July 6, 2024 5:20 pm

ਕਿਸਾਨਾਂ ਨੂੰ ਫ਼ਸਲੀ ਚੱਕਰ ‘ਚੋਂ ਕੱਢਣ ਲਈ ਨਵੀਆਂ ਤਕਨੀਕਾਂ ਰਾਹੀਂ ਪੰਜਾਬ ਦੀ ਬਾਗਬਾਨੀ ਨੂੰ ਬਿਹਤਰ ਕਰਾਂਗੇ: ਜੌੜਾਮਾਜਰਾ

Horticulture

ਚੰਡੀਗੜ੍ਹ, 29 ਜੂਨ 2024: ਪੰਜਾਬ ਦੇ ਬਾਗਬਾਨੀ (Horticulture) ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜੰਮੂ-ਕਸ਼ਮੀਰ ਦੇ ਪੰਜ ਦਿਨਾਂ ਦੌਰਾਨ ਸ੍ਰੀਨਗਰ ‘ਚ ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਰੂਟਜ਼, ਪੁਲਵਾਮਾ ਦੇ ਦੁੱਸੂ ‘ਚ ਸੈਫ਼ਰਨ ਪਾਰਕ, ਸੈਂਟਰਲ ਇੰਸਟੀਚਿਊਟ ਫ਼ਾਰ ਟੈਂਪਰੇਟ ਹੌਰਟੀਕਲਚਰ, ਸ੍ਰੀਨਗਰ ‘ਚ ਮਾਡਲ ਹਾਈਡੈਂਸਟੀ ਐਪਲ ਓਰਚਰਡ, ਗੁਲਮਾਰਗ ‘ਚ ਆਲੂ ਫ਼ਾਰਮ, ਲਾਸੀਪੋਰਾ ਦੇ ਇੰਡਸਟਰੀਅਲ ਗਰੋਥ ਸੈਂਟਰ ‘ਚ, ਪਾਮਪੋਰ ਦੇ ਕੇਂਦਰੀ […]

ਖੇਤੀਬਾੜੀ ਜ਼ਮੀਨ ‘ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਲਈ ਅਰਜ਼ੀਆਂ ਦੀ ਮੰਗ

Skill Competitions

ਐਸ.ਏ.ਐਸ. ਨਗਰ, 22 ਨਵੰਬਰ 2023: ਕਾਰਜਕਾਰੀ ਇੰਜੀਨੀਅਰ ਕਮ ਜ਼ਿਲ੍ਹਾ ਮਾਈਨਿੰਗ ਅਫ਼ਸਰ, ਐਸ.ਏ.ਐਸ. ਨਗਰ ਚੇਤਨ ਖੰਨਾ ਵੱਲੋਂ ਜ਼ਿਲ੍ਹੇ ਦੀਆਂ ਖੇਤੀਬਾੜੀ (agricultural) ਜ਼ਮੀਨਾਂ ਚੋਂ ਰੇਤ/ਗ੍ਰੈਵਲ ਦੀ ਨਿਕਾਸੀ ਦੇ ਚਾਹਵਾਨ ਖੇਤ ਮਾਲਕਾਂ ਪਾਸੋਂ ਜ਼ਿਲ੍ਹਾ ਸਰਵੇਖਣ ਰਿਪੋਰਟ ਚ ਸ਼ਾਮਿਲ ਹੋਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਰਵੇਖਣ ਰਿਪੋਰਟ ਨੂੰ ਅਪਡੇਟ ਕਰਨ ਦੀ ਪ੍ਰਕਿਰਿਆ ਚੱਲ […]

ਮੋਹਾਲੀ ‘ਚ ਟਰੈਕਟਰਾਂ ਤੇ ਹੋਰ ਖੇਤੀ ਸੰਦਾਂ ‘ਤੇ ਖਤਰਨਾਕ ਸਟੰਟ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

Noise Pollution

ਐੱਸ.ਏ.ਐੱਸ ਨਗਰ, 07 ਨਵੰਬਰ 2023: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ (stunts) ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਦਸੰਬਰ […]

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

AIF scheme

ਚੰਡੀਗੜ੍ਹ, 19 ਅਕਤੂਬਰ 2023: ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) (AIF scheme) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ‘ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ […]

ਪੰਜਾਬ ‘ਚ ਈ-ਨੈਮ ਰਾਹੀਂ ਹੋਇਆ 10,000 ਕਰੋੜ ਰੁਪਏ ਦੇ ਖੇਤੀਬਾੜੀ ਜਿਨਸਾਂ ਦਾ ਈ-ਵਪਾਰ: ਹਰਪਾਲ ਸਿੰਘ ਚੀਮਾ

Harpal Singh Cheema

ਚੰਡੀਗੜ੍ਹ, 25 ਅਗਸਤ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਕਿਹਾ ਕਿ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਨੈਮ) ਦੇ ਪੋਰਟਲ ਨਾਲ ਜੁੜੀਆਂ ਪੰਜਾਬ ਦੀਆਂ 79 ਮੰਡੀਆਂ ਰਾਹੀਂ 10,000 ਕਰੋੜ ਰੁਪਏ ਦੇ ਖੇਤੀਬਾੜੀ ਉਤਪਾਦਾਂ ਦਾ ਈ-ਟ੍ਰੇਡਿੰਗ ਰਾਹੀਂ ਵਪਾਰ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਵੱਲੋਂ ਫੈਡਰੇਸ਼ਨ ਆਫ […]

ਖੇਤੀਬਾੜੀ ਮੰਤਰੀ ਵੱਲੋਂ ਖੇਤੀ ਮਸਲਿਆਂ ਤੇ ਖੇਤੀ ਨੀਤੀ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ

Agricultural Policy

ਚੰਡੀਗੜ੍ਹ, 27 ਫ਼ਰਵਰੀ 2023: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਖੇਤੀ ਮਸਲਿਆਂ ਅਤੇ ਨਵੀਂ ਖੇਤੀ ਨੀਤੀ (Agricultural Policy) ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨਾਲ ਵਿਚਾਰ-ਵਟਾਂਦਰਾਂ ਕੀਤਾ।ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਨੁਮਾਇੰਦੇ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਅਤੇ ਝੰਡਾ […]

ਪੰਜਾਬ ‘ਚ ਪਰਾਲੀ ਦੇ ਬਿਨਾਂ ਅੱਗ ਤੋਂ ਨਿਪਟਾਰੇ ਲਈ 1.33 ਲੱਖ ਖੇਤੀ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ: ਧਾਲੀਵਾਲ

ਖੇਤੀ ਸੰਦ ਸਬਸਿਡੀ

ਨਵਾਂਸ਼ਹਿਰ 28 ਅਕਤੂਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਪਰਾਲੀ ਨੂੰ ਜਲਾਏ ਬਿਨਾਂ ਨਿਪਟਾਰੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਸਬਸਿਡੀ ਤੇ 1.33 ਲੱਖ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਅੱਜ ਨਵਾਂਸ਼ਹਿਰ […]

ਸਬਸਿਡੀ ਵਾਲੇ ਖੇਤੀ ਸੰਦਾਂ ‘ਤੇ ਲੇਜ਼ਰ ਨਾਲ ਲਿਖਿਆ ਜਾਵੇਗਾ ਨੰਬਰ, ਸਬਸਿਡੀ ਦੇ ਨਾਂ ‘ਤੇ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ: ਕੁਲਦੀਪ ਧਾਲੀਵਾਲ

ਸਬਸਿਡੀ

ਪਟਿਆਲਾ 01 ਸਤੰਬਰ 2022: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ। ਕੁਲਦੀਪ ਸਿੰਘ ਧਾਲੀਵਾਲ ਅੱਜ ਪਟਿਆਲਾ […]