July 7, 2024 7:45 am

ਪੰਜਾਬ ਪੁਲਿਸ ਰਾਸ਼ਟਰੀ ਸੰਪੱਤੀ ਤੇਲ ਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ

Punjab Police

ਚੰਡੀਗੜ੍ਹ 12 ਅਕਤੂਬਰ 2022: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ, ਜੋ ਓਨਸ਼ੋਰ ਸਕਿਉਰਿਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਤੇਲ ਅਤੇ ਗੈਸ ਕੰਪਨੀਆਂ ਨੂੰ ਤੇਲ ਤੇ ਗੈਸ, ਜੋ ਮਹੱਤਵਪੂਰਨ ਰਾਸ਼ਟਰੀ ਸੰਪਤੀਆਂ ਹਨ, ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਅਤੇ ਸਮਰਥਨ ਦਾ ਭਰੋਸਾ ਦਿੱਤਾ। ਡੀਜੀਪੀ ਅੱਜ […]

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ, ਪੁਲਿਸ ਵਲੋਂ ਜਾਂਚ ਸ਼ੁਰੂ

Som Prakash

ਚੰਡੀਗੜ੍ਹ 01 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਵਿੱਚ ਧਮਕੀ ਭਰੀ ਚਿੱਠੀ ਮਿਲੀ ਹੈ। ਸੂਤਰਾਂ ਦੇ ਮੁਤਾਬਕ ਇਕ ਲੜਕੀ ਮੋਹਾਲੀ ਸਥਿਤ ਕੇਂਦਰੀ ਰਾਜ ਮੰਤਰੀ ਦੇ ਘਰ ਇਹ ਚਿੱਠੀ ਦੇ ਕੇ ਗਈ । ਇਸਤੋਂ ਬਾਅਦ ਕੇਂਦਰੀ ਮੰਤਰੀ ਨੇ […]

ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਪੁਲਿਸ ਨੇ ਭਗਵਾਨਪੁਰੀਆ ਦਾ ਸਾਥੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ

Sidhu Moosewala

ਚੰਡੀਗੜ੍ਹ 01 ਜੂਨ 2022: ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮਾਨਸਾ ਪੁਲਿਸ ਨੇ ਇੱਕ ਹੋਰ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਪੁਲਿਸ ਵਲੋਂ ਜੱਗੂ ਭਗਵਾਨਪੁਰੀਆ ਦਾ ਸਾਥੀ ਸਿਰਾਜ ਮਿੰਟੂ ਬਠਿੰਡਾ ਜੇਲ੍ਹ ‘ਚੋਂ ਪੁੱਛਗਿੱਛ ਲਈ ਲਿਆਇਆ ਗਿਆ ਹੈ।ਤੁਹਾਨੂੰ ਦੱਸ ਦਈਏ ਕਿ ਬੀਤੇ ਕੱਲ੍ਹ ਮਾਨਸਾ ਪੁਲਿਸ ਨੇ ਮਨਪ੍ਰੀਤ ਸਿੰਘ ਭਾਊ ਵਾਸੀ ਢੈਪਈ (ਫਰੀਦਕੋਟ) ਨੂੰ ਦੇਹਰਾਦੂਨ ਤੋਂ […]

ਪੰਜਾਬ ਸਰਕਾਰ ਵਲੋਂ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ

ਜੁਗਾੜੂ ਰੇਹੜੀਆਂ

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ । ਇਸ ਸੰਬੰਧੀ ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਰਾਹੀਂ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ […]