July 5, 2024 6:42 am

ਕਿਸਾਨਾਂ ਦੀ 20 ਲੱਖ ਹੈਕਟੇਅਰ ਤਬਾਹ ਹੋਈ ਫ਼ਸਲ ਲਈ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 04 ਅਪ੍ਰੈਲ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿਛਲੇ 15 ਦਿਨਾਂ ਵਿਚ ਭਾਰੀ ਬਰਸਾਤਾਂ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨਾਲ 20 ਲੱਖ ਹੈਕਟਰ ਵਿਚ ਜਿਹੜੇ ਕਿਸਾਨਾਂ ਦੀ ਕਣਕ ਦੀ ਫਸਲ ਤਬਾਹ ਹੋ ਗਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ […]

ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ ‘8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ’

8th Digital Transformation Award

ਚੰਡੀਗੜ੍ਹ 10 ਦਸੰਬਰ 2022: ਸੂਬੇ ਦੇ ਕਿਸਾਨਾਂ ਨੂੰ “ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ” ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ (8th Digital Transformation Award) ਹਾਸਲ ਕੀਤਾ ਹੈ। ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ […]

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ 26 ਨਵੰਬਰ ਤੋਂ ਡੀ.ਸੀ. ਦਫਤਰਾਂ ਅੱਗੇ ਲਗਾਏ ਜਾਣ ਵਾਲੇ ਮੋਰਚੇ

Kisan Majdoor Sangharsh Committee

ਅੰਮ੍ਰਿਤਸਰ 01 ਨਵੰਬਰ 2022: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ (Kisan Majdoor Sangharsh Committee Punjab) ਵੱਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਵੱਲੋਂ,ਜਥੇਬੰਦੀ ਦੇ ਸੂਬਾ ਪੱਧਰੀ ਐਲਾਨ ਦੇ ਚਲਦੇ, 26 ਨਵੰਬਰ ਤੋਂ ਡੀ ਸੀ ਦਫਤਰਾਂ ਅੱਗੇ ਲੱਗਣ ਜਾ ਰਹੇ ਮੋਰਚਿਆਂ […]

ਕੁਲਤਾਰ ਸਿੰਘ ਸੰਧਵਾਂ ਦੀ ਨਿਵੇਕਲੀ ਪਹਿਲ, ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਧਾਨ ਸਭਾ ‘ਚ ਸਨਮਾਨ

Kultar Singh Sandhawan

ਚੰਡੀਗੜ, 17 ਅਕਤੂਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ […]

ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਗੰਭੀਰ, ਹੁਣ ਤੱਕ 1 ਲੱਖ 22 ਹਜ਼ਾਰ ਖੇਤੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਈ: ਕੁਲਦੀਪ ਧਾਲੀਵਾਲ

ਪਰਾਲੀ ਪ੍ਰਬੰਧਨ

ਪਟਿਆਲਾ 15 ਅਕਤੂਬਰ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਰਵਾਸੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਦੂਜਾ ਗੇੜ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਅੰਦਰ 229 ਏਕੜ 3 ਕਨਾਲ ਤੇ 9 ਮਰਲੇ […]

ਪੰਜਾਬ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧ: ਮੁੱਖ ਮੰਤਰੀ ਮਾਨ

sugarcane producers

ਚੰਡੀਗੜ੍ਹ 11 ਅਕਤੂਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ। ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ […]

ਪਟਿਆਲਾ-ਸਰਹਿੰਦ ਰੋਡ ‘ਤੇ ਸਥਿਤ ਅਨਾਜ ਮੰਡੀ ਵਿਖੇ ਭਾਰੀ ਬਾਰਿਸ਼ ਕਾਰਨ ਝੋਨੇ ਦੀ ਕਾਫੀ ਫਸਲ ਹੋਈ ਖ਼ਰਾਬ

ਅਨਾਜ ਮੰਡੀ

ਪਟਿਆਲਾ 11 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਵਿਚ ਪੁਖਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਗਏ ਸੀ ਅਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇ ਦਾਅਵੇ ਵੀ ਕੀਤੇ ਗਏ ਸੀ ਪਰ ਕੁਝ ਮੰਡੀਆਂ ਵਿਚ ਪੁਖਤਾ ਪ੍ਰਬੰਧ ਨਾ ਹੋਣ ਕਰਕੇ ਝੋਨੇ ਦੀ ਫਸਲ […]

ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ

Voluntary Disclosure Scheme

ਚੰਡੀਗੜ 20 ਸਤੰਬਰ 2022: ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (Voluntary Disclosure Scheme) ਦੀ ਮਿਤੀ 23 ਅਕਤੂਬਰ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ […]

01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 20 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰ ਜਾਣਕਾਰੀ ਦਿੰਦਿਆ ਲਿਖਿਆ ਕਿ 01 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ | ਇਸ ਸੰਬੰਧੀ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਹੈ | ਮੁੱਖ […]

ਸਬਸਿਡੀ ਵਾਲੇ ਖੇਤੀ ਸੰਦਾਂ ‘ਤੇ ਲੇਜ਼ਰ ਨਾਲ ਲਿਖਿਆ ਜਾਵੇਗਾ ਨੰਬਰ, ਸਬਸਿਡੀ ਦੇ ਨਾਂ ‘ਤੇ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ: ਕੁਲਦੀਪ ਧਾਲੀਵਾਲ

ਸਬਸਿਡੀ

ਪਟਿਆਲਾ 01 ਸਤੰਬਰ 2022: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ। ਕੁਲਦੀਪ ਸਿੰਘ ਧਾਲੀਵਾਲ ਅੱਜ ਪਟਿਆਲਾ […]