July 4, 2024 9:14 pm

ਪੰਜਾਬ ਪੁਲਿਸ ਨੇ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ

Punjab Police

ਚੰਡੀਗੜ੍ਹ/ਫਤਿਹਗੜ੍ਹ ਸਾਹਿਬ 14 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (Punjab Police) ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ […]

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਏਜੀਟੀਐੱਫ ਤੇ ਐੱਸਆਈਟੀ ਵਲੋਂ ਤਿੰਨ ਜਣੇ ਗ੍ਰਿਫਤਾਰ

gangster Deepak Tinu

ਚੰਡੀਗੜ੍ਹ 11 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਦੇ ਹਿਰਾਸਤ ‘ਚੋਂ ਫਰਾਰ ਹੋਣ ਦੇ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਏਜੀਟੀਐੱਫ (AGTF) ਅਤੇ ਐੱਸਆਈਟੀ ਨੇ ਟੀਨੂੰ ਦੇ ਭੱਜਣ ਦੀ ਯੋਜਨਾ ਨਾਲ ਜੁੜੇ 3 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਨੇ ਇਹ ਜਾਣਕਾਰੀ […]

ਸਿੱਧੂ ਮੂਸੇਵਾਲਾ ਕਤਲਕਾਂਡ ਸ਼ਾਮਲ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ: ਸੂਤਰ

ਦੀਪਕ ਮੁੰਡੀ

ਚੰਡੀਗੜ੍ਹ 26 ਜੁਲਾਈ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਪੰਜਾਬ ਪੁਲਿਸ ਅਤੇ ਐਜੀਟੀਐੱਫ ਵਲੋਂ ਦੋ ਸ਼ਾਰਪ ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਆਖਰੀ ਸ਼ੂਟਰ ਦੀਪਕ ਮੁੰਡੀ ਦੀ ਭਾਲ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ […]

ਪੰਜਾਬ ਪੁਲਿਸ ਨੇ ਲਾਰੈਂਸ-ਰਿੰਦਾ ਗਿਰੋਹ ਦੇ 11 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Punjab Police

ਚੰਡੀਗੜ੍ਹ/ਜਲੰਧਰ, 30 ਜੂਨ: ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਨੇ ਅੱਜ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇੱਕ ਵਿਆਪਕ ਅਤੇ ਯੋਜਨਾਬੱਧ ਆਪ੍ਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੇ 11 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ […]