July 1, 2024 3:35 am

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

Paddy

ਸ੍ਰੀ ਮੁਕਤਸਰ ਸਾਹਿਬ, 14 ਜੂਨ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ (Paddy) ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ […]

ਹਰਿਆਣਾ ‘ਚ ਸੜਕਾਂ ਦੀ ਮੁਰੰਮਤ ਲਈ ਚੱਲੇਗੀ ਵਿਸ਼ੇਸ਼ ਮੁਹਿੰਮ, 1636 ਕਰੋੜ ਰੁਪਏ ਦੀ ਰਕਮ ਮਨਜ਼ੂਰ

Roads

ਚੰਡੀਗੜ੍ਹ, 6 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲੋਕ ਨਿਰਮਾਣ ਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸੜਕਾਂ (Roads) ਦੀ ਮੁਰੰਮਤ ਦੇ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ ਲਈ 1636 ਕਰੋੜ ਰੁਪਏ ਦੀ ਰਕਮ ਦੀ ਮਨਜ਼ੂਰੀ ਵੀ ਪ੍ਰਦਾਨ ਕੀਤੀ ਗਈ। ਮੀਟਿੰਗ ਵਿਚ ਖੇਤੀਬਾੜੀ […]

ਜ਼ਮੀਨ ਦੀ ਸਿਹਤ ਸੁਧਾਰ ਲਈ ਮਿੱਟੀ ਦੀ ਪਰਖ ਜ਼ਰੂਰ ਕਰਵਾਓ: ਮੁੱਖ ਖੇਤੀਬਾੜੀ ਅਫ਼ਸਰ

Agriculture

ਸ੍ਰੀ ਮੁਕਤਸਰ ਸਾਹਿਬ, 05 ਜੂਨ 2024: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾਇਰੈਕਟਰ ਖੇਤੀਬਾੜੀ (Agriculture) ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਗੁਰਨਾਮ ਸਿੰਘ ਨੇ ਦੱਸਿਆ ਕਿ […]

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਪਿੰਡਾਂ ‘ਚ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਜਾਗਰੂਕ

Cotton crops

ਫਾਜ਼ਿਲਕਾ 15 ਮਈ 2024: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਖੇਤੀਬਾੜੀ ਵਿਕਾਸ ਅਫਸਰ ਵਿਕਰਾਂਤ ਵੱਲੋਂ ਜ਼ਿਲ੍ਹੇ […]

ਨਰਮੇਂ ਦੀ ਫ਼ਸਲ ਨੂੰ ਪ੍ਰਫੁਲਿਤ ਕਰਨ ਲਈ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੇ ਜ਼ਰੂਰੀ ਨੁਕਤੇ

Cotton crop

ਸ੍ਰੀ ਮੁਕਤਸਰ ਸਾਹਿਬ 4 ਅਪ੍ਰੈਲ 2024: ਨਰਮੇ ਦੀ ਫ਼ਸਲ (Cotton crop) ਤੇ ਚਿੱਟੀ ਮੱਖੀ, ਮਿਲੀਬੱਗ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਕਰਨ ਸਬੰਧੀ ਵੱਖ-2 ਵਿਭਾਗਾਂ ਦੇ ਸਹਿਯੋਗ ਨਾਲ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਕਿ ਨਰਮੇਂ ਦੀ ਬਿਜਾਈ ਤੋ […]

ਬਾਗਬਾਨੀ ਵਿਭਾਗ ਮੋਹਾਲੀ ਵੱਲੋਂ ਮਧੂ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ

ਮਧੂ ਮੱਖੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ 2024: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਧੂ ਮੱਖੀ ਪਾਲਣ ਦੇ ਕਿੱਤੇ ਪ੍ਰਤੀ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ (ਆਤਮਾ ਸਕੀਮ ਅਧੀਨ) ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਮੋਹਾਲੀ ਅਤੇ ਬਾਗਬਾਨੀ ਵਿਭਾਗ ਮੋਹਾਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਸਾਂਝੇ ਪੱਧਰ ਤੇ ਮਧੂ ਮੱਖੀ […]

MLA ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ‘ਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ

MLA Kulwant Singh

ਐਸ.ਏ.ਐਸ.ਨਗਰ 13 ਮਾਰਚ 2024: ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਈ ਕਿਸਾਨ ਆਪਣੀ ਜਾਨ ਗੁਆ ਗਏ ਸਨ। ਜਿਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ […]

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

Biofertilizer Testing Laboratory

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ (Biofertilizer Testing Laboratory) ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ

ਕਿਲਿਆਂਵਾਲੀ

ਚੰਡੀਗੜ੍ਹ/ਅਬੋਹਰ, 10 ਮਾਰਚ 2024: ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

ਗਰਮੀ ਰੁੱਤ ਮੂੰਗ ਦਾ ਬੀਜ ਲੈਣ ਲਈ ਕਿਸਾਨ ਵੈੱਬਸਾਈਟ ‘ਤੇ ਕਰਵਾਉਣ ਰਜਿਸਟ੍ਰੇਸ਼ਨ

Gurukul

ਚੰਡੀਗੜ੍ਹ, 9 ਮਾਰਚ 2024: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਲਹਨੀ ਫਸਲਾਂ , ਜਲ ਸਰੰਖਣ ਅਤੇ ਗਰਮੀ ਰੁੱਤ ਮੂੰਗ ਦਾ ਏਰੀਆ ਵਧਾਉਣ ਲਈ ਕਿਸਾਨਾਂ ਨੂੰ 75 ਫੀਸਦੀ ਗ੍ਰਾਂਟ ‘ਤੇ ਮੂੰਗ ਦੇ ਬੀਜ ਦਾ ਵੇਰਵਾ ਕੀਤਾ ਜਾਣਾ ਹੈ। ਇਹ ਹਰਿਆਣਾ ਬੀਜ ਵਿਕਾਸ ਨਿਗਮ ਦੇ ਵਿਕਰੀ ਕੇਂਦਰਾਂ ਰਾਹੀਂ ਕਿਸਾਨਾਂ ਨੂੰ ਬੀਜ ਵੰਡੇ ਜਾਣਗੇ। ਬੁਲਾਰੇ ਨੇ ਦੱਸਿਆ ਕਿ […]