July 7, 2024 6:21 am

ਆਬੂ ਧਾਬੀ ਪਹੁੰਚੇ PM ਨਰਿੰਦਰ ਮੋਦੀ, 14 ਫਰਵਰੀ ਨੂੰ ਹਿੰਦੂ ਮੰਦਰ ਦਾ ਕਰਨਗੇ ਉਦਘਾਟਨ

Abu Dhabi

ਚੰਡੀਗੜ੍ਹ,13 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਬੂ ਧਾਬੀ (Abu Dhabi) ਪਹੁੰਚ ਗਏ ਹਨ। ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਗਲੇ ਮਿਲ ਕੇ ਸਵਾਗਤ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ […]

ਆਬੂ ਧਾਬੀ ‘ਚ PM ਮੋਦੀ ਦਾ ਸਵਾਗਤ, ਭਾਰਤੀ ਤਿਰੰਗੇ ਦੇ ਰੰਗ ‘ਚ ਰੰਗਿਆ ਬੁਰਜ ਖ਼ਲੀਫ਼ਾ

Burj Khalifa

ਚੰਡੀਗੜ੍ਹ, 15 ਜੁਲਾਈ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਸੰਯੁਕਤ ਅਰਬ ਅਮੀਰਾਤ (ਯੂਏਈ) ਪਹੁੰਚ ਗਏ ਹਨ। ਆਬੂ ਧਾਬੀ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਮੁਲਾਕਾਤ […]

ਏਅਰ ਇੰਡੀਆ ਫਲਾਈਟ ਦੇ ਇੰਜਣ ‘ਚ ਲੱਗੀ ਅੱਗ, ਆਬੂ ਧਾਬੀ ‘ਚ ਕੀਤੀ ਐਮਰਜੈਂਸੀ ਲੈਂਡਿੰਗ

Air India

ਚੰਡੀਗੜ੍ਹ, 03 ਫਰਵਰੀ 2023: ਆਬੂ ਧਾਬੀ ਤੋਂ ਕਾਲੀਕਟ ਜਾ ਰਹੀ ਏਅਰ ਇੰਡੀਆ (Air India) ਐਕਸਪ੍ਰੈਸ ਫਲਾਈਟ ਦੇ ਇੱਕ ਇੰਜਣ ਵਿੱਚ ਅਚਾਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਲਾਈਟ ਨੂੰ ਸੁਰੱਖਿਅਤ ਰੂਪ ਨਾਲ ਵਾਪਸ ਆਬੂ ਧਾਬੀ ‘ਚ ਉਤਾਰਿਆ ਗਿਆ। ਜਹਾਜ਼ ਦੇ ਸਾਰੇ ਯਾਤਰੀ ਸੁਰੱਖਿਅਤ ਹਨ। ਡੀਜੀਸੀਏ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਇੱਕ ਬਿਆਨ […]

ਰਾਘਵ ਚੱਢਾ ਨੇ ਆਬੂ ਧਾਬੀ ‘ਚ ਫਸੇ ਪੰਜਾਬੀਆਂ ਨੂੰ ਕੱਢਣ ਲਈ ਕੇਂਦਰ ਤੋਂ ਤੁਰੰਤ ਦਖਲ ਦੀ ਕੀਤੀ ਮੰਗ

S jai shankar

ਚੰਡੀਗੜ੍ਹ 27 ਅਕਤੂਬਰ 2022: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ […]

ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ ‘ਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਦਖਲ ਦੇਣ ਦੀ ਕੀਤੀ ਬੇਨਤੀ

Corona

ਚੰਡੀਗੜ੍ਹ 27 ਅਕਤੂਬਰ 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha)  ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਆਬੂ ਧਾਬੀ (Abu Dhabi) ਵਿੱਚ ਫਸੇ ਪੰਜਾਬੀਆਂ ਦੀ ਵਾਪਸੀ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ, “ਮੈਂ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਨੂੰ ਪੱਤਰ ਲਿਖ ਕੇ ਯੂਏਈ ਦੇ ਅਬੂ ਧਾਬੀ […]

G-7 Summit: PM ਮੋਦੀ ਦੇ ਆਬੂ ਧਾਬੀ ਪਹੁੰਚਣ ‘ਤੇ UAE ਦੇ ਰਾਸ਼ਟਰਪਤੀ ਵਲੋਂ ਨਿੱਘਾ ਸਵਾਗਤ

PM Modi

ਚੰਡੀਗੜ੍ਹ 28 ਜੂਨ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) G-7 ਸਿਖਰ ਸੰਮੇਲਨ ਤੋਂ ਬਾਅਦ ਮੰਗਲਵਾਰ ਨੂੰ ਸੰਯੁਕਤ ਅਰਬ ਅਮੀਰਾਤ ਪਹੁੰਚੇ| ਇਸ ਮੌਕੇ ਆਬੂ ਧਾਬੀ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ (Sheikh Mohammed bin Zayed Al Nahyan) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। PM […]

UAE ਅੱਤਵਾਦੀ ਹਮਲੇ ‘ਚ ਮਾਰੇ ਗਏ ਭਾਰਤੀਆਂ ਦੀਆਂ ਲਾਸ਼ਾਂ ਅੰਮ੍ਰਿਤਸਰ ਪਹੁੰਚੀਆਂ

UAE

ਚੰਡੀਗੜ੍ਹ 21ਜਨਵਰੀ 2022: 17 ਜਨਵਰੀ ਨੂੰ ਆਬੂ ਧਾਬੀ (UAE) ਅੱਗ ਦੀ ਘਟਨਾ ‘ਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਲਾਸ਼ਾਂ ਪੰਜਾਬ ਦੇ ਅੰਮ੍ਰਿਤਸਰ ਪਹੁੰਚੀਆਂ | 17 ਜਨਵਰੀ ਨੂੰ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਆਬੂਧਾਬੀ ਵਿਚ ਤਿੰਨ ਪੈਟਰੋਲੀਅਮ ਟੈਂਕਰਾਂ ’ਤੇ ‘ਛੋਟੀਆ-ਛੋਟੀਆਂ ਉੱਡਣ ਵਾਲੀਆਂ ਵਸਤੂਆਂ’ (ਸੰਭਵ ਤੌਰ ’ਤੇ ਡਰੋਨ) ਡਿੱਗਣ ਨਾਲ ਧਮਾਕੇ ਹੋਏ, ਜਿਸ ਵਿਚ 2 ਭਾਰਤੀ […]