August 19, 2024 3:14 am

ਪੰਜਾਬ ਕਾਂਗਰਸ ਨੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ADGP Gurinder Singh Dhillon

ਚੰਡੀਗੜ੍ਹ, 09 ਮਈ 2024: ਪੰਜਾਬ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ (ADGP Gurinder Singh Dhillon) ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ ਐਕਸ ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ […]

ਪੰਜਾਬ ਪੁਲਿਸ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ADGP Gurinder Singh Dhillon

ਚੰਡੀਗੜ੍ਹ, 24 ਅਪ੍ਰੈਲ 2024: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ (ADGP Gurinder Singh Dhillon) ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਿਆ ਹੈ। ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਆਰਐਸ ਲੈ ਕੇ ਉਹ ਪਿੰਜਰੇ […]

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ADGP ਗੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ SIT ਦਾ ਗਠਨ

ਹੋਲਾ ਮਹੱਲਾ

ਚੰਡੀਗੜ੍ਹ, 23 ਮਾਰਚ 2024: ਪੰਜਾਬ ‘ਚ ਜ਼ਹਿਰੀਲੀ ਸ਼ਰਾਬ (Poisoned liquor) ਨਾਲ ਦੂਜੇ ਮਾਮਲੇ ‘ਚ ਮੌਤਾਂ ਦਾ ਅੰਕੜਾ ਵੱਧ ਗਿਆ ਹੈ | ਮਿਲੀ ਜਾਣਕਾਰੀ ਮੁਤਾਬਕ ਸੰਗਰੂਰ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ, ਜਦੋਂ ਕਿ ਛੇ ਹੋਰ ਜਣਿਆਂ ਦੀ ਮੌਤ ਹੋ ਗਈ ਹੈ। ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਪੁਲਿਸ […]