅੰਦਰ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ, ਸੈਸ਼ਨ ਦੇ ਵਿੱਚ ਬੀ.ਐੱਸ.ਐਫ ਦੇ ਮੁੱਦੇ ‘ਤੇ ਮਤਾ ਪਾਸ ਕਰ ਦਿੱਤਾ ਹੈ | ਜਿਸ ਦੇ ਨਾਲ ਹੀ ਆਪ ਦੇ ਵਿਧਾਇਕ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਵੀ ਸਵਾਲ ਚੁੱਕ ਰਹੇ ਹਨ | ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ […]