July 8, 2024 9:17 pm

ਸਿੰਧੀਆ ਨੇ ਜੈਵੀਰ ਸ਼ੇਰਗਿੱਲ ਨੂੰ ਲਿਖੀ ਚਿੱਠੀ: ਆਦਮਪੁਰ ਤੋਂ ਦਿੱਲੀ, ਗੋਆ, ਜੈਪੁਰ ਅਤੇ ਕੋਲਕਾਤਾ ਲਈ ਉਡਾਣਾਂ ਛੇਤੀ ਸ਼ੁਰੂ ਹੋਣਗੀਆਂ

Shergill

ਜਲੰਧਰ 31 ਜਨਵਰੀ 2024: ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ. ਸਿੰਧੀਆ ਨਾਲ 16 ਜਨਵਰੀ, 2024 ਨੂੰ ਹੋਈ ਮੁਲਾਕਾਤ ਦੌਰਾਨ ਬੀਜੇਪੀ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਵੱਲੋਂ ਉਠਾਈ ਗਈ ਮੰਗ ਦੇ ਜਵਾਬ ਵਿੱਚ ਸਿੰਧੀਆ ਨੇ ਸ਼ੇਰਗਿੱਲ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਬੇਨਤੀ ‘ਤੇ ਵਿਚਾਰ ਕੀਤਾ ਗਿਆ ਹੈ ਅਤੇ ਆਦਮਪੁਰ ਤੋਂ ਵੱਖ-ਵੱਖ ਖੇਤਰਾਂ ਲਈ ਉਡਾਣਾਂ ਜਲਦੀ ਹੀ […]

ਜੈਵੀਰ ਸ਼ੇਰਗਿੱਲ ਨੇ ਜੋਤੀਰਾਦਿੱਤਿਆ ਸਿੰਧੀਆ ਨੂੰ ਆਦਮਪੁਰ ਤੋਂ ਬਨਾਰਸ ਲਈ ਫਲਾਈਟ ਸ਼ੁਰੂ ਕਰਨ ਦੀ ਕੀਤੀ ਬੇਨਤੀ

Jaiveer Shergill

ਚੰਡੀਗੜ੍ਹ, 16 ਜਨਵਰੀ 2024: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਪੰਜਾਬ ਭਾਜਪਾ ਆਗੂਆਂ ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ, ਅਸ਼ੋਕ ਸਰੀਨ ਜਨਰਲ ਸਕੱਤਰ ਭਾਜਪਾ ਜਲੰਧਰ, ਡਿੰਪੀ ਸਚਦੇਵਾ ਅਤੇ ਰਾਜੇਸ਼ ਕਪੂਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੇ.ਐਮ ਸਿੰਧੀਆ ਨਾਲ ਮੁਲਾਕਾਤ ਕੀਤੀ ਅਤੇ ਆਦਮਪੁਰ ਤੋਂ ਦਿੱਲੀ ਲਈ ਉਡਾਣਾਂ ਬਹਾਲ ਕਰਨ ਦੀ ਮੰਗ ਉਠਾਉਣ ਦੇ […]

ਆਦਮਪੁਰ ‘ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਲਾਤਾਂ ‘ਚ ਮਿਲੀਆਂ ਲਾਸ਼ਾਂ, ਜਾਂਚ ‘ਚ ਜੁਟੀ ਪੁਲਿਸ

Adampur

ਚੰਡੀਗੜ੍ਹ, 01 ਜਨਵਰੀ 2024: ਪੰਜਾਬ ਦੇ ਜਲੰਧਰ ਦੇ ਕਸਬਾ ਆਦਮਪੁਰ (Adampur) ‘ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲੀਆਂ। ਮਰਨ ਵਾਲਿਆਂ ‘ਚ ਆਦਮਪੁਰ ਦੇ ਪਿੰਡ ਡਰੋਲੀ ਖੁਰਦ ਦਾ ਰਹਿਣ ਵਾਲਾ ਮਨਮੋਹਨ ਸਿੰਘ (55 ਸਾਲ ), ਉਸ ਦੀ ਘਰਵਾਲੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32 […]

13.74 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ

Jalandhar-Adampur-Hoshiarpur Road

ਆਦਮਪੁਰ (ਜਲੰਧਰ), 17 ਮਈ 2023: ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਮੇ ਸਮੇਂ ਤੋਂ ਲਟਕ ਰਿਹਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ (Jalandhar-Adampur-Hoshiarpur Road) ਦਾ ਨਿਰਮਾਣ ਕਾਰਜ ਅੱਜ ਸ਼ੁਰੂ ਕਰਵਾਇਆ ਅਤੇ ਇਸ ਪ੍ਰਾਜੈਕਟ ਉਪਰ 13.74 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਲਈ ਅੱਜ […]

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਦਮਪੁਰ ਰੋਡ ਦਾ ਰੱਖਣਗੇ ਨੀਂਹ ਪੱਥਰ

Adampur Road

ਚੰਡੀਗੜ੍ਹ,17 ਮਈ 2023: ਪੰਜਾਬ ਸਰਕਾਰ ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ ਦੇ ਜਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡ (Adampur Road) ਦਾ ਨੀਂਹ ਪੱਥਰ ਰੱਖਣਗੇ | ਜਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਪ੍ਰਚਾਰ ਸਮੇਂ ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਨਤੀਜਾ ਭਾਵੇਂ ਜੋ ਵੀ ਹੋਵੇ ਆਦਮਪੁਰ ਵਾਲੀ ਸੜਕ ਦਾ ਕੰਮ ਚੋਣ […]

ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਅੰਤ ਤੱਕ ਮੁੜ ਚਾਲੂ ਲਈ ਆਖਿਆ

Adampur

ਚੰਡੀਗੜ੍ਹ 14 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (Adampur) ਹਵਾਈ ਅੱਡੇ (ਜਲੰਧਰ ) ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ […]

ਦੇਸ਼ ‘ਚ ਸਿਆਸੀ ਬਦਲਾਅ ਲਿਆਉਣ ਲਈ ‘ਆਪ’ ਵੱਲ ਦੇਖ ਰਹੇ ਨੇ ਲੋਕ: CM ਭਗਵੰਤ ਮਾਨ

Bhagwant Mann

ਚੰਡੀਗੜ੍ਹ 26 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਦੇਸ਼ ਭਰ ਵਿੱਚ ਤਬਦੀਲੀ ਦੀ ਹਵਾ ਵਗ ਰਹੀ ਹੈ ਅਤੇ ਗੁਜਰਾਤ, ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਦੇ ਲੋਕ ਇਸ ਬਦਲਾਅ ਦੇ ਭਾਈਵਾਲ ਬਣਨ ਲਈ ਕਾਹਲੇ ਹਨ। ਵਿਧਾਨ ਸਭਾ ਹਲਕਾ ਆਦਮਪੁਰ (ਹਰਿਆਣਾ) ਵਿੱਚ ‘ਆਪ’ ਉਮੀਦਵਾਰ ਸਤਿੰਦਰ ਸਿੰਘ ਦੇ ਹੱਕ ਵਿੱਚ […]

Sirhind-Patiala: ਕਿਸਾਨਾਂ ਨੇ ਯੂਰੀਏ ਦੀ ਘਾਟ ਨੂੰ ਲੈ ਕੇ ਸਰਹਿੰਦ -ਪਟਿਆਲਾ ਰੋਡ ਕੀਤਾ ਜਾਮ

block Sirhind-Patiala road

ਪਟਿਆਲਾ 21 ਦਸੰਬਰ 2021: (Adampur on Sirhind Patiala Road) ਸਰਹਿੰਦ ਪਟਿਆਲਾ ਰੋਡ ਤੇ ਪੈਂਦੇ ਪਿੰਡ ਆਦਮਪੁਰ (Adampur) ਵਿਖੇ ਕਿਸਾਨਾਂ ਨੇ ਯੂਰੀਏ ਦੀ ਘਾਟ ਨੂੰ ਲੈ ਕੇ ਮੇਨ ਰੋਡ ਜਾਮ ਕਰ ਦਿੱਤਾ। ਜਿਸ ਕਾਰਨ ਆਉਣ ਜਾਣ ਵਾਲੇ ਰਾਹਗਿਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ […]