July 7, 2024 3:32 pm

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ’ਚ ਹੋਏ ਪੇਸ਼

Sukhbir Singh Badal

ਫਰੀਦਕੋਟ , 04 ਅਗਸਤ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਰੱਖੀ ਗਈ ਹੈ। ਇਸ ਦੌਰਾਨ ਸ਼੍ਰੋਮਣੀ ਸੁਖਬੀਰ ਸਿੰਘ ਬਾਦਲ ਪੰਜਾਬ ਵਿਧਾਨਕਾਰ ਕਮੇਟੀ […]

ਕੋਟਕਪੂਰਾ ਗੋਲੀ ਕਾਂਡ: ਰਾਮ ਨੌਮੀ ਮੌਕੇ ਗਜ਼ਟਿਡ ਛੁੱਟੀ ਹੋਣ ਕਾਰਨ ਆਮ ਲੋਕ ਆਉਣ ਵਾਲੇ ਵੀਰਵਾਰ ਨੂੰ SIT ਨਾਲ ਜਾਣਕਾਰੀ ਸਾਂਝੀ ਕਰ ਸਕਦੇ ਹਨ

New Sports Policy

ਚੰਡੀਗੜ੍ਹ, 03 ਅਪ੍ਰੈਲ 2023: ਰਾਮ ਨੌਮੀ (30 ਮਾਰਚ, 2023, ਵੀਰਵਾਰ) ਮੌਕੇ ਗਜ਼ਟਿਡ ਛੁੱਟੀ ਹੋਣ ਦੇ ਮੱਦੇਨਜ਼ਰ ਕੋਟਕਪੂਰਾ ਗੋਲੀ ਕਾਂਡ (Kotkapura Firing incident) ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਏ.ਡੀ.ਜੀ.ਪੀ. ਐਲ.ਕੇ. ਯਾਦਵ ਨੇ ਅੱਜ ਦੱਸਿਆ ਕਿ ਆਮ ਲੋਕ ਇਸ ਕੇਸ ਸਬੰਧੀ ਕੋਈ ਵੀ ਜਾਣਕਾਰੀ ਆਉਣ ਵਾਲੇ ਵੀਰਵਾਰ (6 ਅਪ੍ਰੈਲ, 2023) ਨੂੰ ਉਹਨਾਂ […]

ਕੋਟਕਪੂਰਾ ਗੋਲੀ ਕਾਂਡ: ਆਉਣ ਵਾਲੇ ਤਿੰਨ ਵੀਰਵਾਰ ਨੂੰ ਕੋਈ ਵੀ ਵਿਅਕਤੀ ਐਸ.ਆਈ.ਟੀ. ਨਾਲ ਜਾਣਕਾਰੀ ਕਰ ਸਕਦਾ ਹੈ ਸਾਂਝੀ

ਚੰਡੀਗੜ੍ਹ, 13 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਅੰਤਮ ਪੜਾਅ ‘ਤੇ ਪਹੁੰਚਣ ਦੇ ਨਾਲ, ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ, ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ […]