July 7, 2024 5:11 pm

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 15 ਮਈ ਤੋਂ

University Bachao Morcha

ਚੰਡੀਗੜ੍ਹ, 18 ਅਪ੍ਰੈਲ 2023: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 15 ਮਈ, 2023 ਤੋਂ 19 ਮਈ, 2023 ਤੱਕ ਹੋਵੇਗੀ।ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 28 ਅਪ੍ਰੈਲ, 2023 ਤੱਕ ਆਪਣੇ ਵਿਭਾਗਾਂ […]