July 7, 2024 7:12 pm

Bharat Jodo Yatra: ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ

Rahul Gandhi

ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਦੀ ਸੁਰੱਖਿਆ ਵਿੱਚ ਦੋ ਵਾਰ ਕੁਤਾਹੀ ਹੋਈ । ਹੁਸ਼ਿਆਰਪੁਰ ‘ਚ ਪਹਿਲਾਂ ਇਕ ਨੌਜਵਾਨ ਦੌੜਦਾ ਆਇਆ ਅਤੇ ਰਾਹੁਲ ਨੂੰ ਜੱਫੀ ਪਾ ਲਈ। ਇਸ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਵੀ ਰਾਹੁਲ ਦੇ ਕਾਫੀ ਕਰੀਬ ਪਹੁੰਚ ਗਿਆ ਸੀ। ਜਦੋਂ ਨੌਜਵਾਨ ਨੇ ਰਾਹੁਲ ਨੂੰ ਜੱਫੀ […]

ਖਰਲ ਕਲਾਂ ਪਹੁੰਚੇ ਰਾਹੁਲ ਗਾਂਧੀ, 3 ਵਜੇ ਟਾਂਡਾ ਲਈ ਰਵਾਨਾ ਹੋਵੇਗੀ ਭਾਰਤ ਜੋੜੋ ਯਾਤਰਾ

Bharat Jodo Yatra

ਚੰਡੀਗੜ੍ਹ 16 ਜਨਵਰੀ 2023: ਪੰਜਾਬ ਦੇ ਜਲੰਧਰ ‘ਚ ਰਾਹੁਲ ਗਾਂਧੀ ਦੀ 5ਵੇਂ ਦਿਨ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਚੱਲ ਰਹੀ ਹੈ। ਇਸ ਦੀ ਸ਼ੁਰੂਆਤ ਅਵਤਾਰ ਰੀਜੈਂਸੀ ਨੇੜੇ ਕਾਲਾ ਬੱਕਰਾ, ਜਲੰਧਰ ਤੋਂ ਹੋਈ। ਅੱਜ ਦੀ ਯਾਤਰਾ ਦਾ ਪਹਿਲਾ ਪੜਾਅ ਪੂਰਾ ਹੋ ਗਿਆ ਹੈ। ਰਾਹੁਲ ਸਵੇਰੇ 10.30 ਵਜੇ ਖਰਲ ਕਲਾਂ ਪਹੁੰਚ ਗਏ ਹਨ। ਹੁਣ 3 […]

ਫ਼ਤਹਿਗੜ੍ਹ ਸਾਹਿਬ ‘ਚ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ADGP Arpit Shukla

ਚੰਡੀਗੜ੍ਹ, 10 ਜਨਵਰੀ 2023: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਰਾਹੁਲ ਗਾਂਧੀ ਵੱਲੋਂ ਕੱਢੀ ਜ਼ਾ ਰਹੀ ਭਾਰਤ ਜੋੜੋ ਯਾਤਰਾ (Bharat Jodo Yatra)  ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏਡੀਜੀਪੀ ਲਾਅ ਐਂਡ ਆਡਰ ਅਰਪਿਤ ਸ਼ੁਕਲਾ (ADGP Arpit Shukla) ਫ਼ਤਹਿਗੜ੍ਹ ਸਾਹਿਬ ਪਹੁੰਚੇ | ਇਸ ਮੌਕੇ ਪੱਤਰਕਾਰਾਂ […]

ਗੈਂਗਸਟਰ ਰਾਜਨ ਭੱਟੀ ਦੇ ਦੋ ਸਾਥੀ ਨਜਾਇਜ਼ ਹਥਿਆਰਾਂ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

arrest

ਚੰਡੀਗੜ੍ਹ/ਐਸ.ਏ.ਐਸ.ਨਗਰ 24 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬਠਿੰਡਾ ਦੀ ਸੁਸ਼ਾਂਤ ਸਿਟੀ ਵਿਖੇ ਛਾਪੇਮਾਰੀ ਦੌਰਾਨ ਗੈਂਗਸਟਰ ਰਾਜਨ ਭੱਟੀ (Gangster Rajan Bhatti) ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਰਾਜਨ ਭੱਟੀ ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ ਅਤੇ […]

ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਸੂਬੇ ਵਿੱਚ ਹਾਈਟੈਕ ਨਾਕਿਆਂ ਨੂੰ ਕਰੇਗੀ ਮੁੜ ਸੁਰਜੀਤ

ADP Arpit Shukla

ਚੰਡੀਗੜ੍ਹ/ਫਗਵਾੜਾ 22 ਨਵੰਬਰ 2022: ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਹਾਈਟੈਕ ਨਾਕਿਆਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਉਹਨਾਂ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਖਾਸ […]

ਏਡੀਜੀਪੀ ਅਰਪਿਤ ਸ਼ੁਕਲਾ ਵਲੋਂ ਭਾਰਤ-ਪਾਕਿ ਸਰਹੱਦ ਦਾ ਦੌਰਾ, SIT ਦੇ ਮੈਂਬਰਾਂ ਤੇ ਬੀਐਸਐਫ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ADGP Arpit Shukla

ਚੰਡੀਗੜ੍ਹ/ਤਰਨਤਾਰਨ 14 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ (ADGP Arpit Shukla) ਨੇ ਅੱਜ ਤਰਨਤਾਰਨ ਦੇ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੀ ਵਿਸ਼ੇਸ਼ […]

ਡੇਰਾ ਬਿਆਸ ਝੜਪ ਮਾਮਲੇ ‘ਚ ਪੁਲਿਸ ਵਲੋਂ 400 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ

Dera Beas

ਚੰਡੀਗੜ੍ਹ 06 ਸਤੰਬਰ 2022: ਪੰਜਾਬ ‘ਚ ਰਾਧਾ ਸੁਆਮੀ ਡੇਰਾ ਬਿਆਸ (Dera Beas) ਦੇ ਸਮਰਥਕਾਂ ਤੇ ਨਿਹੰਗਾਂ ਦੇ ਸਮਰਥਕਾਂ ਵਿਚਾਲੇ ਹੋਏ ਖ਼ੂਨੀ ਝੜਪ ਤੋਂ 24 ਘੰਟੇ ਬਾਅਦ ਪੁਲਿਸ ਨੇ 400 ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ | ਜਿਕਰਯੋਗ ਹੈ ਕਿ ਬੀਤੇ ਦਿਨ ਏਡੀਜੀਪੀ ਅਰਪਿਤ ਸ਼ੁਕਲਾ (ADGP Arpit Shukla) ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। […]

ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਝੜਪ ਤੋਂ ਬਾਅਦ ADGP ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ

Dera Beas

ਚੰਡੀਗੜ੍ਹ 05 ਸਤੰਬਰ 2022: ਪੰਜਾਬ ‘ਚ ਰਾਧਾ ਸੁਆਮੀ ਡੇਰਾ ਬਿਆਸ (Dera Beas) ਦੇ ਸਮਰਥਕਾਂ ਤੇ ਨਿਹੰਗਾਂ ਦੇ ਸਮਰਥਕਾਂ ਵਿਚਾਲੇ ਹੋਏ ਖ਼ੂਨੀ ਝੜਪ ਤੋਂ ਬਾਅਦ ਏਡੀਜੀਪੀ ਅਰਪਿਤ ਸ਼ੁਕਲਾ (ADGP Arpit Shukla) ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਬਾਰਡਰ ਜ਼ੋਨ ਦੇ ਆਈਜੀ ਮਨੀਸ਼ ਚਾਵਲਾ, ਐਸਐਸਪੀ (ਦਿਹਾਤੀ) ਸਵਪਨਾ ਸ਼ਰਮਾ ਨੇ ਡੀਜੀਪੀ ਨੂੰ ਹਰ ਪਹਿਲੂ ਤੋਂ ਜਾਣੂ […]