July 7, 2024 6:19 pm

ਖੇਤੀਬਾੜੀ ਵਿਭਾਗ ਅਬੋਹਰ ਨੇ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਬਾਰੇ ਦਿੱਤੀ ਜਾਣਕਾਰੀ

Abohar

ਫਾਜ਼ਿਲਕਾ 16 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਖੇਤੀਬਾੜੀ ਅਫਸਰ ਅਬੋਹਰ (Abohar) ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਨਰਮੇ ਦੀ ਫਸਲ ਨੂੰ ਪ੍ਰਫੁੱਲਿਤ ਕਰਨ ਅਤੇ ਸੁਚੱਜੀ ਕਾਸ਼ਤ ਲਈ ਖੇਤੀਬਾੜੀ ਵਿਭਾਗ ਅਬੋਹਰ ਅਤੇ ਪੀ.ਏ.ਯੂ. ਦੇ ਮਾਹਿਰਾ ਵੱਲੋ ਪਿੰਡ ਝੂਮਿਆਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ-ਕਮ-ਸਰਕਲ […]

ਨਰਮੇ ਦੀ ਸਫਲ ਕਾਸ਼ਤ ਲਈ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ: DC ਡਾ: ਸੇਨੂੰ ਦੁੱਗਲ

Cotton

ਫਾਜ਼ਿਲਕਾ, 13 ਮਈ 2024: ਜ਼ਿਲ੍ਹਾ ਫਾਜ਼ਿਲਕਾ ਵਿੱਚ ਨਰਮੇ (Cotton) ਦੀ ਫਸਲ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ। ਇਹ ਹੁਕਮ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਖੇਤੀਬਾੜੀ ਵਿਭਾਗ ਦੇ […]

ਮੋਹਾਲੀ: ਘਰੇਲੂ ਬਗੀਚੀ ਨੂੰ ਪ੍ਰਫੁੱਲਤ ਕਰਨ ਲਈ ਗਰਮ ਰੁੱਤ ਦੀਆਂ 1200 ਸਬਜ਼ੀ ਬੀਜ ਕਿੱਟਾਂ ਵੰਡੀਆਂ ਜਾਣਗੀਆਂ

veterinary hospitals

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਫਰਵਰੀ 2024: ਘਰੇਲੂ ਖਪਤ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗਰਮ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀ ਬੀਜਾਂ (vegetable seeds) ਦੀਆਂ 1200 ਮਿੰਨੀ ਕਿੱਟਾਂ ਸਰਕਾਰੀ ਰੇਟਾਂ ਤੇ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਵੰਡੀਆਂ ਜਾਣਗੀਆਂ। ਇਹ ਜਾਣਕਾਰੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) […]

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

New Agriculture policy

ਚੰਡੀਗੜ੍ਹ, 25 ਮਈ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ (New Agriculture policy) ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, […]