July 7, 2024 7:04 pm

ਸੜਕ ਦੁਰਘਟਨਾਵਾਂ ‘ਚ ਕਮੀ ਲਿਆਉਣ ਤਹਿਤ ਵੱਡੇ ਪੱਧਰ ‘ਤੇ ਕੀਤਾ ਜਾਵੇਗਾ ਕੰਮ: ਸੰਜੀਵ ਕੌਸ਼ਲ

water supply

ਚੰਡੀਗੜ੍ਹ, 18 ਜਨਵਰੀ 2024: ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਵਿਚ ਸੜਕ ਦੁਰਘਟਨਾਵਾਂ (Road accidents) ਵਿਚ ਕਮੀ ਲਿਆਉਣ ਲਈ ਵੱਡੇ ਪੱਧਰ ‘ਤੇ ਕਾਰਜ ਕੀਤਾ ਜਾਵੇਗਾ। ਇਸ ਦੇ ਲਈ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਹਰ ਮਹੀਨੇ ਸੜਕ ਸੁਰੱਖਿਆ ਸੰਗਠਨ ਦੇ ਨਾਲ ਮਹੀਨਾਵਾਰ ਮੀਟਿੰਗ ਪ੍ਰਬੰਧਿਤ ਕਰਣਗੇ। ਇਸ ਤੋਂ ਇਲਾਵਾ, ਲੋਕਾਂ ਨੁੰ ਜਾਗਰੁਕ ਅਤੇ ਸੁਚੇਤ […]

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

Laljit Singh Bhullar

ਚੰਡੀਗੜ੍ਹ, 15 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ […]

ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ CM ਭਗਵੰਤ ਮਾਨ ਨੇ ਕੈਬਿਨਟ ਮੰਤਰੀਆਂ ਨਾਲ ਸੱਦੀ ਵਿਸ਼ੇਸ਼ ਬੈਠਕ

Sikh IPS officer

ਚੰਡੀਗ੍ਹੜ, 16 ਅਗਸਤ, 2023: ਪੰਜਾਬ ਵਿੱਚ ਅਵਾਰਾ ਪਸ਼ੂ ਵੱਡੀ ਸਮੱਸਿਆ ਬਣ ਚੁੱਕੇ ਹਨ, ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ, ਹਲਾਤ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਇਸ ਮੁੱਦੇ ‘ਤੇ ਵਿਚਾਰ ਕਰਨ ਲਈ ਵਿਸ਼ੇਸ਼ ਬੈਠਕ ਸੱਦੀ ਹੈ । ਅੱਜ ਮੁੱਖ ਮੰਤਰੀ ਨੇ ਸਾਰੇ ਮੰਤਰੀਆਂ ਨੂੰ ਇਸ ਬਾਰੇ ਗੱਲਬਾਤ ਕਰਨ ਲਈ ਸੱਦਿਆ ਹੈ। ਇਸ ਬੈਠਕ […]

ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਨੇ ਹਾਦਸਿਆਂ ਨੂੰ ਘਟਾ ਕੇ ਸੁਰੱਖਿਅਤ ਸੜਕਾਂ ਬਣਾਉਣ ਦੇ ਉਦੇਸ਼ ਨਾਲ ਪਹਿਲੀ ਵਰ੍ਹੇਗੰਢ ਮਨਾਈ

ਪੰਜਾਬ ਸੜਕ ਸੁਰੱਖਿਆ

ਚੰਡੀਗੜ੍ਹ, 30 ਅਪ੍ਰੈਲ 2023: ਪੰਜਾਬ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ (ਪੀ.ਆਰ.ਐਸ.ਟੀ.ਆਰ.ਸੀ.) ਨੇ ਅੱਜ ਸੂਬੇ ਵਿੱਚ ਸੁਰੱਖਿਅਤ ਸੜਕਾਂ ਬਣਾਉਣ ਅਤੇ ਹਾਦਸਿਆਂ ਨੂੰ ਘਟਾਉਣ ਦੀ ਦਿਸ਼ਾ ਵੱਲ ਪ੍ਰਗਤੀ ਦਾ ਇੱਕ ਸਾਲ ਪੂਰਾ ਕਰਦਿਆਂ ਆਪਣੀ ਪਹਿਲੀ ਵਰ੍ਹੇਗੰਢ ਮਨਾਈ ਹੈ। ਇਹ ਜਾਣਕਾਰੀ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫਿਕ ਏ.ਐਸ. ਰਾਏ ਨੇ ਦਿੱਤੀ। ਪੰਜਾਬ ਵਿੱਚ ਸੜਕ ਸੁਰੱਖਿਆ ਨੂੰ […]

UNESCO Report : ਗਰੀਬ ਦੇਸ਼ਾਂ ‘ਚ ਹਾਦਸਿਆਂ ‘ਚ ਬੱਚਿਆਂ ਦੀ ਮੌਤ ਦਾ ਖ਼ਤਰਾ ਜ਼ਿਆਦਾ

ਨਾਭਾ -ਮਲੇਰਕੋਟਲਾ ਰੋਡ

ਚੰਡੀਗੜ੍ਹ, 29 ਨਵੰਬਰ 2021 : UNESCO Report ਵਿੱਚ ਕਿਹਾ ਗਿਆ ਹੈ ਕਿ ਘੱਟ ਵਾਹਨਾਂ ਵਾਲੇ ਗਰੀਬ ਦੇਸ਼ਾਂ ਦੇ ਬੱਚਿਆਂ ਦਾ ਹਾਦਸਿਆਂ ਵਿੱਚ ਮਰਨ ਦਾ ਖ਼ਤਰਾ ਵੱਧ ਹੁੰਦਾ ਹੈ। ਇੱਥੋਂ ਤੱਕ ਕਿ ਸਕੂਲ ਜਾਣ ਵਾਲੇ ਬੱਚਿਆਂ ‘ਤੇ ਵੀ ਹਾਦਸਿਆਂ ਦਾ ਬੁਰਾ ਅਸਰ ਪੈਂਦਾ ਹੈ। ਨਵੀਂ ਗਲੋਬਲ ਐਜੂਕੇਸ਼ਨ ਮਾਨੀਟਰਿੰਗ (GEM) ਦੀ ਰਿਪੋਰਟ ਦੇ ਅਨੁਸਾਰ, ਗਰੀਬ ਦੇਸ਼ਾਂ ਦੇ […]