July 7, 2024 10:38 pm

ਪੰਜਾਬ ਕੈਬਿਨਟ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਾਰੀਖ਼ 15 ਮਈ ਤੱਕ ਵਧਾਈ

Jalandhar Circuit House

ਲੁਧਿਆਣਾ, 28 ਅਪ੍ਰੈਲ 2023: ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ (Punjab Cabinet) ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ […]

ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਨਾਜਾਇਜ਼ ਸ਼ਰਾਬ

ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰਥਿਕ ਤੇ ਅੰਕੜਾ ਸੰਸਥਾ ਦੇ ਜਾਂਚਕਰਤਾਵਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੀਨੀ ਡੋਰ

ਚੰਡੀਗੜ੍ਹ 15 ਨਵੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਆਰਥਿਕ ਅਤੇ ਅੰਕੜਾ ਸੰਸਥਾ ਵਿੱਚ ਦੋ ਜਾਂਚਕਰਤਾਵਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਂਪਦਿਆਂ ਵਿੱਤ ਮੰਤਰੀ ਨੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ […]

ਪੰਜਾਬ ‘ਚ ਫੈਲੇ ਨਸ਼ਿਆਂ ਨੂੰ ਰੋਕਣ ‘ਚ ਨਾਕਾਮ ਰਹੀ ਮਾਨ ਸਰਕਾਰ : ਪ੍ਰਤਾਪ ਸਿੰਘ ਬਾਜਵਾ

Pratap Singh Bajwa

ਚੰਡੀਗੜ੍ਹ 31 ਅਕਤੂਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ ਕਰੜੇ ਹੱਥੀਂ ਲਿਆ ਹੈ । ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦੇ ਵੱਡੇ-ਵੱਡੇ ਵਾਅਦਿਆਂ […]

ਪੰਜਾਬ ਦੀ ਵਿਗੜਦੀ ਵਿੱਤੀ ਹਾਲਤ ਬੇਹੱਦ ਚਿੰਤਾਜਨਕ: ਪ੍ਰਤਾਪ ਸਿੰਘ ਬਾਜਵਾ

Pratap Singh Bajwa

ਚੰਡੀਗੜ੍ਹ 28 ਅਕਤੂਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ੁੱਕਰਵਾਰ ਨੂੰ ਸੂਬੇ ਦੀ ਡਿੱਗ ਰਹੀ ਆਰਥਿਕਤਾ ਅਤੇ ਵਿਗੜ ਰਹੀ ਵਿੱਤੀ ਸਿਹਤ ‘ਤੇ ਚਿੰਤਾ ਜ਼ਾਹਰ ਕੀਤੀ ਹੈ । ਬਾਜਵਾ ਨੇ ਕਿਹਾ ਕਿ ਕੰਪਟਰੋਲਰ ਆਡੀਟਰ ਜਨਰਲ (ਕੈਗ) ਵੱਲੋਂ ਪੰਜਾਬ ਦੀ ਵਿੱਤੀ ਸਿਹਤ ਬਾਰੇ ਕੀਤੇ ਗਏ […]

ਮੰਤਰੀ ਸਮੂਹ ਵੱਲੋਂ ਪਸ਼ੂ ਮੇਲੇ ਕਰਵਾਉਣ ਅਤੇ ਪਸ਼ੂਆਂ ਦੀ ਅੰਤਰਰਾਜੀ ਆਵਾਜਾਈ ਨੂੰ ਸ਼ਰਤ ਆਧਾਰਿਤ ਪ੍ਰਵਾਨਗੀ

ਪਸ਼ੂ ਮੇਲੇ

ਚੰਡੀਗੜ੍ਹ 18 ਅਕਤੂਬਰ 2022: ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਤਿੰਨ ਮੈਂਬਰੀ ਮੰਤਰੀ ਸਮੂਹ ਨੇ ਅੱਜ ਸੂਬੇ ਵਿੱਚ ਪਸ਼ੂਆਂ ਦੀ ਅੰਤਰਰਾਜੀ ਆਵਾਜਾਈ ਅਤੇ ਪਸ਼ੂ ਮੇਲੇ ਕਰਵਾਉਣ ਨੂੰ ਕੁਝ ਸ਼ਰਤਾਂ ‘ਤੇ ਆਧਾਰਤ ਪ੍ਰਵਾਨਗੀ ਦੇ ਦਿੱਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਲੰਪੀ ਸਕਿਨ ਬੀਮਾਰੀ ਸਬੰਧੀ ਰੋਕਥਾਮ ਕਾਰਜਾਂ ਦੀ ਸਮੀਖਿਆ ਕਰਦਿਆਂ […]

ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਆਰੀਅਨਜ਼ ਕੈਂਪਸ ਵਿਖੇ 2 ਦਿਨਾਂ ਯੂਥ ਫੈਸਟੀਵਲ ਦਾ ਉਦਘਾਟਨ

Youth festival

ਚੰਡੀਗੜ੍ਹ 15 ਅਕਤੂਬਰ 2022: ਵਿੱਤ ਮੰਤਰੀ, ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ IKG-PTU, ਜਲੰਧਰ ਦੇ ਯੂਥ ਫੈਸਟੀਵਲ (Youth festival) ਦਾ ਉਦਘਾਟਨ ਕੀਤਾ। ਆਈ.ਕੇ.ਜੀ.-ਪੀ.ਟੀ.ਯੂ., ਜਲੰਧਰ ਦੇ ਪੱਛਮੀ ਜ਼ੋਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 10 ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਯੁਵਕ ਮੇਲੇ ਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। […]

ਪੰਜਾਬ ਨੇ ਪਹਿਲੀ ਵਾਰ 6 ਮਹੀਨਿਆਂ ‘ਚ 10 ਹਜ਼ਾਰ ਕਰੋੜ GST ਦਾ ਅੰਕੜਾ ਕੀਤਾ ਪਾਰ: ਹਰਪਾਲ ਚੀਮਾ

GST

ਚੰਡੀਗੜ੍ਹ 05 ਅਕਤੂਬਰ 2022: ਪੰਜਾਬ (Punjab) ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਚਾਲੂ ਵਿੱਤੀ ਸਾਲ ਦੌਰਾਨ 10604 ਕਰੋੜ ਰੁਪਏ ਜੀ.ਐਸ.ਟੀ (GST) ਵਜੋਂ ਵਸੂਲੇ ਹਨ ਜਿਸ ਨਾਲ ਸੂਬੇ ਵੱਲੋਂ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਪਹਿਲੀ ਵਾਰ ਛੇ ਮਹੀਨਿਆਂ ਵਿੱਚ 10 ਹਜ਼ਾਰ ਦਾ ਅੰਕੜਾ ਪਾਰ ਕੀਤਾ ਗਿਆ […]

ਵਿੱਤ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ: ਹਰਪਾਲ ਚੀਮਾ

Khedan Watan Diaan

ਚੰਡੀਗੜ੍ਹ 25 ਅਗਸਤ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਖੇਡ ਵਿਭਾਗ ਵੱਲੋਂ ਦੋ ਮਹੀਨੇ ਤੱਕ ਚੱਲਣ ਵਾਲੇ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ (Khedan Watan Diaan) ਲਈ 25 ਕਰੋੜ ਰੁਪਏ ਜਾਰੀ ਕਰਨ ਦੀ […]

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਬੰਧੀ ਨੀਤੀ ਦੇ ਖਰੜੇ ‘ਤੇ ਲਗਾਤਰ ਹੋ ਰਿਹੈ ਕੰਮ: ਵਿੱਤ ਮੰਤਰੀ

ਕੱਚੇ ਮੁਲਾਜ਼ਮਾਂ

ਚੰਡੀਗੜ੍ਹ 17 ਅਗਸਤ 2022: ਪੰਜਾਬ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਾਈ ਗਈ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਠੇਕੇ ‘ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਸਬੰਧੀ ਨੀਤੀ ਦੇ ਖਰੜੇ ਨੂੰ ਅੱਪਡੇਟ ਕਰਨ ‘ਤੇ ਲਗਾਤਾਰ ਕੰਮ ਕਰ ਰਹੀ ਹੈ ਤਾਂ […]