July 8, 2024 12:39 am

ਮੈਨੂੰ ਪੱਛਮੀ ਬੰਗਾਲ ਦੀ CM ਮਮਤਾ ਬੈਨਰਜੀ ‘ਤੇ ਭਰੋਸਾ ਨਹੀਂ: ਅਧੀਰ ਰੰਜਨ ਚੌਧਰੀ

Adhir Ranjan Chaudhary

ਚੰਡੀਗੜ੍ਹ, 16 ਮਈ 2024: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਵੀਰਵਾਰ (16 ਮਈ) ਨੂੰ ਕਿਹਾ ਕਿ ਮੈਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਭਰੋਸਾ ਨਹੀਂ ਹੈ। ਮਮਤਾ ਇੰਡੀਆ ਬਲਾਕ ਛੱਡ ਕੇ ਭੱਜ ਗਈ। ਮਮਤਾ ਭਵਿੱਖ ਵਿੱਚ ਵੀ ਇੰਡੀਆ ਗਠਜੋੜ ਛੱਡ ਸਕਦੀ ਹੈ। ਦਰਅਸਲ, ਮਮਤਾ ਨੇ ਬੁੱਧਵਾਰ (15 ਮਈ) […]

ਅਯੁੱਧਿਆ ਵਿਖੇ ਰਾਮ ਮੰਦਰ ਦੇ ਸਮਾਗਮ ‘ਚ ਸ਼ਾਮਲ ਨਹੀਂ ਹੋਣਗੇ ਸੋਨੀਆ ਗਾਂਧੀ ਤੇ ਮਲਿਕਾਰਜੁਨ ਖੜਗੇ

Sonia Gandhi

ਚੰਡੀਗੜ੍ਹ, 10 ਜਨਵਰੀ 2024: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) , ਮੌਜੂਦਾ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਮੈਂਬਰ ਅਧੀਰ ਰੰਜਨ ਚੌਧਰੀ ਅਯੁੱਧਿਆ ਵਿੱਚ ਬਣਾਏ ਜਾ ਰਹੇ ਵਿਸ਼ਾਲ ਰਾਮ ਮੰਦਰ ਦੇ ਪਵਿੱਤਰ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸ ਪਾਰਟੀ ਵੱਲੋਂ ਜਾਰੀ […]

ਕੇਂਦਰ ਨੂੰ ਜੰਮੂ-ਕਸ਼ਮੀਰ ‘ਚ ਛੇਤੀ ਤੋਂ ਛੇਤੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ: ਅਧੀਰ ਰੰਜਨ ਚੌਧਰੀ

Jammu and Kashmir

ਚੰਡੀਗੜ੍ਹ, 11 ਦਸੰਬਰ 2023: ਜੰਮੂ-ਕਸ਼ਮੀਰ (Jammu and Kashmir) ਤੋਂ ਧਾਰਾ 370 ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦੇ ਹੋਏ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ‘ਚ ਸਿਰਫ਼ ਭਾਰਤ ਦਾ ਸੰਵਿਧਾਨ ਹੀ ਸ਼ਾਸਨ ਕਰੇਗਾ। ਆਓ ਜਾਣਦੇ ਹਾਂ ਸੁਪਰੀਮ ਕੋਰਟ ਦੇ ਇਸ ਫੈਸਲੇ ‘ਤੇ ਵਿਰੋਧੀ ਧਿਰ ਦਾ ਕੀ ਕਹਿਣਾ ਹੈ- ਕਾਂਗਰਸ ਦੇ ਸੰਸਦ […]

ਕਾਂਗਰਸ ਦੇ ਸਵਾਲ ‘ਤੇ ਭੜਕੇ ਰਾਜਨਾਥ ਸਿੰਘ, ਆਖਿਆ-ਚੀਨ ਮੁੱਦੇ ‘ਤੇ ਚਰਚਾ ਕਰਨ ਦੀ ਪੂਰੀ ਹਿੰਮਤ ਹੈ

Rajnath Singh

ਚੰਡੀਗੜ੍ਹ, 21 ਸਤੰਬਰ 2023: ਸੰਸਦ ਦੇ ਵਿਸ਼ੇਸ਼ ਸੈਸ਼ਨ ‘ਚ ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਬਹਿਸ ਚੱਲ ਰਹੀ ਹੈ। ਵੀਰਵਾਰ ਨੂੰ ਲੋਕ ਸਭਾ ਵਿੱਚ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੇ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ, ਉੱਥੇ ਹੀ ਰਾਜਨਾਥ ਸਿੰਘ (Rajnath Singh) ਨੇ ਵੀ ਵਿਰੋਧੀ ਧਿਰ ਦੇ ਸਹਿਯੋਗ ਦੀ ਤਾਰੀਫ਼ ਕੀਤੀ। ਹਾਲਾਂਕਿ ਇਸ ਦੌਰਾਨ […]

ਕਦੋਂ ਹੋਵੇਗੀ ‘ਵਨ ਨੇਸ਼ਨ, ਵਨ ਇਲੈਕਸ਼ਨ’ ਕਮੇਟੀ ਦੀ ਪਹਿਲੀ ਬੈਠਕ ? ਰਾਮਨਾਥ ਕੋਵਿੰਦ ਨੇ ਦਿੱਤੀ ਜਾਣਕਾਰੀ

One Nation One Election

ਚੰਡੀਗੜ੍ਹ, 16 ਸਤੰਬਰ, 2023: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਕੇਂਦਰ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ (One Nation One Election) ‘ਤੇ ਅਮਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਹਾਲ ਹੀ ‘ਚ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਇਸ ਦੇ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਹੁਣ ਇਸ ਕਮੇਟੀ […]

‘ਇੱਕ ਦੇਸ਼ ਇੱਕ ਚੋਣ’ ਕਮੇਟੀ ਦੀ ਪਹਿਲੀ ਬੈਠਕ ਸ਼ੁਰੂ, ਬੈਠਕ ਲਈ ਅਮਿਤ ਸ਼ਾਹ ਪੁੱਜੇ

One Nation One Election

ਚੰਡੀਗੜ੍ਹ, 06 ਸਤੰਬਰ 2023: ‘ਇੱਕ ਦੇਸ਼ ਇੱਕ ਚੋਣ’ (One Nation One Election) ਸਬੰਧੀ 8 ਮੈਂਬਰਾਂ ਦੀ ਕਮੇਟੀ ਦੀ ਪਹਿਲੀ ਬੈਠਕ ਕੁਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ਇਹ ਬੈਠਕ ਕਮੇਟੀ ਦੇ ਚੇਅਰਮੈਨ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਰਿਹਾਇਸ ‘ਤੇ ਹੋ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਮੇਘਵਾਲ ਬੈਠਕ ਲਈ […]

ਇੱਕ ਦੇਸ, ਇੱਕ ਚੋਣ ਕਮੇਟੀ ‘ਚ ਸ਼ਾਮਲ ਹੋਣ ਲਈ ਮੇਰੇ ਨਾਲ ਕਿਸੇ ਮੰਤਰੀ ਨੇ ਨਹੀਂ ਕੀਤੀ ਗੱਲ: ਅਧੀਰ ਰੰਜਨ ਚੌਧਰੀ

One nation, One Election

ਚੰਡੀਗੜ੍ਹ, 04 ਸਤੰਬਰ 2023: ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ‘ਇੱਕ ਦੇਸ਼ ਇੱਕ ਚੋਣ’ ਲਈ ਗਠਿਤ ਕਮੇਟੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਉਹ ਇਸ ਕਮੇਟੀ ਵਿੱਚ […]

ਅਧੀਰ ਰੰਜਨ ਚੌਧਰੀ ਨੇ ‘ਇਕ ਦੇਸ਼-ਇਕ ਚੋਣ’ ਕਮੇਟੀ ‘ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

Adhir Ranjan Chaudhary

ਚੰਡੀਗੜ੍ਹ, 2 ਸਤੰਬਰ 2023:ਕੇਂਦਰ ਸਰਕਾਰ ਨੇ ‘ਇਕ ਦੇਸ਼-ਇਕ ਚੋਣ’ ‘ਤੇ ਅੱਠ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਾਨੂੰਨ ਮੰਤਰਾਲੇ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਕੇਂਦਰ ਸਰਕਾਰ ਵੱਲੋਂ ਇਕ ਦੇਸ਼, ਇਕ ਚੋਣ ‘ਤੇ ਬਣਾਈ ਗਈ 8 ਮੈਂਬਰੀ ਕਮੇਟੀ ਦਾ ਹਿੱਸਾ ਬਣਨ […]

ਅਧੀਰ ਰੰਜਨ ਚੌਧਰੀ ਨੂੰ ਮਿਲੀ ਰਾਹਤ, ਲੋਕ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਮੁਅੱਤਲੀ ਰੱਦ

Adhir Ranjan Chaudhary

ਚੰਡੀਗੜ੍ਹ, 30 ਅਗਸਤ 2023: ਲੋਕ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵੱਲੋਂ ਕਾਂਗਰਸੀ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ (Adhir Ranjan Chaudhary) ‘ਤੇ ਲਗਾਈ ਗਈ ਮੁਅੱਤਲੀ ਨੂੰ ਹਟਾ ਦਿੱਤਾ ਜਾਵੇਗਾ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ, ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਪੇਸ਼ ਹੋ ਕੇ ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਮੁਆਫ਼ੀ ਮੰਗੀ ਅਤੇ ਕਿਹਾ ਕਿ ਉਹ ਕਿਸੇ ਦੀਆਂ […]

ਮੁਅੱਤਲੀ ਵਾਪਸ ਨਾ ਲਈ ਤਾਂ ਲੋੜ ਪੈਣ ‘ਤੇ ਜਾਵਾਂਗੇ ਸੁਪਰੀਮ ਕੋਰਟ: ਅਧੀਰ ਰੰਜਨ ਚੌਧਰੀ

Adhir Ranjan Chaudhary

ਚੰਡੀਗੜ੍ਹ, 12 ਅਗਸਤ 2023: ਲੋਕ ਸਭਾ ਤੋਂ ਮੁਅੱਤਲ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ (Adhir Ranjan Chaudhary) ਨੇ ਕਿਹਾ ਕਿ ਜੇਕਰ ਲੋਕ ਸਭਾ ਤੋਂ ਮੁਅੱਤਲੀ ਵਾਪਸ ਨਾ ਲਈ ਗਈ ਤਾਂ ਲੋੜ ਪੈਣ ‘ਤੇ ਉਹ ਸੁਪਰੀਮ ਕੋਰਟ ਜਾ ਸਕਦੇ ਹਨ। ਅਧੀਰ ਰੰਜਨ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਦੁਰਵਿਵਹਾਰ ਕਰਨ ਲਈ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ […]