July 3, 2024 12:23 am

ਕਾਂਗਰਸ ਸਰਕਾਰ ਬਣੀ ਤਾਂ ਅਗਨੀਪਥ ਸਕੀਮ ਨੂੰ ਵਾਪਸ ਲੈ ਲਿਆ ਜਾਵੇਗਾ: ਮਲਿਕਾਰਜੁਨ ਖੜਗੇ

Agnipath scheme

ਚੰਡੀਗੜ੍ਹ, 26 ਫਰਵਰੀ 2024: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਫੌਜ ਵਿਚ ਨਿਯਮਤ ਸੇਵਾ ਲਈ ਚੁਣੇ ਜਾਣ ਦੇ ਬਾਵਜੂਦ ਭਰਤੀ ਨਹੀਂ ਕੀਤੇ ਗਏ ਕਰੀਬ ਦੋ ਲੱਖ ਨੌਜਵਾਨਾਂ ਨਾਲ ਇਨਸਾਫ਼ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੀ ਭਰਤੀ ਬੰਦ ਕਰਕੇ ‘ਅਗਨੀਪਥ’ […]

ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ‘ਚ ਅਗਨੀਵੀਰ ਵਾਯੂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

Agniveer

ਚੰਡੀਗੜ੍ਹ, 9 ਜਨਵਰੀ 2024:  ਭਾਰਤੀ ਹਵਾਈ ਸੈਨਾ ਨੇ ਅਗਨੀਵੀਰ ਸਕੀਮ ਅਧੀਨ ਅਗਨੀਵੀਰ (Agniveer) ਏਅਰ ਐਂਟਰੀ 01/2025 ਲਈ ਚੋਣ ਪ੍ਰੀਖਿਆ ਲਈ ਅਣਵਿਆਹੇ ਭਾਰਤੀ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਬਿਨੈ ਪੱਤਰ ਮੰਗੇ ਹਨ। ਆਨਲਾਈਨ ਰਜਿਸਟ੍ਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ ਕੀਤੀ ਜਾਵੇਗੀ, ਜਿਸ ਲਈ 17 ਮਾਰਚ ਤੱਕ ਆਨਲਾਈਨ ਪ੍ਰੀਖਿਆ ਹੋਵੇਗੀ। ਯੋਗ ਉਮੀਦਵਾਰ ਰਜਿਸਟ੍ਰੇਸ਼ਨ ਲਈ ਵੈੱਬ […]

ਦਿੱਲੀ ਹਾਈਕੋਰਟ ਵਲੋਂ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਖਾਰਜ

Agneepath Scheme

ਚੰਡੀਗੜ੍ਹ 27 ਫਰਵਰੀ 2023: ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਅਗਨੀਪਥ ਯੋਜਨਾ (Agneepath Scheme) ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ । ਅਦਾਲਤ ਨੇ ਕਿਹਾ ਕਿ ਸਰਕਾਰ ਦੇ ਫੈਸਲੇ ‘ਚ ਦਖਲ ਦੇਣ ਦਾ ਕੋਈ ਕਾਰਨ ਨਹੀਂ ਹੈ, ਇਸ ਲਈ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕੀਤਾ ਜਾਵੇ। ਅਦਾਲਤ ਨੇ 15 ਦਸੰਬਰ 2022 ਨੂੰ ਪਟੀਸ਼ਨਕਰਤਾਵਾਂ […]

ਦਿੱਲੀ ਹਾਈਕੋਰਟ ਅਗਨੀਪਥ ਸਕੀਮ ਵਿਰੁੱਧ ਪਟੀਸ਼ਨਾਂ ‘ਤੇ 25 ਅਗਸਤ ਨੂੰ ਕਰੇਗੀ ਸੁਣਵਾਈ

Delhi High Court

ਚੰਡੀਗੜ੍ਹ 20 ਜੁਲਾਈ 2022: ਦਿੱਲੀ ਹਾਈਕੋਰਟ (Delhi High Court) ਨੇ ਬੁੱਧਵਾਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਰਤੀ ਫੌਜ ਵਿੱਚ ਭਰਤੀ ਲਈ ਅਗਨੀਪਥ ਸਕੀਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਸਮੂਹ ‘ਤੇ 25 ਅਗਸਤ ਨੂੰ ਸੁਣਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਹਾਈਕੋਰਟ ਨੂੰ ਸੁਪਰੀਮ ਕੋਰਟ ਦੁਆਰਾ ਟ੍ਰਾਂਸਫਰ ਕੀਤੀ ਗਈ ਫਾਈਲ ਪ੍ਰਾਪਤ ਨਹੀਂ ਹੋਈ ਹੈ। ਜਸਟਿਸ ਸਤੀਸ਼ […]

CM ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ

Agneepath Scheme

ਚੰਡੀਗੜ੍ਹ 30 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁਲਕ ਦੇ ਵਡੇਰੇ ਹਿੱਤ ਵਿਚ ‘ਅਗਨੀਪਥ ਸਕੀਮ’ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਹ ਇਤਿਹਾਸਕ ਪਹਿਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ। ਇਸ ਬਾਰੇ ਅੱਜ ਸਦਨ ਵਿਚ ਮਤਾ ਪੇਸ਼ ਕਰਦਿਆਂ […]

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ ‘ਚ ਮਤਾ ਲਿਆਵਾਂਗੇ: CM ਭਗਵੰਤ ਮਾਨ

Agneepath Scheme

ਚੰਡੀਗੜ੍ਹ 28 ਜੂਨ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ (Agneepath Scheme) ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ ਛੇਤੀ ਹੀ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਸਿਫ਼ਰ ਕਾਲ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ […]

ਅਗਨੀਪਥ ਯੋਜਨਾ ਨੂੰ ਲੈ ਕੇ PM ਮੋਦੀ ਨੇ ਤਿੰਨਾਂ ਫੌਜ ਮੁਖੀਆਂ ਨਾਲ ਕੀਤੀ ਅਹਿਮ ਬੈਠਕ

Agneepath scheme

ਚੰਡੀਗੜ੍ਹ 21 ਜੂਨ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ‘ਚ ਭਰਤੀ ਲਈ ਅਗਨੀਪਥ ਯੋਜਨਾ (Agneepath scheme) ਨੂੰ ਲੈ ਕੇ ਤਿੰਨਾਂ ਫੌਜ ਮੁਖੀਆਂ ਨਾਲ ਅਹਿਮ ਬੈਠਕ ਕੀਤੀ। ਸੂਤਰਾਂ ਦੇ ਮੁਤਾਬਕ ਇਸ ਬੈਠਕ ‘ਚ ਤਿੰਨਾਂ ਫੌਜ ਮੁਖੀਆਂ ਨੇ ਪੀਐੱਮ ਮੋਦੀ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ ਅਤੇ ਅਗਨੀਪਥ ਯੋਜਨਾ ਦੇ ਨਾਲ-ਨਾਲ ਇਸ ਨੂੰ ਲਾਗੂ ਕਰਨ ਦੀ […]

ਸਾਬਕਾ ਫ਼ੌਜੀਆ ਨੇ ਕੇਂਦਰ ਦੀ ਅਗਨੀਪੱਥ ਯੋਜਨਾ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

Agneepath scheme

ਸ੍ਰੀ ਮੁਕਤਸਰ ਸਾਹਿਬ 20 ਜੂਨ 2022: ਅਗਨੀਪਥ ਯੋਜਨਾ (Agneepath scheme) ਦਾ ਵਿਰੋਧ ਦੇਸ਼ ‘ਚ ਵਧਦਾ ਜਾ ਰਿਹਾ ਹੈ | ਇਸਦੇ ਚੱਲਦਿਆਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ | ਇਸ ਦੌਰਾਨ ਦੇਸ਼ ਵਿੱਚ ਲਾਗੂ ਹੋਈ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਵੱਡੀ ਗਿਣਤੀ ਚ ਵੱਖ ਵੱਖ ਸੂਬਿਆਂ ਦੇ ਨੌਜਵਾਨ ਪ੍ਰਦਰਸ਼ਨ ਕਰ ਰਹੇ ਹਨ। ਇਸੇ ਤਹਿਤ ਅੱਜ […]

ਅਗਨੀਪਥ ਸਕੀਮ ਤਹਿਤ ਫੌਜ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

Agniveer Vayu

ਚੰਡੀਗੜ੍ਹ 20 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਭਾਰਤੀ ਫੌਜ ਨੇ ਅਗਨੀਪਥ ਸਕੀਮ (Agneepath scheme) ਤਹਿਤ ਅਗਨੀਵੀਰ ਭਰਤੀ ਰੈਲੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਵਿੱਚ ਭਰਤੀ ਰੈਲੀ ਲਈ ਲੋੜੀਂਦੀ ਸਾਰੀ ਜਾਣਕਾਰੀ ਦਿੱਤੀ ਗਈ ਹੈ। ਭਰਤੀ ਵਿੱਚ ਸ਼ਾਮਲ ਹੋਣ ਲਈ, ਸਾਰੇ ਉਮੀਦਵਾਰਾਂ ਨੂੰ ਲਾਜ਼ਮੀ ਤੌਰ ‘ਤੇ ਆਨਲਾਈਨ ਪੋਰਟਲ ‘ਤੇ ਰਜਿਸਟਰ ਕਰਨਾ ਹੋਵੇਗਾ। […]

ਰਾਜਸਥਾਨ ਮੰਤਰੀ ਮੰਡਲ ਵਲੋਂ ‘ਅਗਨੀਪਥ ਯੋਜਨਾ’ ਵਿਰੁੱਧ ਮਤਾ ਸਰਵਸੰਮਤੀ ਨਾਲ ਪਾਸ

Rajasthan Cabinet

ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਪੂਰੇ ਦੇਸ਼ ‘ਚ ਫੈਲ ਚੁੱਕਾ ਹੈ | ਵੱਖ ਵੱਖ ਪਾਰਟੀਆਂ ਵਲੋਂ ਇਸ ਸਕੀਮ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਦੌਰਾਨ ਰਾਜਸਥਾਨ ਮੰਤਰੀ ਮੰਡਲ (Rajasthan Cabinet) ਨੇ ਸਰਵਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ ਕਿ ਵੱਡੇ ਜਨਤਕ ਹਿਤਾਂ ਅਤੇ ਨੌਜਵਾਨਾਂ ਦੀਆਂ ਭਾਵਨਾਵਾਂ […]