July 2, 2024 4:44 pm

ਬੀ.ਐੱਸ.ਐੱਫ ਵਲੋਂ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜਸ਼ ਨਾਕਾਮ, ਢਾਈ ਕਿੱਲੋ ਦੇ ਕਰੀਬ ਹੈਰੋਇਨ ਜ਼ਬਤ

Amritsar

ਚੰਡੀਗੜ੍ਹ 18 ਅਕਤੂਬਰ 2022: ਬੀ.ਐੱਸ.ਐੱਫ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ । ਪਿਛਲੇ ਚਾਰ ਦਿਨਾਂ ਵਿੱਚ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਆ ਰਹੇ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਹੈ। ਡਰੋਨ ਦੇ ਨਾਲ ਹੀ ਪਾਕਿਸਤਾਨੀ ਸਮੱਗਲਰਾਂ ਨੇ ਨਸ਼ੇ ਦੀ […]

ਭਾਰਤ-ਪਾਕਿ ਸਰਹੱਦ ‘ਤੇ BSF ਨੇ ਪਾਕਿਸਤਾਨੀ ਡਰੋਨ ਨੂੰ ਕੀਤਾ ਢੇਰ, ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ

BSF

ਅੰਮ੍ਰਿਤਸਰ 17 ਅਕਤੂਬਰ 2022: ਭਾਰਤੀ ਸੀਮਾ ਸੁਰੱਖਿਆ ਬਲ ਨੇ ਬੀਤੇ ਐਤਵਾਰ ਰਾਤ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਅੰਮ੍ਰਿਤਸਰ ਖੇਤਰ ਵਿੱਚ ਇੱਕ ਕਵਾਡ-ਕਾਪਰ ਡਰੋਨ ਨੂੰ ਢੇਰ ਕਰ ਦਿੱਤਾ, ਪਿਛਲੇ ਤਿੰਨ ਦਿਨਾਂ ‘ਚ ਇਸ ਸਰਹੱਦ ‘ਤੇ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਬੀ.ਐੱਸ.ਐੱਫ ਦੇ ਮੁਤਾਬਕ 12 ਕਿਲੋਗ੍ਰਾਮ ਵਜ਼ਨ ਵਾਲੇ ਇਸ ਡਰੋਨ ‘ਚ ਚਾਰ ਪ੍ਰੋਪੈਲਰ ਸਨ, ਜਿਸ […]

ਭਾਰਤ-ਪਾਕਿ ਸਰਹੱਦ ‘ਤੇ ਫਿਰ ਦਿਸਿਆ ਡਰੋਨ ,ਬੀ.ਐੱਸ.ਐੱਫ ਤੇ ਪੰਜਾਬ ਪੁਲਿਸ ਵਲੋਂ ਸਰਚ ਆਪ੍ਰੇਸ਼ਨ ਜਾਰੀ

India-Pakistan border

ਡੇਰਾ ਬਾਬਾ ਨਾਨਕ 04 ਅਕਤੂਬਰ 2022: ਭਾਰਤ-ਪਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਅਧੀਨ ਬੀ.ਐੱਸ.ਐੱਫ (BSF)ਦੀ ਚੈਕ ਪੋਸਟ ਆਬਾਦ ਅਤੇ ਸ਼ਿਕਾਰ ਦੇ ਨਜ਼ਦੀਕ ਬੀਤੀ ਦੇਰ ਰਾਤ 11 ਵਜੇ ਤੋਂ ਲੈ ਕੇ ਸਵੇਰੇ 3 ਵਜੇ ਦੇ ਕਰੀਬ ਡਰੋਨ ਭਾਰਤੀ ਸੀਮਾ ਅੰਦਰ ਦੇਖਿਆ ਗਿਆ ,ਉਥੇ ਹੀ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ 37 ਰਾਊਂਡ ਫਾਇਰ ਵੀ ਕੀਤੇ ਗਏ ਅਤੇ 12 ਰੋਸ਼ਨੀ […]