July 2, 2024 9:29 pm

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

Jalandhar West

ਚੰਡੀਗੜ੍ਹ, 29 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ (Tobacco-free) ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ ‘ਤੇ ਸਖ਼ਤ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ […]

27 ਜੂਨ 1839: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਖ਼ਸ਼ੀਅਤ

Maharaja Ranjit Singh

ਲਿਖਾਰੀ ਬਲਦੀਪ ਸਿੰਘ ਰਾਮੂੰਵਾਲੀਆ ਅੱਜ ਦੇ ਦਿਨ 27 ਜੂਨ 1839 ਨੂੰ ਪੰਜ ਦਰਿਆਵਾਂ ਦਾ ਸ਼ੇਰ, ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਸਵੇਰ ਦੇ ਸਮੇਂ ਇਸ ਦੁਨੀ ਸਹਾਵੇ ਬਾਗ ਨੂੰ ਸਦਾ ਲਈ ਛੱਡ ਗਿਆ।ਅਗਲੇ ਦਿਨ 28 ਜੂਨ ਨੂੰ ਚਿਖਾ ਇਕੱਲੇ ਸ਼ੇਰ-ਏ -ਪੰਜਾਬ ਦੀ ਨਹੀਂ ਸਗੋਂ ਪੰਜਾਬੀਆਂ ਦੀ ਖੁਸ਼ਕਿਸਮਤੀ ਦੀ ਸੜ੍ਹੀ। ਸ਼ੇਰ-ਏ-ਪੰਜਾਬ ਰਣਜੀਤ ਸਿੰਘ ਦੀ ਸਖ਼ਸ਼ੀਅਤ ਬਾਰੇ […]

ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

G-20 Summit

ਚੰਡੀਗੜ੍ਹ 21 ਦਸੰਬਰ 2022: ਜੀ-20 ਸੰਮਲੇਨ (G-20 Summit) ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ। […]

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

Ranjit Sagar Lake

ਚੰਡੀਗੜ੍ਹ 10 ਜੂਨ 2022: ਪੰਜਾਬ ਨੂੰ ਆਲਮੀ ਨਕਸ਼ੇ ‘ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ( Ranjit Sagar Lake) ਨੂੰ ਕੌਮਾਂਤਰੀ ਪੱਧਰ ਦੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ […]

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੂਬਾ ਵਰਕਰਾਂ ਦੀ ਬੁਲਾਈ ਮੀਟਿੰਗ

ਰਾਜਾ ਵੜਿੰਗ

ਚੰਡੀਗੜ੍ਹ 03 ਮਈ 2022: ਪੰਜਾਬ ਕਾਂਗਰਸ ‘ਚ ਹਾਲ ਹੀ ਵਿੱਚ ਹੋਏ ਬਦਲਾਅ ਤੋਂ ਬਾਅਦ ਪਾਰਟੀ ਨੇ ਸੂਬੇ ਵਿਚ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪਾਰਟੀ ਵਰਕਰਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦਾ ਮੁਕਾਬਲਾ […]

ਨਵਜੋਤ ਸਿੰਘ ਸਿੱਧੂ ਨੇ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 21 ਜਨਵਰੀ 2022 : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕਾਨੂੰਨੀ ਮਨੁੱਖੀ ਅਧਿਕਾਰ ਅਤੇ ਆਰ.ਟੀ.ਆਈ. ਵਿਭਾਗ ਦੇ ਹੇਠਲੇ ਅਹੁਦੇਦਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।      

ਪੰਜਾਬ ‘ਚ ਕੋਰੋਨਾ ਦੇ ਮੱਦੇਨਜ਼ਰ ਟੈਸਟਿੰਗ ਅਤੇ ਟੀਕਾਕਰਨ ‘ਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ

Punjab

ਚੰਡੀਗੜ੍ਹ 30 ਦਸੰਬਰ 2021: ਪੰਜਾਬ (Punjab) ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ (Om Prakash Soni) ਨੇ ਕੋਰੋਨਾ (corona) ਦੀ ਸੰਭਾਵਿਤ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਰਾਜ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਮੌਜੂਦਾ ਸਮੇਂ ਵਿੱਚ ਕੋਰੋਨਾ (corona) […]

ਐਸ.ਸੀ. ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁੱਡਾ ਦੇ ਨਿਗਰਾਨ ਇੰਜਨੀਅਰ ਨੂੰ ਮੁੱਖ ਇੰਜਨੀਅਰ ਵਜੋਂ ਮਿਲੀ ਤਰੱਕੀ

ਐਸ.ਸੀ. ਕਮਿਸ਼ਨ

ਚੰਡੀਗੜ੍ਹ, 12 ਨਵੰਬਰ 2021 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਮਗਰੋਂ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ ਵੱਲੋਂ ਨਿਗਰਾਨ ਇੰਜਨੀਅਰ ਨੂੰ ਪਿਛਲੀ ਮਿਤੀ 4 ਮਈ 2019 ਤੋਂ ਬਤੌਰ ਮੁੱਖ ਇੰਜਨੀਅਰ ਵਜੋਂ ਤਰੱਕੀ ਦਿੱਤੀ ਗਈ। ਇਸ ਸਬੰਧ ਵਿੱਚ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਦੱਸਿਆ ਕਿ  ਬਲਵਿੰਦਰ ਸਿੰਘ, ਜੋ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ, […]

ਤਾਜ਼ਾ ਖ਼ਬਰ : ਪੰਜਾਬ ਦੇ AG, APS ਦਿਓਲ ਨੇ ਦਿੱਤਾ ਅਸਤੀਫ਼ਾ

APS ਦਿਓਲ

ਚੰਡੀਗੜ੍ਹ, 1 ਨਵੰਬਰ 2021 : ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਬਾਅਦ ਚੰਨੀ ਸਰਕਾਰ ਨੇ ਲੱਗਭਗ ਸਾਰੇ ਵਿਭਾਗਾਂ ਦੇ ਵਿੱਚ ਤਬਾਦਲੇ ਕੀਤੇ ਸੀ, ਜਿਸ ਦੇ ਚਲਦਿਆਂ ਚੰਨੀ ਸਰਕਾਰ ਵੱਲੋਂ ਪੰਜਾਬ ਦੇ AG ਦੇ ਅਹੁਦੇ ‘ਤੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੂੰ ਨਿਯੁਕਤ ਕੀਤਾ ਗਿਆ ਸੀ | ਜਿਨ੍ਹਾਂ ਦੇ ਵਲੋਂ ਅੱਜ ਅਸਤੀਫ਼ਾ ਦੇ ਦਿੱਤਾ […]