July 2, 2024 6:27 pm

ਪੰਜਾਬ ਵਿਧਾਨ ਸਭਾ ਦਾ ਬਜਟ ਸ਼ੈਸ਼ਨ 2 ਵਜੇ ਤੱਕ ਹੋਇਆ ਮੁਲਤਵੀ

ਬਜਟ ਸ਼ੈਸ਼ਨ ਮੁਲਤਵੀ

ਚੰਡੀਗੜ੍ਹ 24 ਜੂਨ 2022: ਪੰਜਾਬ ਵਿਧਾਨ ਸਭਾ ਸ਼ੈਸ਼ਨ ਦਾ ਅੱਜ ਪਹਿਲਾ ਦਿਨ ਸ਼ੁਰੂ ਹੋਇਆ ਜਿਸ ਦੇ ਵਿੱਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵਿਧਾਨ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ । ਹੁਣ ਅੱਜ ਦੁਪਹਿਰ 2 ਵਜੇ ਵਿਧਾਨ ਸਭਾ ਦਾ ਸੈਸ਼ਨ ਦੁਬਾਰਾ ਸ਼ੁਰੂ ਹੋਵੇਗਾ। […]