July 7, 2024 9:09 pm

ਅਗਨੀਪਥ ਯੋਜਨਾ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ, 10 ਅਪ੍ਰੈਲ 2023: ਸੁਪਰੀਮ ਕੋਰਟ ਨੇ ਭਾਰਤ ਦੇ ਹਥਿਆਰਬੰਦ ਬਲਾਂ ਦੀ ਭਰਤੀ ਲਈ ਅਗਨੀਪਥ ਯੋਜਨਾ (Agneepath Yojana) ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਦੋ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅਗਨੀਪਥ ਦੀ ਕਾਨੂੰਨੀਤਾ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਅਗਨੀਪਥ ਯੋਜਨਾ […]

‘ਅਗਨੀਪਥ ਯੋਜਨਾ’ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅਗਲੇ ਹਫਤੇ ਕਰੇਗੀ ਸੁਣਵਾਈ

Agneepath Yojana

ਚੰਡੀਗੜ੍ਹ 04 ਜੂਨ 2022: ਕੇਂਦਰ ਦੀ ਹਥਿਆਰਬੰਦ ਬਲਾਂ ਵਿਚ ਭਰਤੀ ਦੀ ਲਈ ‘ਅਗਨੀਪਥ ਯੋਜਨਾ’ (Agneepath Yojana) ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ਅਗਲੇ ਹਫਤੇ ਸੁਣਵਾਈ ਕਰੇਗੀ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੀ ਛੁੱਟੀ ਵਾਲੇ ਬੈਂਚ ਨੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 11 ਜੁਲਾਈ ਨੂੰ ਅਦਾਲਤ ਖੁੱਲ੍ਹਣ ‘ਤੇ […]

ਜਾਣੋ ! ‘ਅਗਨੀਪਥ ਯੋਜਨਾ’ ਨੂੰ ਲੈ ਕੇ ਕੀ ਬੋਲੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ

Ajit Doval

ਚੰਡੀਗੜ੍ਹ 21 ਜੂਨ 2022: ਫੌਜ ਵਿੱਚ ਨਵੀਂ ਭਰਤੀ ਲਈ ਕੇਂਦਰ ਸਰਕਾਰ ‘ਅਗਨੀਪਥ ਯੋਜਨਾ’ ਲੈ ਕੇ ਆਈ ਜਿਸਦੇ ਖਿਲਾਫ ਦੇਸ਼ ਦੇ ਕਈ ਸੂਬਿਆਂ ‘ਚ ਵਿਰੋਧ ਦੇਖਣ ਨੂੰ ਮਿਲਿਆ ਅਤੇ ਕਈ ਥਾਵਾਂ ‘ਤੇ ਇਹ ਪ੍ਰਦਰਸ਼ਨ ਹਿੰਸਕ ਵੀ ਹੋਇਆ | ਇਸ ਦੌਰਾਨ ‘ਅਗਨੀਪਥ ਯੋਜਨਾ’ ਨੂੰ ਲੈ ਕੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਵੱਡਾ ਬਿਆਨ ਦਿੱਤਾ […]

ਇਨਕਮ ਟੈਕਸ ਵਿਭਾਗ ਨੇ ਟੀਚਰ ਖਾਨ ਸਰ ਦੇ ਕੋਚਿੰਗ ਸੈਂਟਰ ਸਮੇਤ ਕਈ ਕੋਚਿੰਗ ਸੈਂਟਰਾਂ ‘ਤੇ ਕੀਤੀ ਛਾਪੇਮਾਰੀ

Income tax department

ਚੰਡੀਗੜ੍ਹ 20 ਜੂਨ 2022: ਕੇਂਦਰ ਦੀ ‘ਅਗਨੀਪਥ ਯੋਜਨਾ’ ਦੇ ਵਿਰੋਧ ‘ਚ ਬਿਹਾਰ ‘ਚ ਫੈਲੀ ਹਿੰਸਾ ਤੋਂ ਬਾਅਦ ਹੁਣ ਕਈ ਕੋਚਿੰਗ ਇੰਸਟੀਚਿਊਟ ਸਰਕਾਰ ਦੇ ਰਡਾਰ ‘ਚ ਆ ਗਏ ਹਨ। ਇਨਕਮ ਟੈਕਸ ਵਿਭਾਗ (Income tax department) ਸੋਮਵਾਰ ਨੂੰ ਮਸ਼ਹੂਰ ਕੋਚਿੰਗ ਟੀਚਰ ਖਾਨ ਸਰ, ਗੁਰੂ ਰਹਿਮਾਨ ਸਮੇਤ ਪੰਜ ਕੋਚਿੰਗ ਸੰਸਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਰਿਪੋਰਟਾਂ ਮੁਤਾਬਕ ਇਨਕਮ ਟੈਕਸ […]

ਅਗਨੀਪਥ ਯੋਜਨਾ ਖ਼ਿਲਾਫ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ

Samyukta Kisan Morcha

ਚੰਡੀਗੜ੍ਹ 20 ਜੂਨ 2022: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਦੇਸ਼ ਦੇ ਕਈ ਸੂਬਿਆਂ ਫੈਲ ਚੁੱਕਾ ਹੈ , ਹਰ ਪਾਸੇ ਇਸ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ । ਇਸਦੇ ਨਾਲ ਹੀ ਇਸ ਵਿਰੋਧ ਪ੍ਰਦਰਸ਼ਨ ਨੂੰ ਕਿਸਾਨ ਜਥੇਬੰਦੀਆਂ ਦਾ ਵੀ ਸਮਰਥਨ ਮਿਲ ਗਿਆ ਹੈ। ਇਸਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ (Samyukta Kisan Morcha) […]

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਪੁਲਿਸ ਦਾ ਸੂਬੇ ਦੇ ਰੇਲਵੇ ਸਟੇਸ਼ਨਾਂ ਦੇ ਬਾਹਰ ਸਖ਼ਤ ਪਹਿਰਾ

ਭਾਰਤ ਬੰਦ

ਚੰਡੀਗੜ੍ਹ 20 ਜੂਨ 2022: ਅਗਨੀਪਥ ਯੋਜਨਾ ਦੇ ਵਿਰੋਧ ਨੂੰ ਲੈ ਕੇ ਹੋ ਰਹੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਪੰਜਾਬ ਦੇ ADGP, ਲਾਅ ਐਂਡ ਆਰਡਰ ਨੇ ਅੱਜ ਯਾਨੀ 20 ਜੂਨ ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਸਾਰੇ CPs ਅਤੇ SSPs ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਦੌਰਾਨ “ਸੋਸ਼ਲ ਮੀਡੀਆ ਸਮੂਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾਵੇਗੀ, ਜੋ […]

ਰਾਜਸਥਾਨ ਮੰਤਰੀ ਮੰਡਲ ਵਲੋਂ ‘ਅਗਨੀਪਥ ਯੋਜਨਾ’ ਵਿਰੁੱਧ ਮਤਾ ਸਰਵਸੰਮਤੀ ਨਾਲ ਪਾਸ

Rajasthan Cabinet

ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਪੂਰੇ ਦੇਸ਼ ‘ਚ ਫੈਲ ਚੁੱਕਾ ਹੈ | ਵੱਖ ਵੱਖ ਪਾਰਟੀਆਂ ਵਲੋਂ ਇਸ ਸਕੀਮ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਦੌਰਾਨ ਰਾਜਸਥਾਨ ਮੰਤਰੀ ਮੰਡਲ (Rajasthan Cabinet) ਨੇ ਸਰਵਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ ਕਿ ਵੱਡੇ ਜਨਤਕ ਹਿਤਾਂ ਅਤੇ ਨੌਜਵਾਨਾਂ ਦੀਆਂ ਭਾਵਨਾਵਾਂ […]

Agnipath Protest: ਸੋਨੀਆ ਗਾਂਧੀ ਨੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਕੀਤੀ ਇਹ ਅਪੀਲ

Sonia Gandhi

ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਨੂੰ ਲੈ ਕੇ ਦੇਸ਼ ਭਰ ਦੇ ਕਈ ਸੂਬਿਆਂ ‘ਚ ਹਿੰਸਕ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ, ਜਿਸ ‘ਤੇ ਸ਼ਨੀਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦਾ ਵੱਡਾ ਬਿਆਨ ਦਿੱਤਾ ।ਸੋਨੀਆ ਗਾਂਧੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਮੈਨੂੰ ਅਫਸੋਸ ਹੈ ਕਿ ਸਰਕਾਰ ਨੇ ਤੁਹਾਡੀ ਆਵਾਜ਼ […]