July 6, 2024 6:31 pm

ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਬਾਰੇ ਕਲਾਕਾਰਾਂ ਨੇ ਪੋਸਟ ਸਾਂਝੀ ਕਰ ਕੀਤਾ ਦੁੱਖ ਪ੍ਰਗਟ

Turkey

ਚੰਡੀਗ੍ਹੜ, 07 ਫਰਵਰੀ 2023: ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਭੂਚਾਲ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਦਾ ਅੰਕੜਾਂ ਵੱਧਦਾ ਹੀ ਜਾ ਰਿਹਾ ਹੈ। ਹੁਣ ਤੱਕ 4300 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੂਰੀ ਦੁਨੀਆ ‘ਚ ਲੋਕ ਇਸ ਸਮੇਂ ਤੁਰਕੀ ਤੇ ਸੀਰੀਆ ‘ਚ ਹੋਈ ਤਬਾਹੀ […]

ਸੜਕ ਕਿਨਾਰੇ ਗਾਉਣ ਵਾਲੇ ਨੌਜਵਾਨ ਦੇ Fan ਬਣੇ Sonu Sood, ਦਿੱਤੀ ਨੌਕਰੀ ਦੀ ਤੇ ਰਹਿਣ ਦੀ ਜਗ੍ਹਾ

sonu sood

ਚੰਡੀਗੜ੍ਹ 18ਨਵੰਬਰ 2022  :ਕਹਿੰਦੇ ਹਨ ਕਿ ਜੇਕਰ ਤੁਹਾਡੇ ਅੰਦਰ ਕਾਬਲੀਅਤ ਹੈ ਤਾਂ ਤੁਹਾਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ। ਅਜਿਹਾ ਹੀ ਕੁਝ ਝਾਰਖੰਡ ਦੇ ਬੋਕਾਰੋ ਦੇ ਰਹਿਣ ਵਾਲੇ ਮੁਹੰਮਦ ਮਕਸੂਦ ਨਾਲ ਹੋਇਆ ਹੈ। ਟੀਵੀ ਦੇ ਮਸ਼ਹੂਰ ਰਿਐਲਿਟੀ ਸ਼ੋਅ ਇੰਡੀਅਨ ਆਈਡਲ ਦੇ ਸਟੇਜ ‘ਤੇ ਗਾਉਣ ਵਾਲੇ ਮੁਹੰਮਦ ਮਕਸੂਦ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ। ਉਹ […]

Taarak Mehta Ka Ooltah Chashmah ਦੇ Champak Chacha ਸ਼ੂਟ ਦੌਰਾਨ ਹੋਏ ਜ਼ਖਮੀ

ਚੰਡੀਗੜ੍ਹ 18 ਨਵੰਬਰ 2022 : ਟੀਵੀ ਦਾ ਸਭ ਤੋਂ ਵੱਡਾ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਕਿਸ ਨੂੰ ਪਸੰਦ ਨਹੀਂ ਹੈ। ਸ਼ੋਅ ਨੇ ਲੋਕਾਂ ਨੂੰ ਖੂਬ ਹਸਾਇਆ ਹੈ ਅਤੇ ਅੱਜ ਵੀ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਪ੍ਰਸ਼ੰਸਕ ਇਸ ਸ਼ੋਅ ਦੇ ਹਰ ਐਪੀਸੋਡ ਨੂੰ ਦੇਖਣ ਲਈ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ‘ਤਾਰਕ ਮਹਿਤਾ ਕਾ ਉਲਟਾ […]

ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਕਰੇਗਾ ਬਾਲੀਵੁੱਡ ‘ਚ ਡੈਬਿਊ

saif ali khan

ਚੰਡੀਗੜ੍ਹ 17 ਨਵੰਬਰ 2022  : ਬਾਲੀਵੁੱਡ ਐਕਟਰ ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਰਨ ਜੌਹਰ ਇਬਰਾਹਿਮ ਨੂੰ ਇੰਡਸਟਰੀ ‘ਚ ਲਾਂਚ ਕਰਨ ਦੀ ਤਿਆਰੀ ਕਰ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਹਿਲੀ ਫਿਲਮ 2023 ‘ਚ ਰਿਲੀਜ਼ ਹੋਵੇਗੀ, […]

ਸਲਮਾਨ ਖਾਨ ਨੇ ਇਸ ਬਾਕਸਰ ਨਾਲ ਕੀਤਾ Dance, ਦੇਖੋ ਵੀਡੀਓ

salmaan khan

ਚੰਡੀਗੜ੍ਹ 09 ਨਵੰਬਰ 2022: ਸਲਮਾਨ ਖਾਨ ਦਾ ਨਾਮ ਹੀ ਕਾਫੀ ਹੈ। ਅਭਿਨੇਤਾ ਨੂੰ ਦੇਖ ਕੇ ਪ੍ਰਸ਼ੰਸਕ ਖੁਸ਼ੀ ਨਾਲ ਝੂਮ ਉੱਠੇ। ਉਹ ਜਿੱਥੇ ਵੀ ਜਾਂਦੇ ਹਨ, ਉਹ ਢੱਕ ਜਾਂਦੇ ਹਨ। ਇਨ੍ਹੀਂ ਦਿਨੀਂ ਉਹ ਆਪਣੀਆਂ ਆਉਣ ਵਾਲੀਆਂ ਫਿਲਮਾਂ ਨੂੰ ਲੈ ਕੇ ਕਾਫੀ ਰੁੱਝੇ ਹੋਏ ਹਨ ਅਤੇ ਇਸੇ ਦੌਰਾਨ ਉਨ੍ਹਾਂ ਦਾ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ […]

ਇਹ ਗੰਭੀਰ ਬਿਮਾਰੀ ਦਾ ਸ਼ਿਕਾਰ ਨੇ Varun Dhawan , ਜਾਣੋ ਕਿਉਂ ਭਰ ਆਏ ਅੱਖਾਂ ?

varun dhawan

ਚੰਡੀਗੜ੍ਹ 05 ਨਵੰਬਰ 2022: ਬਾਲੀਵੁੱਡ ਅਭਿਨੇਤਾ ਵਰੁਣ ਧਵਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਭੇਡੀਆ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਹੁਣ ਵਰੁਣ ਧਵਨ ਨੇ ਖੁਲਾਸਾ ਕੀਤਾ ਹੈ ਕਿ ਉਹ ਵੈਸਟੀਬਿਊਲਰ ਹਾਈਪੋਫੰਕਸ਼ਨ ਨਾਂ ਦੀ ਬੀਮਾਰੀ ਤੋਂ ਪੀੜਤ […]

Neeru Bajwa ਨੇ ਧੀਆਂ ਨਾਲ ਮਨਾਇਆ Halloween Day ,ਦੇਖੋ ਕਿਸ ਤਰ੍ਹਾਂ ਦੇ ਰਹੇ ਡਰਾਉਣੇ ਪੋਜ਼

Neeru Bajwa

ਚੰਡੀਗੜ੍ਹ 1 ਨਵੰਬਰ 2022: ਪੰਜਾਬੀ ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫ਼ੀ ਫੋਟੋਜ਼ ਤੇ ਵੀਡਿਓ ਸਾਂਝੀਆਂ ਕਰਦੀ ਰਹਿੰਦੀ ਹੈ। ਬੀਤੇ ਕੁਝ ਦਿਨ ਪਹਿਲਾ ਉਹ ਆਪਣੀ ਭੈਣ ਰੁਬਿਨਾ ਬਾਜਵਾ ਦੇ ਵਿਆਹ ਨੂੰ ਲੈ ਕੇ ਖੂਬ ਸੁਰਖੀਆਂ ‘ਚ ਰਹੀ। ਹਾਲ ਹੀ ‘ਚ ਨੀਰੂ ਬਾਜਵਾ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹੀਂ ਦਿਨੀਂ […]

ਦਿਵਾਲੀ ਤੋਂ ਪਹਿਲਾਂ ਜੈਕਲੀਨ ਅਤੇ ਅਰਜੁਨ ਰਾਮਪਾਲ ਦੀ ਨਵੀਂ ਫਿਲਮ ‘ਕਰੈਕ’ ਦਾ ਐਲਾਨ

ਚੰਡੀਗੜ੍ਹ- 21 ਸਤਬੰਰ 2022 :ਵਿਦਯੁਤ ਜਾਮਵਾਲ, ਜੈਕਲੀਨ ਫਰਨਾਂਡੀਜ਼ ਅਤੇ ਅਰਜੁਨ ਰਾਮਪਾਲ ਹਿੰਦੀ ਸਿਨੇਮਾ ਦੇ ਦਮਦਾਰ ਅਦਾਕਾਰ ਨੇ ਅਤੇ ਹੁਣ ਤਿੰਨਾਂ ਦੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੀਵਾਲੀ ਤੋਂ ਪਹਿਲਾਂ ਤਿੰਨੋਂ ਸਿਤਾਰਿਆਂ ਨੇ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ ਦਿੱਤਾ ਹੈ, ਜਿਸ ਨੂੰ ਸੁਣ ਕੇ ਪ੍ਰਸ਼ੰਸਕ ਬਹੁਤ ਖੁਸ਼ ਹਨ। ਦਰਅਸਲ ਦੀਵਾਲੀ ਤੋਂ ਪਹਿਲਾਂ ਵਿਦਯੁਤ ਜਾਮਵਾਲ, […]