July 5, 2024 3:00 am

ਅਗਨੀਪਥ ਯੋਜਨਾ ਦੇ ਖਿਲਾਫ ਪ੍ਰਦਰਸ਼ਨ ਕਾਰਨ 350 ਟਰੇਨਾਂ ਪ੍ਰਭਾਵਿਤ, ਕਈ ਟਰੇਨਾਂ ਰੱਦ

trains

ਚੰਡੀਗੜ੍ਹ 17 ਜੂਨ 2022 : ਅਗਨੀਪਥ (Agneepath) ਯੋਜਨਾ ਦੇ ਖਿਲਾਫ ਚੱਲ ਰਹੇ ਹਿੰਸਕ ਪ੍ਰਦਰਸ਼ਨਾਂ ‘ਚ ਸਰਕਾਰੀ ਜਾਇਦਾਦਾਂ ਖਾਸਕਰ ਰੇਲਵੇ ਨਿਸ਼ਾਨੇ ‘ਤੇ ਹਨ। ਇਸ ਕਾਰਨ ਕਰੀਬ 350 ਟਰੇਨਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ ਹੈ ਅਤੇ 200 ਤੋਂ ਵੱਧ ਟਰੇਨਾਂ (trains) ਨੂੰ ਰੱਦ ਕਰਨਾ ਪਿਆ ਹੈ। ਇਸ ਦੌਰਾਨ ਰੱਦ ਕੀਤੀਆਂ ਟਰੇਨਾਂ ਵਿੱਚ ਮਾਲਦਾ ਟਾਊਨ – ਲੋਕਮਾਨਿਆ ਤਿਲਕ ਟਰਮੀਨਲ […]

ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ : ਮਲਵਿੰਦਰ ਕੰਗ

ਅਗਨੀਪੱਥ

ਚੰਡੀਗੜ੍ਹ 17 ਜੂਨ 2022: ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਵਿਚਲੀ ਮੋਦੀ ਸਰਕਾਰ ਵੱਲੋਂ ਫੌਜ਼ ਦੀ ਭਰਤੀ ਲਈ ਲਾਗੂ ਕੀਤੀ ‘ਅਗਨੀਪੱਥ’ ਯੋਜਨਾ ਨੂੰ ਦੇਸ਼ ਦੇ ਨੌਜਵਾਨਾਂ ਨਾਲ ਧੋਖ਼ਾ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪੱਤਰਕਾਰ ਵਾਰਤਾ ਨੂੰ ਸੰਬੋਧਨ ਕਰਦਿਆਂ ‘ਆਪ’ […]

ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ : CM ਨਿਤੀਸ਼ ਕੁਮਾਰ

Nitish Kumar

ਚੰਡੀਗੜ੍ਹ 17 ਜੂਨ 2022 : ਅਗਨੀਪਥ ਸਕੀਮ (Agneepath scheme) ਦੇ ਵਿਰੋਧ ‘ਚ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਤਿੰਨ ਰੇਲ ਗੱਡੀਆਂ ਦੀਆਂ 26 ਬੋਗੀਆਂ ਨੂੰ ਅੱਗ ਲਗਾ ਦਿੱਤੀ ਹੈ । ਸਮਸਤੀਪੁਰ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਨਵੀਂ ਦਿੱਲੀ ਤੋਂ ਦਰਭੰਗਾ ਜਾ ਰਹੀ ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ ਟਰੇਨ ਦੇ 10 ਡੱਬਿਆਂ ਨੂੰ ਅੱਗ ਲਾ ਦਿੱਤੀ ਜਿਸਦੇ ਚੱਲਦਿਆਂ ਇਹ ਵਿਰੋਧ […]

‘ਅਗਨੀਪਥ ਸਕੀਮ’ ਵਿਰੁੱਧ ਹੋ ਰਹੇ ਪ੍ਰਦਰਸ਼ਨ ਨੂੰ ਦੇਖਦਿਆਂ ਗੁਰੂਗ੍ਰਾਮ ‘ਚ ਧਾਰਾ 144 ਲਾਗੂ

ਗੁਰੂਗ੍ਰਾਮ

ਚੰਡੀਗੜ੍ਹ 17 ਜੂਨ 2022: ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਹਿੰਸਕ ਹੁੰਦਾ ਜਾ ਰਿਹਾ ਹੈ | ਇਸ ਦੌਰਾਨ ਅਗਨੀਪਥ ਸਕੀਮ ਦੇ ਵਿਰੋਧ ਨੂੰ ਧਿਆਨ ‘ਚ ਰੱਖਦੇ ਹੋਏ ਹਰਿਆਣਾ ਦੇ ਗੁਰੂਗ੍ਰਾਮ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ । ਇਸਦੇ ਨਾਲ ਹੀ ਜ਼ਿਲ੍ਹਾ ਕੁਲੈਕਟਰ ਅਤੇ ਡਿਪਟੀ ਕਮਿਸ਼ਨਰ […]

ਪੰਜਾਬ ਕਾਂਗਰਸ ਵਲੋਂ ਕੇਂਦਰ ਨੂੰ ‘ਅਗਨੀਪਥ ਸਕੀਮ’ ‘ਤੇ ਮੁੜ ਵਿਚਾਰ ਕਰਨ ਦੀ ਅਪੀਲ

Punjab Congress

ਚੰਡੀਗੜ੍ਹ, 17 ਜੂਨ 2022 : ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੱਖਿਆ ਬਲਾਂ ਦੀ ਨਵੀਂ ਭਰਤੀ ਨੀਤੀ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਆਪਣੀ ਪਾਰਟੀ ਦੀ ਹਮਦਰਦੀ ਪ੍ਰਗਟਾਈ ਹੈ।ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਇਸ ਕਦਮ ‘ਤੇ ਮੁੜ ਵਿਚਾਰ ਕਰਨ […]

ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ’ ਸਕੀਮ ਨੂੰ ਭਾਰਤ ਸਰਕਾਰ ਦਾ ਕਿਸਾਨੀ ਮਗਰੋਂ ਜਵਾਨੀ ‘ਤੇ ਵੱਡਾ ਹਮਲਾ ਗਰਦਾਨਿਆ

Agneepath' scheme

ਚੰਡੀਗੜ੍ਹ, 17 ਜੂਨ 2022 : ਕੌਮੀ ਜਮਹੂਰੀ ਗਠਜੋੜ (NDA) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ (Agneepath scheme) ਲਾਗੂ ਕਰਨ ਦੇ ਹਾਲੀਆ ਫੈਸਲੇ ਨੂੰ ਪਿਛਾਂਹ ਖਿੱਚੂ ਕਦਮ ਦੱਸ ਕੇ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਰਾਸ਼ਟਰ ਤੇ ਨੌਜਵਾਨਾਂ ਦੇ ਵਡੇਰੇ ਹਿੱਤ ਵਿੱਚ ਇਸ ਫੈਸਲੇ ਨੂੰ ਤੁਰੰਤ […]

ਅਗਨੀਪੱਥ ਸਕੀਮ ਦੇ ਵਿਰੋਧ ‘ਚ ਹਿੰਸਕ ਪ੍ਰਦਰਸ਼ਨ ਜਾਰੀ, 200 ਟਰੇਨਾਂ ਪ੍ਰਭਾਵਿਤ

Agneepath Scheme

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ (Agneepath Scheme ) ਦੇ ਵਿਰੋਧ ਦੀ ਅੱਗ ਪੂਰੇ ਦੇਸ਼ ਵਿੱਚ ਫੈਲ ਗਈ ਹੈ। ਯੂਪੀ-ਬਿਹਾਰ ਅਤੇ ਹਰਿਆਣਾ ਤੋਂ ਲੈ ਕੇ ਤੇਲੰਗਾਨਾ ਤੱਕ ਹਿੰਸਕ ਪ੍ਰਦਰਸ਼ਨ ਜਾਰੀ ਹਨ। ਸਥਿਤੀ ਚਿੰਤਾਜਨਕ ਬਣ ਗਈ ਹੈ। ਕਈ ਥਾਵਾਂ ‘ਤੇ ਟਰੇਨਾਂ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ ਨਾਲ ਦੇਸ਼ ਭਰ ‘ਚ ਲਗਭਗ […]

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ‘ਅਗਨੀਪਥ’ ਸਕੀਮ ਦੇ ਫ਼ੈਸਲੇ ਦਾ ਸਵਾਗਤ

'Agneepath' scheme

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਵਲੋਂ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ ਸਕੀਮ (Agneepath’ scheme) ਦਾ ਦੇਸ਼ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਵੀ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) […]

ਮੁੱਖ ਮੰਤਰੀ ਭਗਵੰਤ ਮਾਨ ਨੇ ‘ਅਗਨੀਪਥ’ ਸਕੀਮ ਵਾਪਸ ਲੈਣ ਦੀ ਕੀਤੀ ਮੰਗ

Agneepath

ਚੰਡੀਗੜ੍ਹ 17 ਜੂਨ 2022: ਕੇਂਦਰ ਸਰਕਾਰ ਵਲੋਂ ਰੱਖਿਆ ਬਲਾਂ ਵਿੱਚ ਭਰਤੀ ਦੀ ‘ਅਗਨੀਪਥ’ (Agneepath) ਸਕੀਮ ਚਲਾਈ ਗਈ ਹੈ | ਜਿਸਦਾ ਪੂਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ | ਦੇਸ਼ ਦੇ ਕਈ ਸੂਬਿਆਂ ‘ਚ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ […]

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਦੀ ਅਗਨੀਪੱਥ ਸਕੀਮ ‘ਤੇ ਚੁੱਕੇ ਸਵਾਲ

Raghav Chadha

ਚੰਡੀਗੜ੍ਹ 16 ਜੂਨ 2022: ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ‘ਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਆਪਣੀ ਪ੍ਰਤੀਕਿਰਿਆ ਦਿੱਤੀ | ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। । ਇਸ ਦੇ ਨਾਲ ਹੀ ਇਹ ਫ਼ੌਜ ਦੇ ਕਦਰਾਂ-ਕੀਮਤਾਂ, ਰੀਤੀ-ਰਿਵਾਜਾਂ ਅਤੇ ਭਾਵਨਾਵਾਂ ਦੇ ਵੀ ਖ਼ਿਲਾਫ਼ ਹੈ। […]