July 8, 2024 1:14 am

ਸਨੌਰ ਵਿਖੇ ਦੋ ਨਕਾਬਪੋਸ਼ ਵਿਅਕਤੀ ਦੁਕਾਨਦਾਰ ‘ਤੇ ਤੇਜ਼ਾਬ ਸੁੱਟ ਕੇ ਹੋਏ ਫ਼ਰਾਰ

acid

ਚੰਡੀਗੜ੍ਹ, 4 ਜਨਵਰੀ 2024: ਪਟਿਆਲਾ ਦੇ ਸਨੌਰ ਥਾਣੇ ਦੇ ਕੋਲ ਬਾਜ਼ਾਰ ਵਿੱਚ ਦੋ ਨਕਾਬਪੋਸ਼ ਵਿਅਕਤੀਆਂ ਨੇ ਇੱਕ ਦੁਕਾਨਦਾਰ ਉੱਤੇ ਤੇਜ਼ਾਬ (acid) ਸੁੱਟ ਦਿੱਤਾ। ਤੇਜ਼ਾਬ ਸੁੱਟਣ ਤੋਂ ਬਾਅਦ ਨਕਾਬਪੋਸ਼ ਨੌਜਵਾਨ ਪੈਦਲ ਹੀ ਫ਼ਰਾਰ ਹੋ ਗਏ। ਨਿਖਿਲ ਨਾਂ ਦਾ 30 ਸਾਲਾ ਦੁਕਾਨਦਾਰ ਤੇਜ਼ਾਬ ਪੈਣ ਕਾਰਨ ਜ਼ਖਮੀ ਹੋ ਗਿਆ ਹੈ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ […]

Delhi: ਵਿਦਿਆਰਥਣ ‘ਤੇ ਤੇਜ਼ਾਬ ਹਮਲੇ ਮਾਮਲੇ ‘ਚ ਦਿੱਲੀ ਮਹਿਲਾ ਕਮਿਸ਼ਨ ਵਲੋਂ ਈ-ਕਾਮਰਸ ਕੰਪਨੀਆਂ ਨੂੰ ਨੋਟਿਸ ਜਾਰੀ

Delhi Acid Attack

ਚੰਡੀਗੜ੍ਹ 15 ਦਸੰਬਰ 2022: (Delhi Acid Attack) ਦੇਸ਼ ਦੀ ਰਾਜਧਾਨੀ ਦਿੱਲੀ ‘ਚ 17 ਸਾਲਾ ਸਕੂਲੀ ਵਿਦਿਆਰਥਣ ‘ਤੇ ਤੇਜ਼ਾਬ ਸੁੱਟਣ (Acid Attack) ਦੇ ਮਾਮਲੇ ‘ਚ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੱਛਮੀ ਦਿੱਲੀ ਵਿੱਚ ਸਕੂਲ ਲਈ ਆਪਣੇ ਘਰ ਤੋਂ ਨਿਕਲਣ ਤੋਂ ਕੁਝ ਦੇਰ ਬਾਅਦ ਇੱਕ ਮੋਟਰਸਾਈਕਲ […]

ਦਿੱਲੀ ‘ਚ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਵਿਦਿਆਰਥਣ ‘ਤੇ ਸੁੱਟਿਆ ਤੇਜ਼ਾਬ, ਜਾਂਚ ‘ਚ ਜੁਟੀ ਪੁਲਿਸ

Dwarka

ਚੰਡੀਗੜ੍ਹ 14 ਦਸੰਬਰ 2022: ਦਿੱਲੀ ਦੇ ਦਵਾਰਕਾ (Dwarka) ਜ਼ਿਲੇ ‘ਚ ਅੱਜ ਤੜਕੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇਕ ਵਿਦਿਆਰਥਣ ‘ਤੇ ਤੇਜ਼ਾਬ ਸੁੱਟ ਦਿੱਤਾ ਹੈ। ਪੀੜਤ ਵਿਦਿਆਰਥਣ ਨੂੰ ਸਫਦਰਜੰਗ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀ ਵੀ ਹਸਪਤਾਲ ਪਹੁੰਚ ਗਏ ਹਨ। ਪੁਲਿਸ ਮੁਤਾਬਕ ਪੀ.ਐਸ.ਮੋਹਨ ਗਾਰਡਨ ਇਲਾਕੇ ‘ਚ ਇਕ ਵਿਦਿਆਰਥਣ ‘ਤੇ ਤੇਜ਼ਾਬ ਸੁੱਟਣ ਦੀ ਘਟਨਾ […]

ਪੰਜਾਬ ਸਰਕਾਰ ਨੇ ਐਸਿਡ ਅਟੈਕ ਵਿਕਟਮਾਂ ਲਈ ਸਤੰਬਰ 2022 ਤੱਕ ਵੰਡੀ 11.76 ਲੱਖ ਦੀ ਰਾਸ਼ੀ

Child Development Department of Punjab

ਚੰਡੀਗੜ੍ਹ 11 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਤੇਜ਼ਾਬ ਦੇ ਹਮਲੇ (Acid attack) ਕਾਰਨ ਅਪਾਹਜ ਹੋ ਚੁੱਕੀਆਂ ਔਰਤਾਂ ਨੂੰ ਸਤੰਬਰ ਮਹੀਨੇ ਤੱਕ 11.76 ਲੱਖ ਰੁਪਏ ਵੰਡੇ ਜਾ ਚੁੱਕੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ […]