July 5, 2024 12:55 am

ADGP ਅਰਪਿਤ ਸ਼ੁਕਲਾ ਵੱਲੋਂ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਦਾ ਦੌਰਾ

ADGP Arpit Shukla

ਅੰਮ੍ਰਿਤਸਰ, 29 ਦਸੰਬਰ 2023: ਪੰਜਾਬ ਦੀਆਂ ਜੇਲ੍ਹਾਂ ਦੇ ਅੰਦਰ ਦੀ ਸੁਰੱਖਿਆ ਸੰਬੰਧੀ ਏਡੀਜੀਪੀ ਪੰਜਾਬ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ (ADGP Arpit Shukla) ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਪਹੁੰਚੇ ਅਤੇ ਇਸ ਦੌਰਾਨ ਏਡੀਜੀਪੀ ਪੰਜਾਬ ਵੱਲੋਂ ਬੈਠਕ ਵੀ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਜੇਲ੍ਹਾਂ ਦੇ ਅੰਦਰ ਦੀਆਂ ਕਮੀਆਂ […]

ਪੰਜਾਬ ਪੁਲਿਸ ਦੇ ADGP ਅਰਪਿਤ ਸ਼ੁਕਲਾ ਨੂੰ ਮਿਲੀ ਤਰੱਕੀ, ਮਿਲਿਆ ਡੀ.ਜੀ.ਪੀ ਰੈਂਕ

ਚੰਡੀਗੜ੍ਹ, 26 ਅਕਤੂਬਰ 2023: ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਅਰਪਿਤ ਸ਼ੁਕਲਾ (ADGP Arpit Shukla) ਨੂੰ ਤਰੱਕੀ ਦੇ ਕੇ ਡੀ.ਜੀ.ਪੀ ਦਾ ਰੈਂਕ ਦੇ ਦਿੱਤਾ ਗਿਆ ਹੈ। ਇਸ ਸੰਬੰਧੀ ਗ੍ਰਹਿ ਵਿਭਾਗ ਨੇ ਹੁਕਮ ਜਾਰੀ ਕਰ ਦਿੱਤੇ ਹਨ।

ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

Drug Smugglers

ਚੰਡੀਗੜ੍ਹ/ਜਲੰਧਰ, 18 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ […]

ਆਪ੍ਰੇਸ਼ਨ ਸਤਰਕ: ਪੰਜਾਬ ਦੀਆਂ 26 ਜੇਲ੍ਹਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ: ADGP ਅਰਪਿਤ ਸ਼ੁਕਲਾ

Operation Satrak

ਪਟਿਆਲਾ, 02 ਅਗਸਤ 2023: ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਆਪ੍ਰੇਸ਼ਨ ਸਤਰਕ (Operation Satrak) ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ। ਉਨ੍ਹਾਂ ਦੇ […]

ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

AMARNATH YATRA

ਚੰਡੀਗੜ੍ਹ/ਪਠਾਨਕੋਟ, 3 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਰਨਾਥ ਯਾਤਰਾ (AMARNATH YATRA) ’ਤੇ ਜਾਣ ਵਾਲੇ ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਦਿੱਤੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਪੁਲਿਸ, ਫੌਜ ,ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ […]

CM ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ‘ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ

Border Areas

ਚੰਡੀਗੜ/ਅੰਮਿ੍ਰਤਸਰ, 17 ਮਈ 2023: ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਅਰਪਿਤ ਸ਼ੁਕਲਾ ਨੇ ਇੱਥੇ ਬੁੱਧਵਾਰ ਨੂੰ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ ‘ਤੇ ਸਖਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ (Border) ਵਿੱਚ ਰਣਨੀਤਕ ਥਾਵਾਂ ‘ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜੂਰ ਕੀਤੇ ਹਨ। । […]

ਸੂਬੇ ਭਰ ‘ਚ ਪੰਜਾਬ ਪੁਲਿਸ ਅਤੇ NIA ਵੱਲੋਂ ਗੈਂਗਸਟਰਾਂ ਦੇ 142 ਟਿਕਾਣਿਆਂ ‘ਤੇ ਛਾਪੇਮਾਰੀ

Punjab Police

ਅੰਮ੍ਰਿਤਸਰ, 17 ਮਈ 2023: ਪੰਜਾਬ ਵਿੱਚ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ (Punjab Police) ਆਪਣਾ ਕੰਮ ਕਰ ਰਹੀ ਹੈ, ਉੱਥੇ ਹੀ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਨੂੰ ਰੋਕਣ ਲਈ ਬੀਐਸਐਫ ਲਗਾਤਾਰ ਹੀ ਸਰਚ ਆਪ੍ਰੇਸ਼ਨ ਚਲਾ ਰਹੀ ਹੈ, ਜਿਸਦੇ ਚੱਲਦੇ ਅੱਜ ਪੰਜਾਬ ਪੁਲਿਸ ਤੇ ਬੀਐਸਐਫ ਦੇ ਅਧਿਕਾਰੀ ਅਤੇ ਕਈ ਖੁਫੀਆ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ […]

ਗਿਆਸਪੁਰਾ ਗੈਸ ਲੀਕ: ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਵੱਲੋਂ ਲੁਧਿਆਣਾ ‘ਚ ਸਥਿਤੀ ਦਾ ਜਾਇਜ਼ਾ

GIASPURA GAS LEAK

ਚੰਡੀਗੜ੍ਹ/ਲੁਧਿਆਣਾ, 30 ਅਪ੍ਰੈਲ 2023: ਲੁਧਿਆਣਾ ਵਿੱਚ ਗਿਆਸਪੁਰਾ ਗੈਸ ਲੀਕ ਘਟਨਾ ਦਾ ਨੋਟਿਸ ਲੈਂਦਿਆਂ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਪੂਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਲਾਕੇ ਦਾ ਦੌਰਾ ਕੀਤਾ। ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ (ਸੀ.ਪੀ.) ਲੁਧਿਆਣਾ ਮਨਦੀਪ ਸਿੰਘ ਸਿੱਧੂ ਅਤੇ […]

ਪੰਜਾਬ ਪੁਲਿਸ ਜੀ-20 ਸੰਮੇਲਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ADGP ਅਰਪਿਤ ਸ਼ੁਕਲਾ

ADGP Arpit Shukla

ਚੰਡੀਗੜ੍ਹ, 13 ਮਾਰਚ 2023: ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-2’ ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ […]

ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਵੱਡੀ ਕਾਰਵਾਈ, ਪੰਜਾਬ ਭਰ ‘ਚ 110 ਤੋਂ ਵੱਧ ਥਾਵਾਂ ‘ਤੇ ਇੱਕੋ ਸਮੇਂ ਛਾਪੇਮਾਰੀ

Punjab Police

ਚੰਡੀਗੜ੍ਹ, 2 ਮਾਰਚ 2023: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ ‘ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪਰੇਸ਼ਨ ਕੀਤਾ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ […]