July 8, 2024 12:06 am

ਮੋਹਾਲੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

against drugs

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਪ੍ਰੈਲ 2024: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੋਹਾਣਾ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ (against drugs) ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਸਾਈਕਲ ਰੈਲੀ ਕੱਢੀ

Sri Chamkaur Sahib

ਸ੍ਰੀ ਚਮਕੌਰ ਸਾਹਿਬ/ਮੋਰਿੰਡਾ, 7 ਅਪ੍ਰੈਲ: ਐੱਸ.ਐੱਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਪੀ. ਹੈਡਕੁਆਟਰ ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਸਵੇਰੇ 6 ਵਜੇ ਰਾਮ ਰੀਲਾ ਗਰਾਊਂਡ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ (Sri Chamkaur Sahib)  ਤੱਕ ਸਾਈਕਲ ਰੈਲੀ ਕੱਢੀ । ਇਸ ਸਬੰਧੀ ਬੋਲਦਿਆਂ […]

ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸਮੂਹ ਪੰਜਾਬੀ, ਮਾਨ ਸਰਕਾਰ ਸਿਰਜੇਗੀ ਨਸ਼ਾ ਮੁਕਤ ਪੰਜਾਬ: ਡਾ. ਬਲਬੀਰ ਸਿੰਘ

Drug free

ਪਟਿਆਲਾ, 08 ਜੁਲਾਈ 2023: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਸ਼ਿਆਂ ਵਿਰੁੱਧ ਇੱਕ ਵੱਡੀ ਜੰਗ ਦਾ ਆਗ਼ਾਜ਼ ਆਪਣੇ ਹਲਕੇ ਪਟਿਆਲਾ ਦਿਹਾਤੀ ਦੇ ਪਿੰਡ ਰੌਂਗਲਾ ਤੋਂ ਕੀਤਾ। ਇਸ ਮੌਕੇ ਸਮੂਹ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਸੱਦਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ […]

ਲਗਜ਼ਰੀ ਗੱਡੀਆਂ ‘ਚ ਹੈਰੋਇਨ ਦੀ ਤਸਕਰੀ ਕਰਨ ਵਾਲੇ 7 ਸਮੱਗਲਰ ਖੰਨਾ ਪੁਲਿਸ ਵੱਲੋਂ ਗ੍ਰਿਫਤਾਰ

Khanna Police

ਖੰਨਾ, 08 ਜੂਨ 2023: ਪੰਜਾਬ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ ਹੈ। ਜਿਸਦੇ ਤਹਿਤ ਹੁਣ ਖੰਨਾ ਪੁਲਿਸ (Khanna Police)ਨੇ 3 ਵੱਖ-ਵੱਖ ਮਾਮਲਿਆਂ ‘ਚ 626 ਗ੍ਰਾਮ ਹੈਰੋਇਨ ਅਤੇ 2 ਕਿੱਲੋ ਅਫੀਮ ਸਮੇਤ 7 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ । ਦਿੱਲੀ ਤੋਂ ਹੈਰੋਇਨ ਦੀ ਤਸਕਰੀ ਲਗਜ਼ਰੀ ਗੱਡੀਆਂ ਵਿੱਚ ਕੀਤੀ ਜਾਂਦੀ ਸੀ। ਨਸ਼ਾ ਤਸਕਰਾਂ ਨੇ ਡਰੱਗ ਮਨੀ ਨਾਲ […]