July 7, 2024 11:05 am

WC Points Table: ਅਫਗਾਨਿਸਤਾਨ ਟੀਮ ਦੀ ਸ਼੍ਰੀਲੰਕਾ ‘ਤੇ ਜਿੱਤ ਨਾਲ ਅੰਕ ਸੂਚੀ ‘ਚ ਵੱਡਾ ਫੇਰਬਦਲ

Afghanistan

ਚੰਡੀਗੜ੍ਹ, 31 ਅਕਤੂਬਰ 2023: ਅਫਗਾਨਿਸਤਾਨ (Afghanistan) ਦੀ ਟੀਮ ਵਿਸ਼ਵ ਕੱਪ 2023 ‘ਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਸੋਮਵਾਰ ਨੂੰ ਇਸ ਨੇ 1996 ਦੀ ਚੈਂਪੀਅਨ ਸ਼੍ਰੀਲੰਕਾ ਟੀਮ ਨੂੰ ਸੱਤ ਵਿਕਟਾਂ ਨਾਲ ਹਰਾਇਆ ਹੈ । ਅਫਗਾਨਿਸਤਾਨ ਨੇ ਇਸ ਜਿੱਤ ਨਾਲ ਅੰਕ ਸੂਚੀ ਵਿੱਚ ਵੱਡਾ ਬਦਲਾਅ ਕੀਤਾ ਹੈ। ਇਹ ਟੀਮ ਅਜੇ ਵੀ ਆਖ਼ਰੀ ਚਾਰ ਵਿੱਚ ਥਾਂ ਬਣਾਉਣ […]

AFG vs SL: ਸ਼੍ਰੀਲੰਕਾ ਨੇ ਅਫਗਾਨਿਸਤਾਨ ਨੂੰ 241 ਦੌੜਾਂ ਦਾ ਦਿੱਤਾ ਟੀਚਾ, ਨਿਸੰਕਾ ਨੇ ਬਣਾਈਆਂ ਸਭ ਤੋਂ ਵੱਧ 46 ਦੌੜਾਂ

Sri Lanka

ਚੰਡੀਗੜ੍ਹ, 30 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 30ਵੇਂ ਮੈਚ ਵਿੱਚ ਅੱਜ ਅਫਗਾਨਿਸਤਾਨ ਦਾ ਸਾਹਮਣਾ ਸ਼੍ਰੀਲੰਕਾ (Sri Lanka) ਨਾਲ ਜਾਰੀ ਹੈ । ਵਿਸ਼ਵ ਕੱਪ ਦੇ 30ਵੇਂ ਮੈਚ ‘ਚ ਸ਼੍ਰੀਲੰਕਾ ਨੇ ਅਫਗਾਨਿਸਤਾਨ ਨੂੰ 241 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 49.4 ਓਵਰਾਂ ‘ਚ 240 ਦੌੜਾਂ ‘ਤੇ […]

NZ vs AFG: ਕੇਨ ਵਿਲੀਅਮਸਨ ਦੇ ਬਿਨਾਂ ਮੈਦਾਨ ‘ਚ ਉਤਰੇਗੀ ਨਿਊਜ਼ੀਲੈਂਡ ਦੀ ਟੀਮ, ਅਫਗਾਨਿਸਤਾਨ ਦੀ ਨਜ਼ਰ ਇੱਕ ਹੋਰ ਉਲਟਫੇਰ ‘ਤੇ

Afghanistan

ਚੰਡੀਗੜ੍ਹ,18 ਅਕਤੂਬਰ 2023: ਮੌਜੂਦਾ ਚੈਂਪੀਅਨ ਇੰਗਲੈਂਡ ਨੂੰ ਹਰਾ ਕੇ ਅਫਗਾਨਿਸਤਾਨ (Afghanistan) ਨੇ ਵਿਸ਼ਵ ਕੱਪ ਦੀਆਂ ਸਾਰੀਆਂ ਟੀਮਾਂ ਲਈ ਖ਼ਤਰਾਂ ਪੈਦਾ ਕਰ ਦਿੱਤਾ ਹੈ | ਬੁੱਧਵਾਰ ਨੂੰ ਇੱਥੇ ਹੋਣ ਵਾਲੇ ਮੈਚ ‘ਚ ਨਿਊਜ਼ੀਲੈਂਡ ਯਕੀਨੀ ਤੌਰ ‘ਤੇ ਇਸ ਸ਼ਾਨਦਾਰ ਟੀਮ ਨੂੰ ਹਲਕੇ ‘ਚ ਲੈਣ ਦੀ ਗਲਤੀ ਨਹੀਂ ਕਰੇਗਾ। ਨਿਊਜ਼ੀਲੈਂਡ ਦੀ ਟੀਮ ਟੂਰਨਾਮੈਂਟ ‘ਚ ਆਪਣੀ ਜੇਤੂ ਮੁਹਿੰਮ ਜਾਰੀ […]

IND vs AFG: ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਭਾਰਤੀ ਟੀਮ ‘ਚ ਇੱਕ ਬਦਲਾਅ

IND vs AFG

ਚੰਡੀਗੜ੍ਹ, 11 ਅਕਤੂਬਰ, 2023: (IND vs AFG) ਭਾਰਤ ਦਾ ਸਾਹਮਣਾ ਵਨਡੇ ਵਿਸ਼ਵ ਕੱਪ 2023 ਵਿੱਚ ਅਫਗਾਨਿਸਤਾਨ ਨਾਲ ਹੋ ਰਿਹਾ ਹੈ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦੁਪਹਿਰ 2 ਵਜੇ ਸ਼ੁਰੂ ਹੋਣਾ ਹੈ ਜਿਸ ਵਿੱਚ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਅਫਗਾਨਿਸਤਾਨ ਦੀ ਟੀਮ ‘ਚ ਕੋਈ ਬਦਲਾਅ ਨਹੀਂ […]

IND Vs AFG: ਜਾਣੋ ਭਾਰਤ ਦੇ ਖ਼ਿਲਾਫ਼ ਅਫਗਾਨਿਸਤਾਨ ਟੀਮ ਦੇ ਅੰਕੜੇ, ਭਾਰਤ ਨੂੰ ਮੁਸ਼ਕਿਲ ‘ਚ ਪਾ ਸਕਦੇ ਨੇ ਅਫਗਾਨਿਸਤਾਨੀ ਸਪਿਨਰ

IND Vs AFG

ਚੰਡੀਗੜ੍ਹ, 11 ਅਕਤੂਬਰ 2023: (IND Vs AFG) ਭਾਰਤੀ ਕ੍ਰਿਕਟ ਟੀਮ ਆਈਸੀਸੀ ਕ੍ਰਿਕਟ ਵਨਡੇ ਵਿਸ਼ਵ ਕੱਪ 2023 ਵਿੱਚ ਆਪਣਾ ਦੂਜਾ ਮੈਚ ਅੱਜ ਯਾਨੀ ਬੁੱਧਵਾਰ ਨੂੰ ਅਫਗਾਨਿਸਤਾਨ ਦੇ ਖ਼ਿਲਾਫ਼ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤ ਨੇ ਟੂਰਨਾਮੈਂਟ ਦੇ ਆਪਣੇ ਪਹਿਲੇ ਮੈਚ ਵਿੱਚ ਪੰਜ ਵਾਰ ਦੇ ਚੈਂਪੀਅਨ ਆਸਟਰੇਲੀਆ […]

IND vs AFG: ਦਿੱਲੀ ‘ਚ ਭਲਕੇ ਚੌਥੀ ਵਾਰ ਵਿਸ਼ਵ ਕੱਪ ਦਾ ਮੈਚ ਖੇਡੇਗਾ ਭਾਰਤ, ਘਰੇਲੂ ਮੈਦਾਨ ‘ਤੇ ਅਫਗਾਨਿਸਤਾਨ ਖ਼ਿਲਾਫ਼ ਪਹਿਲਾ ਵਨਡੇ

India

ਚੰਡੀਗ੍ਹੜ, 10 ਅਕਤੂਬਰ 2023: (IND vs AFG)  ਭਾਰਤੀ ਟੀਮ (India) ਵਨਡੇ ਵਿਸ਼ਵ ਕੱਪ ‘ਚ ਆਪਣਾ ਦੂਜਾ ਮੈਚ ਬੁੱਧਵਾਰ (11 ਅਕਤੂਬਰ) ਨੂੰ ਖੇਡੇਗੀ। ਇਸ ਦਾ ਸਾਹਮਣਾ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਅਫਗਾਨਿਸਤਾਨ ਨਾਲ ਹੋਵੇਗਾ। ਦੋਵਾਂ ਟੀਮਾਂ ਦਾ ਇਹ ਦੂਜਾ ਮੈਚ ਹੋਵੇਗਾ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ ਹਰਾਇਆ ਸੀ। ਇਸ ਦੇ […]

ODI WC 2023: ਵਿਸ਼ਵ ਕੱਪ ਤੋਂ ਪਹਿਲਾਂ ਵੱਡਾ ਉਲਟਫੇਰ, ਅਫਗਾਨਿਸਤਾਨ ਨੇ ਅਭਿਆਸ ਮੈਚ ‘ਚ ਸ਼੍ਰੀਲੰਕਾ ਨੂੰ ਹਰਾਇਆ

Afghanistan

ਚੰਡੀਗੜ੍ਹ, 04 ਅਕਤੂਬਰ 2023: ਏਸ਼ੀਆ ਦੀ ਤੀਜੀ ਸਭ ਤੋਂ ਮਜ਼ਬੂਤ ​​ਟੀਮ ਮੰਨੀ ਜਾਣ ਵਾਲੀ ਸ਼੍ਰੀਲੰਕਾ ਨੂੰ ਅਭਿਆਸ ਮੈਚ ‘ਚ ਅਫਗਾਨਿਸਤਾਨ (Afghanistan)ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਫਗਾਨਿਸਤਾਨ ਨੇ ਸਾਰੀਆਂ ਵੱਡੀਆਂ ਟੀਮਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਇਸ ਨੂੰ ਹਲਕੇ ਵਿੱਚ ਲੈਣ ਦੀ ਕੋਸ਼ਿਸ਼ ਨਾ ਕਰੇ। ਪਹਿਲਾਂ ਬੱਲੇਬਾਜ਼ੀ […]

ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਆਇਆ ਭੂਚਾਲ, 4.1 ਮਾਪੀ ਗਈ ਤੀਬਰਤਾ

earthquake in Indonesia

ਚੰਡੀਗੜ੍ਹ, 29 ਜੂਨ 2023: ਅਫਗਾਨਿਸਤਾਨ (Afghanistan)  ਦੇ ਫੈਜ਼ਾਬਾਦ ‘ਚ ਵੀਰਵਾਰ ਸ਼ਾਮ 5:05 ਵਜੇ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈSeismologyਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ । ਫਿਲਹਾਲ ਕਿਸੇ ਤਰਾਂ ਦੀ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ |

ਬੰਗਲਾਦੇਸ਼ ਦੀ ਟੈਸਟ ਕ੍ਰਿਕਟ ਇਤਿਹਾਸ ‘ਚ ਸਭ ਤੋਂ ਵੱਡੀ ਜਿੱਤ, ਅਫਗਾਨਿਸਤਾਨ ਨੂੰ 546 ਦੌੜਾਂ ਨਾਲ ਹਰਾਇਆ

Bangladesh

ਚੰਡੀਗੜ੍ਹ, 17 ਜੂਨ 2023: ਬੰਗਲਾਦੇਸ਼ (Bangladesh) ਨੇ ਇਕਲੌਤੇ ਟੈਸਟ ਮੈਚ ‘ਚ ਅਫਗਾਨਿਸਤਾਨ ਨੂੰ 546 ਦੌੜਾਂ ਨਾਲ ਹਰਾ ਦਿੱਤਾ, ਜੋ ਕਿ ਬੰਗਲਾਦੇਸ਼ ਦੀ ਸਭ ਤੋਂ ਵੱਡੀ ਟੈਸਟ ਜਿੱਤ ਹੈ, ਜਦਕਿ ਅੰਤਰਰਾਸ਼ਟਰੀ ਟੈਸਟ ਇਤਿਹਾਸ ਵਿੱਚ ਦੌੜਾਂ ਦੇ ਮਾਮਲੇ ਵਿੱਚ ਇਹ ਕਿਸੇ ਵੀ ਟੀਮ ਦੀ ਤੀਜੀ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ ਇੰਗਲੈਂਡ ਨੇ 1928 ‘ਚ […]

ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ ਆਤਮਘਾਤੀ ਹਮਲਾ, 16 ਜਣਿਆਂ ਦੀ ਮੌਤ

Faizabad

ਚੰਡੀਗੜ੍ਹ, 08 ਜੂਨ 2023: ਅਫਗਾਨਿਸਤਾਨ ਦੇ ਫੈਜ਼ਾਬਾਦ (Faizabad)  ‘ਚ ਵੀਰਵਾਰ ਨੂੰ ਹੋਏ ਆਤਮਘਾਤੀ ਹਮਲੇ ‘ਚ ਘੱਟ ਤੋਂ ਘੱਟ 16 ਜਣਿਆਂ ਦੀ ਮੌਤ ਹੋ ਗਈ ਹੈ । ਇਹ ਹਮਲਾ ਉਸ ਸਮੇਂ ਹੋਇਆ ਜਦੋਂ ਲੋਕ ਇੱਥੇ ਉਪ ਰਾਜਪਾਲ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਇਕੱਠੇ ਹੋਏ ਸਨ। ਸਥਾਨਕ ਹਸਪਤਾਲ ਦੇ ਇੰਚਾਰਜ ਨੇ ਦੱਸਿਆ ਕਿ ਹੁਣ ਤੱਕ 16 ਲਾਸ਼ਾਂ ਬਰਾਮਦ […]