July 5, 2024 7:48 pm

ਏਸ਼ੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਬਣੇ ਗੌਤਮ ਅਡਾਨੀ, ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਿਆ

Gautam Adani

ਚੰਡੀਗੜ੍ਹ, 5 ਜਨਵਰੀ 2024: ਅਡਾਨੀ ਗਰੁੱਪ ਆਫ ਕੰਪਨੀਆਂ ਦੇ ਚੇਅਰਪਰਸਨ ਗੌਤਮ ਅਡਾਨੀ (Gautam Adani) ਬਲੂਮਬਰਗ ਬਿਲੀਨੇਅਰਸ ਇੰਡੈਕਸ ਵਿੱਚ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡਦੇ ਹੋਏ ਇੱਕ ਵਾਰ ਫਿਰ ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਸ਼ੇਅਰਾਂ ‘ਚ ਵਾਧੇ ਕਾਰਨ ਗੌਤਮ ਅਡਾਨੀ ਨੇ ਵਿਸ਼ਵ ਰੈਂਕਿੰਗ ‘ਚ ਚੋਟੀ ਦੇ 12 […]

ਅਡਾਨੀ ਗਰੁੱਪ ਨੇ ਭਾਰਤੀ ਜਨਤਾ ਦੀ ਜੇਬ ‘ਚੋਂ ਕੱਢੇ 12000 ਕਰੋੜ ਰੁਪਏ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ,18 ਅਕਤੂਬਰ 2023: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਇੱਕ ਵਾਰ ਫਿਰ ਅਡਾਨੀ ਗਰੁੱਪ ‘ਤੇ ਵੱਡਾ ਹਮਲਾ ਕੀਤਾ ਹੈ। ਲੰਡਨ ਦੇ ਇਕ ਅਖਬਾਰ ‘ਚ ਪ੍ਰਕਾਸ਼ਿਤ ਮੀਡੀਆ ਰਿਪੋਰਟ ਨੂੰ ਲੈ ਕੇ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਖ਼ਿਲਾਫ਼ ਨਵਾਂ ਮੋਰਚਾ ਖੋਲ੍ਹ ਦਿੱਤਾ ਹੈ। ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰਕੇ ਅਡਾਨੀ ਗਰੁੱਪ, ਕੋਲੇ ਦੀਆਂ […]

ਅਡਾਨੀ ਨੂੰ ਪਛਾੜ ਕੇ ਮੁਕੇਸ਼ ਅੰਬਾਨੀ ਮੁੜ ਅਮੀਰਾਂ ਦੀ ਸੂਚੀ ‘ਚ ਸਿਖਰ ‘ਤੇ, ਬਿਰਲਾ-ਬਜਾਜ ਟਾਪ 10 ‘ਚ ਵਾਪਸੀ

Mukesh Ambani

ਚੰਡੀਗੜ੍ਹ, 10 ਅਕਤੂਬਰ 2023: ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਐਮਡੀ ਮੁਕੇਸ਼ ਅੰਬਾਨੀ (Mukesh Ambani) ਨੇ ਅਡਾਨੀ ਗਰੁੱਪ ਦੇ ਮੁਖੀ ਗੌਤਮ ਅਡਾਨੀ ਨੂੰ ਪਛਾੜਦੇ ਹੋਏ 8,08,700 ਕਰੋੜ ਰੁਪਏ ਦੀ ਜਾਇਦਾਦ ਨਾਲ ਇਸ ਸਾਲ ਦੀ ਸੂਚੀ ਵਿੱਚ ਸਭ ਤੋਂ ਉੱਪਰ ਹਨ। ਇਸ ਤੋਂ ਇਲਾਵਾ ਕੁਮਾਰ ਮੰਗਲਮ ਬਿਰਲਾ ਅਤੇ ਨੀਰਜ ਬਜਾਜ ਭਾਰਤ ਦੇ ਚੋਟੀ ਦੇ 10 ਅਮੀਰਾਂ ਦੀ […]

ਇੱਕ ਅਰਬ ਡਾਲਰ ਅਡਾਨੀ ਦੀਆਂ ਕੰਪਨੀਆਂ ਦੇ ਨੈੱਟਵਰਕ ਰਾਹੀਂ ਭਾਰਤ ਤੋਂ ਬਾਹਰ ਗਿਆ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 31 ਅਗਸਤ 2023: ਕਾਂਗਰਸ ਦੇ ਸੰਸਦ ਮੈਂਬਰ ਸੋਨੀਆ ਗਾਂਧੀ (Rahul Gandhi) ਅਤੇ ਰਾਹੁਲ ਗਾਂਧੀ ਵਿਰੋਧੀ ਗਠਜੋੜ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਤੀਜੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁੰਬਈ ਪਹੁੰਚੇ। ਉਨ੍ਹਾਂ ਦੇ ਸਵਾਗਤ ਲਈ ਮੁੰਬਈ ਹਵਾਈ ਅੱਡੇ ਦੇ ਬਾਹਰ ਕਾਂਗਰਸੀ ਸਮਰਥਕ ਇਕੱਠੇ ਹੋਏ। ਬੈਠਕ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ […]

ਚੀਨ ਨੇ ਭਾਰਤ ਦੀ ਹਜ਼ਾਰਾਂ ਕਿੱਲੋਮੀਟਰ ਜ਼ਮੀਨ ਖੋਹੀ, ਭਾਜਪਾ ਸਰਕਾਰ ਝੂਠੀ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 25 ਅਗਸਤ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਲੱਦਾਖ ਦੌਰੇ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਕਾਰਗਿਲ ‘ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਲੱਦਾਖ ਦੌਰੇ ਦੇ ਆਖਰੀ ਪੜਾਅ ‘ਚ ਰਾਹੁਲ ਗਾਂਧੀ ਨੇ ਕਾਰਗਿਲ ‘ਚ ਭਾਜਪਾ ‘ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਲੱਦਾਖ ਦੇ ਲੋਕਾਂ ਦੀ ਜ਼ਮੀਨ ਖੋਹ ਕੇ ਅਡਾਨੀ ਗਰੁੱਪ ਨੂੰ […]

ਵਿਰੋਧੀ ਧਿਰ ਤੇ ਸੱਤਾਧਾਰੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Lok Sabha

ਚੰਡੀਗੜ੍ਹ, 06 ਅਪ੍ਰੈਲ 2023: 13 ਮਾਰਚ ਤੋਂ ਸ਼ੁਰੂ ਹੋਏ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਵਾਰ-ਵਾਰ ਵਿਘਨ ਪਿਆ। ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਸਕੀ। ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਨੂੰ ਰਾਸ਼ਟਰਪਤੀ […]

ਰਾਹੁਲ ਗਾਂਧੀ ਤੇ ਅਡਾਨੀ ਮਾਮਲੇ ‘ਤੇ ਸੰਸਦ ‘ਚ ਹੰਗਾਮਾ, ਕਾਰਵਾਈ 23 ਮਾਰਚ ਤੱਕ ਮੁਲਤਵੀ

Parliament

ਚੰਡੀਗੜ੍ਹ, 21 ਮਾਰਚ 2023: ਸੰਸਦ (Parliament) ਵਿੱਚ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭਾ ਦੀ ਕਾਰਵਾਈ ਲਗਾਤਾਰ 7ਵੇਂ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ । ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਮੁੜ ਸ਼ੁਰੂ ਹੋਈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੂੰ ਬੋਲਣ ਲਈ ਕਿਹਾ ਗਿਆ ਪਰ […]

ਅਡਾਨੀ ਗਰੁੱਪ ਬਾਰੇ ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਕਿਹਾ- ਸੇਬੀ ਕਰ ਰਹੀ ਹੈ ਦੋਸ਼ਾਂ ਦੀ ਜਾਂਚ

Adani Group

ਚੰਡੀਗੜ੍ਹ, 13 ਮਾਰਚ 2023: ਅਡਾਨੀ ਗਰੁੱਪ (Adani Group) ‘ਤੇ ਲੱਗੇ ਦੋਸ਼ਾਂ ‘ਤੇ ਕੇਂਦਰ ਸਰਕਾਰ ਨੇ ਲੋਕ ਸਭਾ ‘ਚ ਪਹਿਲੀ ਵਾਰ ਬਿਆਨ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਸੇਬੀ (ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ) ਵੱਲੋਂ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਹਿੰਡਨਬਰਗ ਰਿਸਰਚ […]

ਅਡਾਨੀ-ਹਿੰਡਨਬਰਗ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

pregnancy

ਚੰਡੀਗੜ੍ਹ, 24 ਫਰਵਰੀ 2023: ਉਦਯੋਗਪਤੀ ਗੌਤਮ ਅਡਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਮੀਡੀਆ ਰਿਪੋਰਟਿੰਗ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਦੇ ਅੰਤਿਮ ਹੁਕਮਾਂ ਤੱਕ ਮੀਡੀਆ ਨੂੰ ਅਡਾਨੀ-ਹਿੰਡਨਬਰਗ ਮਾਮਲੇ ‘ਤੇ ਰਿਪੋਰਟਿੰਗ ਕਰਨ ਤੋਂ ਰੋਕਣ ਦੀ ਮੰਗ ਵਾਲੀ […]

ਬੀਬੀਸੀ ਦਫ਼ਤਰਾਂ ‘ਤੇ ਸਰਵੇਖਣ ਬਾਰੇ ਬ੍ਰਿਟਿਸ਼ ਸਰਕਾਰ ਦਾ ਬਿਆਨ, ਅਸੀਂ ਬੀਬੀਸੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ

BBC

ਚੰਡੀਗੜ੍ਹ, 22 ਫ਼ਰਵਰੀ 2023: ਬ੍ਰਿਟਿਸ਼ ਸਰਕਾਰ ਨੇ ਪਿਛਲੇ ਹਫਤੇ ਬੀਬੀਸੀ (BBC) ਦੇ ਨਵੀਂ ਦਿੱਲੀ ਅਤੇ ਮੁੰਬਈ ਦਫਤਰਾਂ ਦੇ ਇਨਕਮ ਟੈਕਸ ਸਰਵੇਖਣ ਤੋਂ ਬਾਅਦ ਅੱਜ ਸੰਸਦ ਵਿੱਚ ਬੀਬੀਸੀ ਦੀ ਸੰਪਾਦਕੀ ਸੁਤੰਤਰਤਾ ਦਾ ਜ਼ੋਰਦਾਰ ਬਚਾਅ ਕੀਤਾ ਹੈ। ਬ੍ਰਿਟਿਸ਼ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਜਿੱਥੋਂ ਤੱਕ ਲਿਖਣ ਦੀ ਆਜ਼ਾਦੀ ਦਾ ਸਵਾਲ ਹੈ, ਅਸੀਂ ਇਸ ਮਾਮਲੇ ਵਿੱਚ ਬੀਬੀਸੀ […]