July 7, 2024 12:05 pm

ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਪ੍ਰਭਾਵਿਤ ਜ਼ੋਨ ਐਲਾਨਿਆ

African swine fever

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਵਿੱਚੋਂ ਭੇਜੇ ਗਏ ਸੂਰ ਦੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ (African swine fever) ਦੀ ਪੁਸ਼ਟੀ ਹੋਈ ਹੈ ਜਿਸ ਪਿੱਛੋਂ ਇਸ ਖੇਤਰ ਨੂੰ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਗਿਆ। ਉਨ੍ਹਾਂ […]

ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਤੇ ਜ਼ਿਲ੍ਹਾ SBS ਨਗਰ ਦਾ ਪਿੰਡ ਲਾਲੇਵਾਲ ਅਫ਼ਰੀਕਨ ਸਵਾਈਨ ਫ਼ੀਵਰ ਪ੍ਰਭਾਵਿਤ ਜ਼ੋਨ ਐਲਾਨਿਆ

African swine fever

ਚੰਡੀਗੜ੍ਹ 09 ਸਤੰਬਰ 2022: ਪਟਿਆਲਾ ਦੇ ਕੁਝ ਇਲਾਕਿਆ ਵਿਚ ਅਫ਼ਰੀਕਨ ਸਵਾਈਨ ਫ਼ੀਵਰ (African swine fever) ਨਾਲ ਪ੍ਰਭਾਵਤ ਜ਼ੋਨ ਐਲਾਨੇ ਗਏ ਸਨ | ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਫ਼ਰੀਦਕੋਟ ਸ਼ਹਿਰ ਦੀ ਆਰਾ ਮਾਰਕੀਟ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਪਿੰਡ ਲਾਲੇਵਾਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਹੈ। ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ […]

ਫਾਜ਼ਿਲਕਾ ‘ਚ ਅਫ਼ਰੀਕਨ ਸਵਾਈਨ ਫੀਵਰ ਨੇ ਦਿੱਤੀ ਦਸਤਕ, 2 ਜਣਿਆਂ ਦੀ ਮੌਤ

African Swine Fever

ਫਾਜ਼ਿਲਕਾ 02 ਸਤੰਬਰ 2022: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅਫ਼ਰੀਕਨ ਸਵਾਈਨ ਫੀਵਰ (African Swine Fever) ਦੇ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ ਹੁਣ ਅਫ਼ਰੀਕਨ ਸਵਾਈਨ ਫੀਵਰ ਨੇ ਫ਼ਾਜ਼ਿਲਕਾ (Fazilka) ਦੇ ਵਿਚ ਵੀ ਦਸਤਕ ਦੇ ਦਿੱਤੀ ਹੈ | ਜਿਸ ਤੋਂ ਬਾਅਦ ਫਾਜ਼ਿਲਕਾ ਸ਼ਹਿਰ ਦੇ ਵਿੱਚ ਲੱਗਦੀ ਬਾਦਲ ਕਲੋਨੀ ਵਿਚ ਇਕ ਪੌਜ਼ੀਟਿਵ ਕੇਸ ਸਾਹਮਣੇ ਆਇਆ […]

ਪੰਜਾਬ ਸਰਕਾਰ ਨੇ ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ ਜ਼ੋਨ ਐਲਾਨਿਆ

African swine fever

ਚੰਡੀਗੜ੍ਹ 30 ਅਗਸਤ 2022: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ (Patiala) ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ (African Swine Fever) ਨਾਲ ਪ੍ਰਭਾਵਤ ਜ਼ੋਨ ਐਲਾਨਿਆ ਗਿਆ ਹੈ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ, ਗੰਗਰੋਲਾ, ਬਾਬੂ ਸਿੰਘ ਕਾਲੋਨੀ ਅਬਲੋਵਾਲ ਅਤੇ ਬਾਬਾ ਜੀਵਨ ਸਿੰਘ ਬਸਤੀ […]

ਪਟਿਆਲਾ ਦੇ ਪਿੰਡ ਬਡੂੰਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਪ੍ਰਭਾਵਤ ਜ਼ੋਨ ਐਲਾਨਿਆ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ 26 ਅਗਸਤ 2022: ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਪਿੰਡ ਬੰਡੂਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ (African swine fever) ਨਾਲ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ […]

ਪਟਿਆਲਾ ਦੇ ਸੂਰਾਂ ਦੇ ਸੈਂਪਲਾਂ ‘ਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਪਿੱਛੋਂ ਪੰਜਾਬ ਨੂੰ ‘ਕੰਟਰੋਲਡ ਖੇਤਰ’ ਐਲਾਨਿਆ

African swine fever

ਚੰਡੀਗੜ੍ਹ 19 ਅਗਸਤ 2022: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਆਈ.ਸੀ.ਏ.ਆਰ-ਕੌਮੀ ਉਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵੱਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ (African swine fever) ਦੀ ਪੁਸ਼ਟੀ ਤੋਂ ਬਾਅਦ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ […]