July 4, 2024 6:04 pm

ਸਿਰਮੌਰ ਸੰਸਥਾ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ : ਹਰਜਿੰਦਰ ਸਿੰਘ ਧਾਮੀ

Harjinder Singh Dhami

ਪਟਿਆਲਾ, 16 ਅਗਸਤ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਅੱਜ ਅਚਨਚੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਫਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰ ਚੈਕ ਕਰਨ ਮਗਰੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਕੰਮ ਕਾਜ ਨੂੰ ਸੁਚਾਰੂ ਰੱਖਣ ਅਤੇ ਮੁਲਾਜ਼ਮਾਂ ਨੂੰ ਡਿਊਟੀ ਸਮੇਂ ਸਿਰ ਕਰਨ ਸਮੇਤ ਚੌਕਸੀ ਅਤੇ […]

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਸਾਹਿਬਜ਼ਾਦਿਆਂ ਦੀ ਸ਼ਹਾਦਤ

ਅੰਮ੍ਰਿਤਸਰ 23 ਦਸੰਬਰ 2022 : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਵੱਲੋਂ ਸੰਗਤੀ ਰੂਪ […]

SGPC ਵਲੋਂ ਹਰਿਆਣਾ ਸ਼੍ਰੋਮਣੀ ਕਮੇਟੀ ਖ਼ਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ

Haryana Shiromani Committee

ਚੰਡੀਗੜ੍ਹ 04 ਅਕਤੂਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਹਰਿਆਣਾ ਸ਼੍ਰੋਮਣੀ ਕਮੇਟੀ (Haryana Shiromani Committee) ਖਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਹੋ ਰਿਹਾ ਹੈ। ਐਸ.ਜੀ.ਪੀ.ਸੀ ਵਲੋਂ ਡੀ.ਸੀ ਨੂੰ […]

ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ

Shiromani Committee

ਅੰਮ੍ਰਿਤਸਰ 30 ਸਤੰਬਰ 2022: ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ ਦਾ ਐਲਾਨ ਕੀਤਾ ਗਿਆ। ਇਹ ਵਿਸ਼ੇਸ਼ ਇਜਲਾਸ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ […]

ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਅਲੱਗ ਕਰਨਾ ਸਿੱਖਾਂ ‘ਤੇ ਚੁਰਾਸੀ ਤੋਂ ਵੱਡਾ ਹਮਲਾ: ਹਰਸਿਮਰਤ ਕੌਰ ਬਾਦਲ

Harsimrat Kaur Badal

ਅੰਮ੍ਰਿਤਸਰ 27 ਸਤੰਬਰ 2022: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਬਾਦਲ ਪਰਿਵਾਰ ਵੱਲੋਂ ਜਾਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਤਹਿਤ ਪਾਠ ਦੇ ਭੋਗ ਪਾ ਕੇ ਨਵੇਂ ਪਾਠ ਦੀ ਅਰੰਭਤਾ ਮੌਕੇ ਬੀਬਾ ਹਰਸਿਮਰਤ ਕੌਰ […]

ਪਾਕਿਸਤਾਨ ’ਚ ਸਿੱਖ ਲੜਕੀ ਨਾਲ ਨਿਕਾਹ ਕਰਨ ਵਾਲੇ ਦੋਸ਼ੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ: ਸ਼੍ਰੋਮਣੀ ਕਮੇਟੀ ਪ੍ਰਧਾਨ

Shromani Gurdwara Parbandhak Committee

ਅੰਮ੍ਰਿਤਸਰ 22 ਅਗਸਤ 2022: ਪਾਕਿਸਤਾਨ ‘ਚ ਸਿੱਖ ਲੜਕੀ ਨੂੰ ਅਗਵਾਹ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shromani Gurdwara Parbandhak Committe) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ […]

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ: SGPC

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 10 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ […]

SGPC ਨੇ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਲਿਖਿਆ ਪੱਤਰ

SGPC

ਚੰਡੀਗੜ੍ਹ 27 ਜੂਨ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਕ ਉੱਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਦੇ ਸੰਬੰਧ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਵਫ਼ਦ ਨੂੰ ਜੁਲਾਈ 2022 ਵਿਚ […]