July 7, 2024 1:25 pm

ਇੰਡੋ-ਡੱਚ ਸਹਿਯੋਗ ਨਾਲ ਪਿਆਜ਼ ਦੀ ਆਧੁਨਿਕ ਕਾਸ਼ਤਕਾਰੀ ਲਈ ਸੰਗਰੂਰ ਵਿੱਚ ਸੈਂਟਰ ਆਫ਼ ਐਕਸੀਲੈਂਸ ਹੋਵੇਗਾ ਸਥਾਪਿਤ

center of excellence

ਚੰਡੀਗੜ 03 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਫਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਵਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਸੈਂਟਰ ਆਫ ਐਕਸੀਲੈਂਸ ਰਾਹੀਂ ਰਾਜ ਦਾ ਦੁੱਗਣਾ ਰਕਬਾ ਬਾਗ਼ਬਾਨੀ ਹੇਠ ਲਿਆਉਣ ਲਈ ਸਾਰੇ ਸੰਭਵ […]

ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਸਥਿਤੀ ਤਣਾਅਪੂਰਨ

Zira liquor factory

ਚੰਡੀਗੜ੍ਹ 20 ਦਸੰਬਰ 2022: ਜ਼ੀਰਾ ਸ਼ਰਾਬ ਫੈਕਟਰੀ (Zira liquor factory) ਦੇ ਬਾਹਰ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਹੈ। ਇਸ ਦੌਰਾਨ ਪੁਲਿਸ ਅਤੇ ਧਰਨਾਕਾਰੀ ਆਹਮੋ-ਸਾਹਮਣੇ ਹੋ ਗਏ ਹਨ |ਜਿਸ ਕਾਰਰਨ ਸਥਿਤੀ ਤਣਾਅਪੂਰਨ ਬਣ ਗਈ ਹੋਈ ਹੈ। ਜਾਣਕਾਰੀ ਮੁਤਾਬਕ ਸਥਿਤੀ ਕਾਬੂ ਤੋਂ ਬਾਹਰ ਦੱਸੀ ਜਾ ਰਹੀ ਹੈ। ਕਿਸਾਨਾਂ ਨੇ ਬੈਰੀਕੇਡ ਨੂੰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ […]

ਫਿਰੋਜ਼ਪੁਰ: ਧਰਨਾਕਾਰੀਆਂ ਦੀ ਮੰਗ ‘ਤੇ ਵੱਖ-ਵੱਖ ਵਿਭਾਗਾਂ ਨਾਲ ਸੰਬਧਿਤ ਪੰਜ ਕਮੇਟੀਆਂ ਕਾਇਮ ਕਰਨ ਦਾ ਕੀਤਾ ਐਲਾਨ

ਜ਼ੀਰਾ

ਜ਼ੀਰਾ (ਫਿਰੋਜ਼ਪੁਰ) 17 ਦਸੰਬਰ 2022: ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੇ ਬਾਹਰ ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਚੱਲ ਰਹੇ ਧਰਨੇ ਦੇ ਸਾਰਥਕ ਹੱਲ ਲਈ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਮੰਨਣ ਲਈ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਅਤੇ ਇਸ ਦੇ ਹਰ ਸਾਰਥਕ ਹੱਲ ਲਈ ਬੀਤੀ ਸ਼ਾਮ ਮੁੱਖ ਮੰਤਰੀ […]

ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ‘ਚ ਦਿੱਤੇ ਜਾ ਰਹੇ ਧਰਨੇ ਸੰਬੰਧੀ ਕਿਸਾਨ ਤੇ ਲੋਕ ਅੱਜ ਲੈਣਗੇ ਫੈਸਲਾ

ਲੁਧਿਆਣਾ 17 ਦਸੰਬਰ 2022: ਜ਼ੀਰਾ ਸ਼ਰਾਬ ਫੈਕਟਰੀ (Zira liquor factory) ਦੇ ਵਿਰੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਧਰਨਾਕਾਰੀਆਂ ਦੀ ਵਿਚਾਲੇ ਮੀਟਿੰਗ ਹੋਈ | ਕਿਸਾਨ ਤੇ ਹੋਰ ਆਮ ਲੋਕਾਂ ਵੱਲੋਂ ਧਰਨਾ ਜਾਰੀ ਰੱਖਣ ਸੰਬੰਧੀ ਫੈਸਲਾ ਅੱਜ ਲਿਆ ਜਾਵੇਗਾ | ਇਸ ਮਾਮਲੇ ’ਤੇ ਧਰਨਾਕਾਰੀਆਂ ਦੀ ਲੰਘੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਲਗਭਗ ਢਾਈ […]

ਸਿਹਤਮੰਦ ਸਮਾਜ ਲਈ ਖਾਦਾਂ ਤੇ ਰਸਾਇਣਾਂ ਵਰਤੋਂ ਨੂੰ ਘਟਾਉਣਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

Kultar Singh Sandhawan

ਚੰਡੀਗੜ੍ਹ 30 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ ਦੇ ਰੁਝਾਨ ਮੋੜਾ ਦੇਣ ਅਤੇ ਇਸ ਦੀ ਥਾਂ ਆਰਗੈਨਿਕ ਖੇਤੀ ਵੱਲ ਨੂੰ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਵਿਰਾਸਤ ਮਿਸ਼ਨ ਦੇ […]

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ‘ਤੇ ਉਤਰੇ

ਕਿਸਾਨ

ਚੰਡੀਗੜ੍ਹ 17 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਸਰਕਾਰ ਵੱਲੋ 2 ਅਗਸਤ ਅਤੇ 6 ਅਕਤੂਬਰ ਨੂੰ ਹੋਈਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਸੰਬੰਧੀ ਸਰਕਾਰ ਵੱਲੋ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਕਰਕੇ ਕਿਸਾਨ ਲਗਾਤਾਰ ਦੂਜੇ ਦਿਨ ਵੀ ਸੜਕਾਂ ਤੇ ਉਤਰੇ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ […]

ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਸੂਬੇ ਭਰ ‘ਚ ਚੱਕਾ ਜਾਮ

ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ

ਚੰਡੀਗੜ੍ਹ 16 ਨਵੰਬਰ 2022: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖ਼ਿਲਾਫੀ ਅਤੇ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆ ਨੂੰ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋ ਸੜਕਾਂ ਉੱਪਰ ਉਤਰਿਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ, […]

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਭਾਰੀ ਕਮੀ : ਕੁਲਦੀਪ ਸਿੰਘ ਧਾਲੀਵਾਲ

ਪਰਾਲੀ

ਚੰਡੀਗੜ੍ਹ 04 ਨਵੰਬਰ 2022: ਕੇਂਦਰ ਸਰਕਾਰ ਵਲੋਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਸਿਰ ਪਰਾਲੀ ਨੂੰ ਜਲਾ ਕੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਮੜ ਰਹੀ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆ […]

ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਲੱਗਾ ਪੱਕਾ ਮੋਰਚਾ ਜੇਤੂ ਰੈਲੀ ਨਾਲ ਕੀਤਾ ਸਮਾਪਤ

ਪੱਕਾ ਮੋਰਚਾ ਜੇਤੂ ਰੈਲੀ

ਸੰਗਰੂਰ 29 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਮੁੱਚੇ ਝੋਨੇ ਦਾ ਦਾਣਾ ਦਾਣਾ ਐਮ ਐਸ ਪੀ ਤੇ ਖ਼ਰੀਦਣਾ ਯਕੀਨੀ ਬਣਾਉਣ, ਐਮ ਐਸ ਪੀ ਤੋਂ ਘੱਟ ਰੇਟ ‘ਤੇ ਖਰੀਦੀ ਮੂੰਗੀ ਦੀ ਫ਼ਸਲ ਦੀ ਰਹਿੰਦੀ ਅਦਾਇਗੀ 15 ਦਿਨਾਂ ਚ ਮੁਕੰਮਲ ਕਰਨ, ਕੁਦਰਤੀ ਆਫ਼ਤਾਂ ਤੇ ਬਿਮਾਰੀਆਂ ਨਾਲ ਤਬਾਹ ਹੋਈਆਂ ਸਭ ਫਸਲਾਂ ਦਾ ਸਮੁੱਚਾ ਮੁਆਵਜ਼ਾ 30 ਨਵੰਬਰ ਤੱਕ […]

ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ

Punjab government

ਚੰਡੀਗੜ੍ਹ/ ਐਸ.ਏ.ਐਸ ਨਗਰ 29 ਅਕਤੂਬਰ 2022: ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ […]